12.4 C
Alba Iulia
Sunday, May 12, 2024

ਮਤ

ਅਮਰੀਕਾ ’ਚ ਦੋ ਥਾਵਾਂ ’ਤੇ ਗੋਲੀਬਾਬੀ ਕਾਰਨ 7 ਮੌਤਾਂ, 67 ਸਾਲ ਵਿਅਕਤੀ ਗ੍ਰਿਫ਼ਤਾਰ

ਹਾਫ ਮੂਨ ਬੇਅ (ਅਮਰੀਕਾ), 24 ਜਨਵਰੀ ਸਾਂ ਫਰਾਂਸਿਸਕੋ ਦੇ ਨੇੜੇ ਹਾਫ ਮੂਨ ਬੇਅ ਸ਼ਹਿਰ ਵਿਚਲੇ ਖੇਤ ਅਤੇ ਟਰੱਕ ਕੰਪਨੀ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸਬੰਧ ਵਿਚ ਮਸ਼ਕੂਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

ਕਠੂਆ ’ਚ ਮਿੰਨੀ ਬੱਸ ਡੂੰਘੀ ਖੱਡ ’ਚ ਡਿੱਗਣ ਕਾਰਨ 5 ਮੌਤਾਂ ਤੇ 15 ਜ਼ਖ਼ਮੀ

ਜੰਮੂ, 21 ਜਨਵਰੀ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਰਾਤ ਨੂੰ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਕਠੂਆ ਦੇ ਬਿਲਾਵਰ ਖੇਤਰ ਦੇ ਸੀਲਾ ਪਿੰਡ ਵਿੱਚ ਮਿੰਨੀ ਬੱਸ...

ਮੁੰਬਈ-ਗੋਆ ਹਾਈਵੇਅ ’ਤੇ ਟਰੱਕ ਤੇ ਵੈਨ ਵਿਚਾਲੇ ਟੱਕਰ ਕਾਰਨ 9 ਮੌਤਾਂ

ਮੁੰਬਈ, 19 ਜਨਵਰੀ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ 'ਚ ਅੱਜ ਸਵੇਰੇ ਮੁੰਬਈ-ਗੋਆ ਹਾਈਵੇਅ 'ਤੇ ਟਰੱਕ-ਵੈਨ ਦੀ ਟੱਕਰ ਕਾਰਨ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਰਾਏਗੜ੍ਹ ਦੇ ਰੇਪੋਲੀ ਪਿੰਡ...

ਸਿੱਖ ਮਹਿਲਾ ਦੀ ਮੌਤ ਲਈ ਜ਼ਿੰਮੇਵਾਰ ਡਰਾਈਵਰ ਨੂੰ ਛੇ ਸਾਲ ਕੈਦ

ਲੰਡਨ, 12 ਜਨਵਰੀ ਬਰਤਾਨੀਆ ਵਿੱਚ ਤੇਜ਼ ਰਫ਼ਤਾਰ ਗੱਡੀ ਨਾਲ ਹੋਏ ਹਾਦਸੇ 'ਚ ਇੱਕ ਸਿੱਖ ਮਹਿਲਾ ਦੀ ਮੌਤ ਦੇ ਮਾਮਲੇ 'ਚ 23 ਸਾਲਾ ਵਿਅਕਤੀ ਨੂੰ ਛੇ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੀਡੀਆ ਖਬਰਾਂ ਅਨੁਸਾਰ ਮੁਲਜ਼ਮ ਆਪਣੇ ਚਚੇਰੇ ਭਰਾਵਾਂ...

