12.4 C
Alba Iulia
Friday, November 22, 2024

ਮਜਦਰ

ਮਹਾਰਾਸ਼ਟਰ ’ਚ ਸਪੈਟਿਕ ਟੈਂਕ ਦੀ ਸਫ਼ਾਈ ਕਰਦੇ 5 ਮਜ਼ਦੂਰਾਂ ਦੀ ਮੌਤ, ਇਕ ਗੰਭੀਰ

ਮੁੰਬਈ, 13 ਮਈ ਮਹਾਰਾਸ਼ਟਰ ਦੇ ਪਰਭਨੀ ਜ਼ਿਲ੍ਹੇ 'ਚ ਸੈਪਟਿਕ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਕਰਮਚਾਰੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਛੇ...

ਯੂਪੀ: ਕੋਲਡ ਸਟੋਰ ਢਹਿਣ ਕਾਰਨ 20 ਤੋਂ ਵੱਧ ਮਜ਼ਦੂਰਾਂ ਦੇ ਮਲਬੇ ਹੇਠ ਦਬਣ ਦਾ ਖ਼ਦਸ਼ਾ

ਸੰਭਲ (ਉੱਤਰ ਪ੍ਰਦੇਸ਼), 16 ਮਾਰਚ ਸੰਭਲ ਜ਼ਿਲ੍ਹੇ ਵਿੱਚ ਅੱਜ ਕੋਲਡ ਸਟੋਰ ਢਹਿਣ ਕਾਰਨ 20 ਤੋਂ ਵੱਧ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਖਬਰਾਂ ਮੁਤਾਬਕ ਇਹ ਘਟਨਾ ਚੰਦੌਸੀ ਦੇ ਮਵਾਈ ਪਿੰਡ ਦੇ ਕੋਲਡ ਸਟੋਰੇਜ਼ ਵਿੱਚ ਵਾਪਰੀ। ਮੁੱਖ...

ਐਨਐੱਚਆਰਸੀ ਨੇ ਫੈਕਟਰੀਆਂ ਵਿਚ ਮਜ਼ਦੂਰਾਂ ਦੀ ਵਧੀ ਮੌਤ ਦਰ ’ਤੇ ਕੇਂਦਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 2 ਫਰਵਰੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐੱਚਆਰਸੀ) ਨੇ ਫੈਕਟਰੀਆਂ ਵਿੱਚ ਮਜ਼ਦੂਰਾਂ ਦੀ ਉੱਚ ਮੌਤ ਦਰ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਫੈਕਟਰੀਆਂ ਵਿਚ ਵਧਦੇ ਹਾਦਸਿਆਂ ਤੇ ਉਨ੍ਹਾਂ ਨੂੰ ਰੋਕਣ ਲਈ ਚੁੱਕੇ...

ਵਿਸ਼ਵ ਕੱਪ ਫੁੱਟਬਾਲ ਲਈ ਕਤਰ ਨੂੰ ਤਿਆਰ ਕਰਨ ਦੌਰਾਨ 500 ਦੇ ਕਰੀਬ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ

ਦੋਹਾ, 29 ਨਵੰਬਰ ਵਿਸ਼ਵ ਕੱਪ ਫੁੱਟਬਾਲ ਕਰਾਉਣ ਵਿੱਚ ਸ਼ਾਮਲ ਕਤਰ ਦੇ ਸਿਖ਼ਰਲੇ ਅਧਿਕਾਰੀ ਨੇ ਪਹਿਲੀ ਵਾਰ ਟੂਰਨਾਮੈਂਟ ਨਾਲ ਸਬੰਧਤ ਤਿਆਰੀਆਂ ਦੌਰਾਨ ਮਜ਼ਦੂਰਾਂ ਦੀ ਮੌਤ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਦੱਸੀ ਹੈ, ਜੋ ਕਤਰ ਸਰਕਾਰ ਵੱਲੋਂ ਪਹਿਲਾਂ ਦੱਸੀਆਂ...

