12.4 C
Alba Iulia
Thursday, May 16, 2024

ਮਦ

ਤ੍ਰਿਪੁਰਾ ’ਚ ਮੋਦੀ ਨੇ ਕਾਂਗਰਸ ਗੱਠਜੋੜ ਨੂੰ ਨਿਸ਼ਾਨਾ ਬਣਾਇਆ

ਅਗਰਤਲਾ, 13 ਫਰਵਰੀ ਤ੍ਰਿਪੁਰਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਤੇ ਖੱਬੇ ਪੱਖੀ ਗੱਠਜੋੜ 'ਤੇ ਨਿਸ਼ਾਨਾ ਸੇਧਿਆ। ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਸੂਬੇ ਨੂੰ ਤਬਾਹੀ ਦੇ...

ਉੱਤਰ ਪ੍ਰਦੇਸ਼ ਜੋ ਪਹਿਲਾਂ ਬਿਮਾਰੂ ਸੂਬਾ ਸੀ ਹੁਣ ਉਮੀਦ ਬਣ ਗਿਆ ਹੈ: ਮੋਦੀ

ਲਖਨਊ, 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼, ਜੋ ਪਹਿਲਾਂ 'ਬਿਮਾਰੂ' ਰਾਜ ਵਜੋਂ ਜਾਣਿਆ ਜਾਂਦਾ ਸੀ, ਹੁਣ ਚੰਗੇ ਸ਼ਾਸਨ ਲਈ ਜਾਣਿਆ ਜਾਂਦਾ ਹੈ। ਮਾੜੀ ਆਰਥਿਕ ਕਾਰਗੁਜ਼ਾਰੀ ਵਾਲੇ ਰਾਜਾਂ ਨੂੰ 'ਬਿਮਾਰੂ' ਕਿਹਾ ਜਾਂਦਾ ਹੈ। 'ਬਿਮਾਰੂ'...

ਮੇਰੇ ’ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਓਨਾ ਹੀ ਕਮਲ ਖਿੜੇਗਾ: ਮੋਦੀ

ਨਵੀਂ ਦਿੱਲੀ, 9 ਫਰਵਰੀ ਅਡਾਨੀ ਸਮੂਹ ਨਾਲ ਜੁੜੇ ਮਾਮਲਿਆਂ 'ਤੇ ਵਿਰੋਧੀ ਪਾਰਟੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ 'ਤੇ ਜਿੰਨਾ ਚਿੱਕੜ ਸੁੱਟਿਆ ਜਾਵੇਗਾ, ਉੰਨਾ ਹੀ ਕਮਲ ਖਿੜੇਗਾ। ਪ੍ਰਧਾਨ ਮੰਤਰੀ ਨੇ ਇਹ ਗੱਲ...

ਭਾਰਤ ਨਿਵੇਸ਼ ਲਈ ਦੁਨੀਆਂ ਵਿਚੋਂ ਸਭ ਤੋਂ ਵਧੀਆ ਸਥਾਨ: ਮੋਦੀ

ਬੰਗਲੂਰੂ, 6 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਭਰ ਦੇ ਨਿਵੇਸ਼ਕਾਂ ਨੂੰ ਦੇਸ਼ ਦੇ ਊਰਜਾ ਖੇਤਰ ਵਿੱਚ ਨਿਵੇਸ਼ ਦੇ ਮੌਕਿਆਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਅਤੇ ਭਾਰਤ ਨੂੰ ਵਿਸ਼ਵ ਵਿੱਚ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ ਕਰਾਰ...

ਪ੍ਰਧਾਨ ਮੰਤਰੀ ਮੋਦੀ ਦੇ 21 ਵਿਦੇਸ਼ੀ ਦੌਰਿਆਂ ’ਤੇ 22.76 ਕਰੋੜ ਰੁਪਏ ਖਰਚੇ

ਨਵੀਂ ਦਿੱਲੀ, 2 ਫਰਵਰੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਤੋਂ ਲੈ ਕੇ ਹੁਣ ਤੱਕ 21 ਵਾਰ ਵਿਦੇਸ਼ ਦੌਰਿਆਂ 'ਤੇ ਗਏ ਹਨ ਅਤੇ ਇਨ੍ਹਾਂ ਦੌਰਿਆਂ 'ਤੇ 22.76 ਕਰੋੜ ਰੁਪਏ ਖਰਚੇ ਗਏ...