ਬਿਹਾਰ ’ਚ ਟਰੱਕ ਨੇ ਥ੍ਰੀਵ੍ਹੀਲਰ ਨੂੰ ਟੱਕਰ ਮਾਰੀ, ਪਰਿਵਾਰ ਦੇ 8 ਜੀਆਂ ਦੀ ਮੌਤ

ਪਟਨਾ, 10 ਜਨਵਰੀ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਟਰੱਕ ਵੱਲੋਂ ਤਿੰਨ ਪਹੀਆ ਵਾਹਨ ਨੂੰ ਟੱਕਰ ਮਾਰਨ ਕਾਰਨ ਦੋ ਬੱਚਿਆਂ ਸਣੇ ਪਰਿਵਾਰ ਦੇ ਅੱਠ ਜੀਆਂ ਦੀ ਮੌਤ ਹੋ ਗਈ। ਮ੍ਰਿਤਕ ਖੇਰੀਆ ਪਿੰਡ ਦੇ ਰਹਿਣ ਵਾਲੇ ਸਨ ਅਤੇ ਸੋਮਵਾਰ ਰਾਤ ਨੂੰ...

ਕਾਬੁਲ: ਫ਼ੌਜੀ ਹਵਾਈ ਅੱਡੇ ’ਤੇ ਧਮਾਕਾ; 10 ਮੌਤਾਂ

ਕਾਬੁਲ (ਅਫਗਾਨਿਸਤਾਨ), 1 ਜਨਵਰੀ ਇਥੋਂ ਦੇ ਫ਼ੌਜੀ ਹਵਾਈ ਅੱਡੇ 'ਤੇ ਐਤਵਾਰ ਨੂੰ ਹੋਏ ਧਮਾਕੇ ਕਾਰਨ ਘੱਟੋ-ਘੱਟ 10 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਅੱਠ ਜਣੇ ਜ਼ਖ਼ਮੀ ਹੋਏ ਹਨ। ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਨੇ ਦੱਸਿਆ...

ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਦੀ ਮੌਤ ਦੇ ਮਾਮਲੇ ਵਿੱਚ ਪੰਜ ਗ੍ਰਿਫ਼ਤਾਰ

ਚੇਨੱਈ, 30 ਦਸੰਬਰ ਡੀਐੱਮਕੇ ਦੇ ਸਾਬਕਾ ਸੰਸਦ ਮੈਂਬਰ ਐੱਸ. ਮਸਤਾਨ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਉਸ ਦੇ ਡਰਾਈਵਰ ਸਣੇ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਮਸਤਾਨ ਦੀ ਮੌਤ ਦਿਲ...

ਪੇਲੇ ਦੀ ਮੌਤ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ: ਮੋਦੀ

ਨਵੀਂ ਦਿੱਲੀ, 30 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੁਟਬਾਲ ਦੇ ਬਾਦਸ਼ਾਹ ਪੇਲੇ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਖੇਡ ਪ੍ਰਦਰਸ਼ਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਪੇਲੇ ਦਾ ਵੀਰਵਾਰ...

ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਡੀਐੱਸਸੀਓ ਨੇ ਜਾਂਚ ਸ਼ੁਰੂ ਕੀਤੀ, ਦਵਾਈ ਦੇ ਨਮੂਨੇ ਜਾਂਚ ਲਈ ਚੰਡੀਗੜ੍ਹ...

ਨਵੀਂ ਦਿੱਲੀ, 29 ਦਸੰਬਰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਨੇ ਉਜ਼ਬੇਕਿਸਤਾਨ ਵਿਚ ਭਾਰਤੀ ਕੰਪਨੀ ਵੱਲੋਂ ਤਿਆਰ ਕਥਿਤ ਤੌਰ 'ਤੇ ਖੰਘ ਦਾ ਸਿਰਪ ਪੀਣ ਕਾਰਨ 18 ਬੱਚਿਆਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ...

ਅਮਰੀਕਾ ’ਚ ਬਰਫ਼ੀਲੇ ਤੂਫਾਨ ਤੇ ਠੰਢ ਕਾਰਨ 28 ਮੌਤਾਂ

ਬੈਫਲੋ (ਅਮਰੀਕਾ), 27 ਦਸੰਬਰ ਪੱਛਮੀ ਨਿਊਯਾਰਕ ਵਿੱਚ ਬਰਫੀਲੇ ਤੂਫਾਨ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ 'ਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਕੜਾਕੇ ਦੀ ਠੰਢ ਜਾਰੀ ਹੈ। ਪੱਛਮੀ ਨਿਊਯਾਰਕ 'ਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img