12.4 C
Alba Iulia
Friday, April 19, 2024

ਮਤਰਲ

ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫ਼ੈਸਲਾ ਗ੍ਰਹਿ ਮੰਤਰਾਲਾ ਕਰੇਗਾ: ਠਾਕੁਰ

ਨਵੀਂ ਦਿੱਲੀ, 20 ਅਕਤੂਬਰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਅਗਲੇ ਸਾਲ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ। ਬੀਸੀਸੀਆਈ ਦੇ...

ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਮਸਜਿਦ ’ਚ ਧਮਾਕਾ, ਦੋ ਹਲਾਕ

ਕਾਬੁਲ, 5 ਅਕਤੂਬਰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਮਸਜਿਦ ਵਿੱਚ ਅੱਜ ਹੋਏ ਆਤਮਘਾਤੀ ਧਮਾਕੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਇਹ ਧਮਾਕਾ ਦੁਪਹਿਰ ਤੋਂ ਬਾਅਦ ਹੋਇਆ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ਦੇਸ਼ ਵਿੱਚ ਸੁਰੱਖਿਆ ਤੇ...

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

ਓਟਾਵਾ, 23 ਸਤੰਬਰ ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ...

ਭਾਰਤ ਤੇ ਚੀਨ ਦੀਆਂ ਫ਼ੌਜਾਂ12 ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਪੂਰੀ ਤਰ੍ਹਾਂ ਵਾਪਸੀ ਕਰਨਗੀਆਂ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 9 ਸਤੰਬਰ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਦੀਆਂ ਫੌਜਾਂ 12 ਸਤੰਬਰ ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਫੌਜਾਂ ਦੀ ਵਾਪਸੀ ਦੀ ਪ੍ਰਕਿਰਿਆ ਪੂਰੀ ਕਰਨਗੀਆਂ। ਮੰਤਰਾਲੇ ਨੇ ਕਿਹਾ ਕਿ ਗੋਗਰਾ-ਹੌਟਸਪ੍ਰਿੰਗਜ਼ ਵਿੱਚ ਦੋਵਾਂ ਪਾਸਿਆਂ ਦੁਆਰਾ ਬਣਾਏ ਗਏ ਸਾਰੇ...

ਸ੍ਰਮਿਤੀ ਇਰਾਨੀ ਨੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲਿਆ

ਨਵੀਂ ਦਿੱਲੀ, 7 ਜੁਲਾਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਚਾਰਜ ਮੁਖਤਾਰ ਅੱਬਾਸ ਨਕਵੀ ਵੱਲੋਂ ਕੈਬਨਿਟ ਤੋਂ ਅਸਤੀਫ਼ਾ ਦੇਣ ਦੇ ਇੱਕ ਦਿਨ ਬਾਅਦ ਸੰਭਾਲਿਆ ਹੈ। ਨਕਵੀ...

ਭਾਰਤ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 7 ਅਪਰੈਲ ਭਾਰਤ ਨੇ ਅੱਜ ਕਿਹਾ ਕਿ ਉਸ ਨੇ ਰੂਸ ਨਾਲ ਆਰਥਿਕ ਸਬੰਧ ਸਥਾਪਤ ਕੀਤੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ''ਸਾਡਾ ਧਿਆਨ ਮੌਜੂਦਾ ਹਾਲਾਤ ਵਿੱਚ ਇਨ੍ਹਾਂ ਸਥਾਪਤ ਕੀਤੇ ਆਰਥਿਕ ਸਬੰਧਾਂ ਨੂੰ ਸਥਿਰ ਕਰਨ 'ਤੇ ਹੈ।...

ਸਿਹਤ ਮੰਤਰਾਲੇ ਨੇ ਐੱਨਬੀਈ ਨੂੰ ਨੀਟ-ਪੀਜੀ 6-8 ਹਫ਼ਤਿਆਂ ਲਈ ਮੁਲਤਵੀ ਕਰਨ ਵਾਸਤੇ ਕਿਹਾ

ਨਵੀਂ ਦਿੱਲੀ, 4 ਫਰਵਰੀ ਕੇਂਦਰੀ ਸਿਹਤ ਮੰਤਰਾਲੇ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (ਐੱਨਬੀਈ) ਨੂੰ ਨੀਟ-ਪੀਜੀ 2022 ਨੂੰ ਛੇ ਤੋਂ ਅੱਠ ਹਫ਼ਤਿਆਂ ਤੱਕ ਮੁਲਤਵੀ ਕਰਨ ਲਈ ਕਿਹਾ ਹੈ, ਕਿਉਂਕਿ ਇਸ ਸਮੇਂ ਦੌਰਾਨ ਨੀਟ-ਪੀਜੀ 2021 ਲਈ ਕੌਂਸਲਿੰਗ ਵੀ ਹੋਣੀ ਹੈ। ਛੇ...

ਕਰੋਨਾ ਦੇ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਲਈ ਘਰ ’ਚ ਹੀ ਸੱਤ ਦਿਨਾਂ ਦਾ ਇਕਾਂਤਵਾਸ: ਸਿਹਤ ਮੰਤਰਾਲੇ

ਸ਼ੁਭਦੀਪ ਚੌਧਰੀ ਨਵੀਂ ਦਿੱਲੀ, 10 ਜਨਵਰੀ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿਚ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਅੱਜ ਕਿਹਾ ਕਰੋਨਾਵਾਇਰਸ ਦੇ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਜਾਂ ਜਿਨ੍ਹਾਂ ਨੂੰ ਕੋਈ ਲੱਛਣ ਨਹੀਂ ਹੈ, ਲਈ ਘਰ ਵਿਚ ਹੀ ਸੱਤ ਦਿਨਾਂ ਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img