ਮੋਦੀ ਸਰਕਾਰ ਦਾ ਬਜਟ ਵਧੇਰੇ ਵਾਅਦੇ ਤੇ ਕੰਮ ਘੱਟ ਕਰਨ ਵਾਲੀ ਰਣਨੀਤੀ ਵਾਲਾ: ਕਾਂਗਰਸ

ਨਵੀਂ ਦਿੱਲੀ, 1 ਫਰਵਰੀ ਕਾਂਗਰਸ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਪਿਛਲੇ ਸਾਲ ਬਜਟ 'ਤੇ ਵਾਹ-ਵਾਹੀ ਖੱਟੀ ਸੀ ਪਰ ਅਸਲੀਅਤ ਸਾਹਮਣੇ ਆ ਗਈ ਕਿਉਂਕਿ ਉਸ ਦੀ ਰਣਨੀਤੀ 'ਵਧੇਰੇ ਵਾਅਦੇ ਅਤੇ ਕੰਮ ਘੱਟ ਕਰਨ ਵਾਲੀ ਹੈ। ਪਾਰਟੀ ਦੇ...

ਕੌਮਾਂਤਰੀ ਚੁਣੌਤੀਆਂ ਲਈ ਗਲੋਬਲ ਸਾਊਥ ਜ਼ਿੰਮੇਦਾਰ ਨਹੀਂ, ਸਗੋਂ ਸਭ ਤੋਂ ਵੱਧ ਪ੍ਰਭਾਵਿਤ ਹੈ: ਮੋਦੀ

ਨਵੀਂ ਦਿੱਲੀ, 12 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਵਾਇਸ ਆਫ ਗਲੋਬਲ ਸਾਊਥ' ਸਿਖ਼ਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਗਲੋਬਲ ਸਾਊਥ' ਜ਼ਿਆਦਾਤਰ ਕੌਮਾਂਤਰੀ ਚੁਣੌਤੀਆਂ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਆਨਲਾਈਨ...

ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦੀਆਂ ਅਸਥੀਆਂ ਜਲ ਪ੍ਰਵਾਹ

ਹਰਿਦੁਆਰ (ਉੱਤਰਾਖੰਡ), 7 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਅਸਥੀਆਂ ਅੱਜ ਇੱਥੇ ਗੰਗਾ ਨਦੀ ਵਿੱਚ ਜਲ ਪ੍ਰਵਾਹ ਕੀਤੀਆਂ ਗਈਆਂ। ਪ੍ਰਧਾਨ ਮੰਤਰੀ ਦੇ ਛੋਟੇ ਭਰਾ ਪੰਕਜ ਮੋਦੀ ਅੱਜ ਆਪਣੀ ਮਾਂ ਦੀਆਂ ਅਸਥੀਆਂ ਲੈ ਕੇ ਹਰਿਦੁਆਰ ਪਹੁੰਚੇ ਅਤੇ...

ਪੇਲੇ ਦੀ ਮੌਤ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ: ਮੋਦੀ

ਨਵੀਂ ਦਿੱਲੀ, 30 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੁਟਬਾਲ ਦੇ ਬਾਦਸ਼ਾਹ ਪੇਲੇ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਅੱਜ ਕਿਹਾ ਕਿ ਉਨ੍ਹਾਂ ਦਾ ਸ਼ਾਨਦਾਰ ਖੇਡ ਪ੍ਰਦਰਸ਼ਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਪੇਲੇ ਦਾ ਵੀਰਵਾਰ...

ਪ੍ਰਧਾਨ ਮੰਤਰੀ ਦੀ ਮਾਂ ਦੀ ਸਿਹਤ ਵਿਗੜੀ, ਮੋਦੀ ਹਸਪਤਾਲ ਪੁੱਜੇ

ਅਹਿਮਦਾਬਾਦ (ਗੁਜਰਾਤ), 28 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੂੰ ਅੱਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਨੇ ਬਿਆਨ ਵਿੱਚ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img