12.4 C
Alba Iulia
Friday, November 22, 2024

ਮਜਦ

ਮੌਜੂਦਾ ਹਾਲਾਤ ਕਾਰਨ ਆਲਮੀ ਅਰਥਚਾਰਾ ਪ੍ਰਭਾਵਿਤ: ਸੀਤਾਰਾਮਨ

ਵਾਸ਼ਿੰਗਟਨ, 13 ਅਪਰੈਲ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਭਾਰਤ ਇਸ ਸਾਲ ਦੇਸ਼ ਦੇ ਅਰਥਚਾਰੇ 'ਚ ਛੇ ਫੀਸਦ ਤੋਂ ਵੱਧ ਦੀ ਅਨੁਮਾਨਤ ਵਿਕਾਸ ਦਰ ਦੇ ਬਾਵਜੂਦ ਆਲਮੀ ਆਰਥਿਕ ਭੂ-ਰਾਜਨੀਤਕ ਮਾਹੌਲ ਨੂੰ ਲੈ ਕੇ ਫਿਕਰਮੰਦ ਹੈ। ਉਨ੍ਹਾਂ ਇੱਥੇ ਬੀਤੇ...

ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਤੇ ਸਭ ਤੋਂ ਅਮੀਰ ਜਗਨਮੋਹਨ ਰੈੈੱਡੀ

ਨਵੀਂ ਦਿੱਲੀ, 12 ਅਪਰੈਲ ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਚੋਣ ਹਲਫ਼ਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ। ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਕੋਲ ਸਭ...

ਮੌਜੂਦਾ ਫੁਟਬਾਲ ਚੈਂਪੀਅਨ ਫਰਾਂਸ ਖ਼ਿਤਾਬ ਤੋਂ ਦੋ ਕਦਮ ਦੂਰ

ਅਲ ਖੋਰ, 11 ਦਸੰਬਰ ਮੌਜੂਦਾ ਚੈਂਪੀਅਨ ਫਰਾਂਸ ਨੇ ਓਲਿਵੀਅਰ ਗਿਰੋਡ ਦੇ ਗੋਲ ਸਦਕਾ ਸ਼ਨਿੱਚਰਵਾਰ ਨੂੰ ਇੱਥੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ। ਗਿਰੋਡ ਨੇ ਅਲ ਬਾਯਤ ਸਟੇਡੀਅਮ 'ਚ ਮੈਚ...

ਅਸਦ ਮਜੀਦ ਖਾਨ ਪਾਕਿਸਤਾਨ ਦੇ ਵਿਦੇਸ਼ ਸਕੱਤਰ ਨਿਯੁਕਤ

ਇਸਲਾਮਾਬਾਦ, 2 ਦਸੰਬਰ ਪਾਕਿਸਤਾਨ ਨੇ ਹਫ਼ਤਿਆਂ ਤੋਂ ਬਣੀ ਹੋਈ ਬੇਯਕੀਨੀ ਨੂੰ ਖ਼ਤਮ ਕਰਦਿਆਂ ਕਰੀਅਰ ਡਿਪਲੋਮੈਟ ਅਸਦ ਮਜੀਦ ਖਾਨ ਨੂੰ ਆਪਣਾ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਨਾਮ 'ਸਾਈਫਰ ਸਾਜ਼ਿਸ਼' ਵਿਵਾਦ ਵਿੱਚ ਸਾਹਮਣੇ ਆਇਆ ਸੀ। ਮਜੀਦ ਖਾਨ ਇਸ...

ਮੌਜੂਦਾ ਸਰਕਾਰ ਨੇ ਸਮਾਜਿਕ ਸੇਵਾ ’ਤੇ ਖਰਚ ਘਟਾਇਆ: ਚਿਦੰਬਰਮ

ਨਵੀਂ ਦਿੱਲੀ, 12 ਅਪਰੈਲ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦੰਬਰਮ ਨੇ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ 'ਚ ਸਮਾਜਿਕ ਸੇਵਾਵਾਂ ਦੇ ਖੇਤਰ 'ਤੇ ਖਰਚ ਘੱਟ ਹੋਇਆ ਹੈ। ਭਾਰਤੀ ਰਿਜ਼ਰਵ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img