ਅਹਿਮਦਾਬਾਦ: ਉਸਾਰੀ ਅਧੀਨ ਇਮਾਰਤ ਦਾ ਐਲੀਵੇਟਰ ਡਿੱਗਿਆ, 8 ਮਜ਼ਦੂਰਾਂ ਦੀ ਮੌਤ

ਅਹਿਮਦਾਬਾਦ, 14 ਸਤੰਬਰ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਬੁੱਧਵਾਰ ਨੂੰ ਇਕ ਉਸਾਰੀਅਧੀਨ ਇਮਾਰਤ ਦਾ ਐਲੀਵੇਟਰ ਡਿੱਗਣ ਕਾਰਨ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਇਮਾਰਤ ਗੁਜਰਾਤ ਯੂਨੀਵਰਸਿਟੀ ਨੇੜੇ ਬਣਾਈ ਜਾ ਰਹੀ ਸੀ। ਪੁਲੀਸ ਕਮਿਸ਼ਨਰ ਲਵੀਨਾ ਸਿੰਘ...

ਝਾਰਖੰਡ: ਉਸਾਰੀ ਅਧੀਨ ਰੇਲਵੇ ਅੰਡਰਪਾਸ ਧਸਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ

ਧਨਬਾਦ, 13 ਜੁਲਾਈ ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਰੇਲਵੇ ਅੰਡਰਪਾਸ ਧੱਸਣ ਕਾਰਨ ਉਥੇ ਕੰਮ ਕਰ ਰਹੇ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ। ਧਨਬਾਦ ਰੇਲਵੇ ਮੰਡਲ ਦੇ ਸੀਨੀਅਰ ਕਮਰਸ਼ੀਅਲ ਮੈਨੇਜਰ ਅਖਿਲੇਸ਼ ਪਾਂਡੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।...

ਗੁਜਰਾਤ: ਨਮਕ ਪੈਕੇਜਿੰਗ ਫੈਕਟਰੀ ਦੀ ਕੰਧ ਡਿੱਗਣ ਕਾਰਨ 12 ਮਜ਼ਦੂਰਾਂ ਦੀ ਮੌਤ

ਮੋਰਬੀ (ਗੁਜਰਾਤ), 18 ਮਈ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਅੱਜ ਨਮਕ 'ਪੈਕੇਜਿੰਗ' ਫੈਕਟਰੀ ਦੀ ਕੰਧ ਡਿੱਗਣ ਕਾਰਨ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ। ਰਾਜ ਦੇ ਕਿਰਤ ਅਤੇ ਰੁਜ਼ਗਾਰ ਮੰਤਰੀ ਅਤੇ ਸਥਾਨਕ ਵਿਧਾਇਕ ਬ੍ਰਿਜੇਸ਼ ਮੇਰਜਾ ਨੇ ਦੱਸਿਆ ਕਿ ਇਹ...

ਬਜਟ ਸਿਰਫ ‘ਹਵਾਬਾਜ਼ੀ’; ਗਰੀਬਾਂ ਤੇ ਮਜ਼ਦੂਰਾਂ ਨਾਲ ਮਜ਼ਾਕ: ਅਧੀਰ ਰੰਜਨ ਚੌਧਰੀ

ਨਵੀ ਦਿੱਲੀ, 10 ਫਰਵਰੀ ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਵੀਰਵਾਰ ਨੂੰ ਕੇਂਦਰੀ ਬਜਟ ਨੂੰ 'ਹਵਾਬਾਜ਼ੀ' ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਵਿੱਚ ਮਹਿੰਗਾਈ ਰੋਕਣ, ਗਰੀਬਾਂ ਦੀ ਭਲਾਈ ਤੇ ਰੁਜ਼ਗਾਰ ਵਰਗੇ ਮੁੱਦਿਆਂ ਬਾਰੇ ਕੁਝ ਨਹੀਂ ਕਿਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img