12.4 C
Alba Iulia
Friday, November 22, 2024

ਮਣਹਨ

ਸੰਗਰੂਰ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਗੁਰਦੀਪ ਸਿੰਘ ਲਾਲੀ ਸੰਗਰੂਰ, 15 ਮਈ ਇਥੋਂ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਸੰਮਨ ਜਾਰੀ ਕਰਕੇ 10 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਹ ਸੰਮਨ ਹਿੰਦੂ ਸੁਰੱਖਿਆ ਪਰਿਸ਼ਦ ਬਜਰੰਗ ਦਲ ਹਿੰਦ ਦੇ...

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ...

ਮਾਣਹਾਨੀ ਮਾਮਲਾ: ਵਿਸ਼ਵ ਹਿੰਦੂ ਪਰਿਸ਼ਦ ਨੇ ਮਲਿਕਾਰਜੁਨ ਨੂੰ ਕਾਨੂੰਨੀ ਨੋਟਿਸ ਭੇਜਿਆ

ਨਵੀਂ ਦਿੱਲੀ, 6 ਮਈ ਵਿਸ਼ਵ ਹਿੰਦੂ ਪਰਿਸ਼ਦ ਨੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ਵਿਚ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਇਸ ਮਾਮਲੇ ਵਿਚ 100...

ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਰਾਹੁਲ ਦੀ ਸਜ਼ਾ ’ਤੇ ਰੋਕ ਲਾਉਣ ਵਾਲੀ ਪਟੀਸ਼ਨ ਰੱਦ ਕੀਤੀ

ਅਹਿਮਦਾਬਾਦ, 20 ਅਪਰੈਲ ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ 'ਮੋਦੀ ਗੋਤ' 'ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ...

ਨਵਾਜ਼ੂਦੀਨ ਵੱਲੋਂ ਸਾਬਕਾ ਪਤਨੀ ਤੇ ਭਰਾ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ

ਮੁੰਬਈ, 27 ਮਾਰਚ ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨੇ ਬੰਬੇ ਹਾਈ ਕੋਰਟ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਇਸ ਰਾਹੀਂ ਉਨ੍ਹਾਂ ਆਪਣੀ ਸਾਬਕਾ ਪਤਨੀ ਆਲੀਆ ਉਰਫ ਜ਼ੈਨਬ ਸਿੱਦੀਕੀ ਅਤੇ ਭਰਾ ਸ਼ਮਸੂਦੀਨ ਸਿੱਦੀਕੀ ਤੋਂ 100 ਕਰੋੜ ਰੁਪਏ ਦੇ ਹਰਜਾਨੇ ਦੀ...

ਜੈਕਲੀਨ ਖ਼ਿਲਾਫ਼ ਮਾਣਹਾਨੀ ਨੋਰਾ ਫ਼ਤੇਹੀ ਵੱਲੋਂ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ 25 ਮਾਰਚ ਨੂੰ

ਨਵੀਂ ਦਿੱਲੀ, 21 ਜਨਵਰੀ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਨੋਰਾ ਫਤੇਹੀ ਦੀ ਫੌ਼ਜ਼ਦਾਰੀ ਮਾਣਹਾਨੀ ਦੀ ਸ਼ਿਕਾਇਤ ਉੱਤੇ ਰਾਸ਼ਟਰੀ ਰਾਜਧਾਨੀ ਦੀ ਅਦਾਲਤ 25 ਮਾਰਚ ਨੂੰ ਸੁਣਵਾਈ ਕਰੇਗੀ। ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਨੇ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ...

ਮਾਣਹਾਨੀ ਕੇਸ: ਸੰਜੈ ਰਾਊਤ ਅਦਾਲਤ ’ਚ ਪੇਸ਼ ਹੋਏ

ਮੁੰਬਈ, 6 ਜਨਵਰੀ ਇੱਥੋਂ ਦੀ ਇੱਕ ਮੈਜਿਟਰੇਟ ਅਦਾਲਤ ਨੇ ਭਾਜਪਾ ਨੇਤਾ ਕ੍ਰਿਤੀ ਸੌਮਿਆ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ ਹੈ। ਇਹ ਵਾਰੰਟ ਸੰਜੈ ਰਾਊਤ ਵੱਲੋਂ...

ਮਾਣਹਾਨੀ ਕੇਸ: ਕੰਗਣਾ ਰਣੌਤ 4 ਜੁਲਾਈ ਨੂੰ ਅਦਾਲਤ ਵਿੱਚ ਹੋਵੇਗੀ ਪੇਸ਼

ਮੁੰਬਈ: ਗੀਤਕਾਰ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅਦਾਕਾਰਾ ਕੰਗਣਾ ਰਣੌਤ 4 ਜੁਲਾਈ ਨੂੰ ਇੱਥੇ ਇੱਕ ਮੈਟਰੋਪੌਲਿਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਸੋਮਵਾਰ ਨੂੰ ਇੱਥੇ ਅੰਧੇਰੀ ਮੈਟਰੋਪੌਲਿਟਨ ਅਦਾਲਤ ਵਿੱਚ ਮਾਮਲੇ 'ਤੇ ਸੁਣਵਾਈ ਦੌਰਾਨ ਕੰਗਣਾ ਦੇ ਵਕੀਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img