12.4 C
Alba Iulia
Thursday, May 16, 2024

ਮਦ

…ਭਾਰਤ ਦੇ ‘ਰਾਜਾ’ ਨੇ ਨਰਿੰਦਰ ਮੋਦੀ

ਨਵੀਂ ਦਿੱਲੀ, 26 ਜੁਲਾਈ ਮੁੱਖ ਅੰਸ਼ ਵਿਜੈ ਚੌਕ ਵਿਚ ਰਾਸ਼ਟਰਪਤੀ ਭਵਨ ਵੱਲ ਵਧਣ ਤੋਂ ਰੋਕਿਆ ਕਰੀਬ ਸੱਤ ਘੰਟੇ ਹਿਰਾਸਤ 'ਚ ਰੱਖਣ ਮਗਰੋਂ ਛੱਡਿਆ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛ-ਪੜਤਾਲ ਖਿਲਾਫ਼ ਇਥੇ ਵਿਜੈ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ...

ਚੋਣ ਮੁਹਿੰਮ: ਸੂਨਕ ਨੇ ਆਵਾਸ ਢਾਂਚੇ ਦਾ ਸੰਵੇਦਨਸ਼ੀਲ ਮੁੱਦਾ ਛੋਹਿਆ

ਲੰਡਨ, 24 ਜੁਲਾਈ ਕੰਜ਼ਰਵੇਟਿਵ ਪਾਰਟੀ ਦੇ ਵੋਟਰਾਂ ਨੂੰ ਖਿੱਚਣ ਦੇ ਮੰਤਵ ਨਾਲ ਯੂਕੇ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਸ਼ਾਮਲ ਰਿਸ਼ੀ ਸੂਨਕ ਨੇ ਅੱਜ ਆਵਾਸ ਜਿਹੇ ਸੰਵੇਦਨਸ਼ੀਲ ਮੁੱਦੇ ਨੂੰ ਛੋਹਿਆ। ਉਨ੍ਹਾਂ ਕਿਹਾ ਕਿ ਸ਼ਰਨਾਰਥੀ ਢਾਂਚੇ ਦੇ ਲਿਹਾਜ਼...

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਖਿਡਾਰੀਆਂ ਨੂੰ ਮੋਦੀ ਨੇ ਕਿਹਾ,‘ਡਟ ਕੇ ਖੇਡੋ ਤੇ ਸਰਵੋਤਮ ਪ੍ਰਦਰਸ਼ਨ ਕਰੋ’

ਨਵੀਂ ਦਿੱਲੀ, 20 ਜੁਲਾਈ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਜਾ ਰਹੇ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਨ੍ਹਾਂ ਨੂੰ ਬਿਨਾਂ ਕਿਸੇ ਤਣਾਅ ਤੋਂ ਡਟ ਕੇ ਖੇਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ...

ਜਰਮਨੀ ਤੋਂ ਪਰਤਦਿਆਂ ਯੂਏਈ ਰੁਕੇ ਪ੍ਰਧਾਨ ਮੰਤਰੀ ਮੋਦੀ

ਆਬੂਧਾਬੀ, 28 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਸੰਯੁਕਤ ਅਰਬ ਅਮੀਰਾਤ ਦੇ ਨਵਨਿਯੁਕਤ ਰਾਸ਼ਟਰਪਤੀ ਅਤੇ ਆਬੂਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਹੀਆਨ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਦੇ ਆਗੂਆਂ ਨੇ ਭਾਰਤ-ਯੂਏਈ ਵਿਆਪਕ ਰਣਨੀਤਕ ਭਾਈਵਾਲੀ ਨੂੰ...

ਜੀ7 ਸਿਖਰ ਵਾਰਤਾ: ਜਰਮਨ ਚਾਂਸਲਰ ਓਲਫ਼ ਸ਼ੁਲਜ਼ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ

ਐਲਮਾਓ(ਜਰਮਨੀ), 27 ਜੂਨ ਜਰਮਨ ਚਾਂਸਲਰ ਓਲਫ਼ ਸ਼ੁਲਜ਼ ਨੇ ਜੀ7 ਸਿਖਰ ਵਾਰਤਾ ਲਈ ਪੁੱਜੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਆਖਿਆ। ਸਿਖਰ ਵਾਰਤਾ ਦੌਰਾਨ ਵਿਸ਼ਵ ਦੇ ਸੱਤ ਸਭ ਤੋਂ ਅਮੀਰ ਮੁਲਕਾਂ ਦੇ ਆਗੂ ਰੂਸ ਵੱਲੋਂ ਯੂਕਰੇਨ 'ਤੇ ਕੀਤੀ...

ਲੰਡਨ ’ਚ ਕੈਪਟਨ ਦੀ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ, ਮੋਦੀ ਨੇ ਹਾਲ ਪੁੱਛਿਆ

ਨਵੀਂ ਦਿੱਲੀ, 26 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਅਮਰਿੰਦਰ ਦੀ ਸ਼ਨਿਚਰਵਾਰ ਨੂੰ ਲੰਡਨ ਦੇ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦੀ ਸਫਲ...

2025 ਤੱਕ ਇੱਕ ਖਰਬ ਡਾਲਰ ਹੋ ਜਾਵੇਗੀ ਭਾਰਤ ਦੀ ਡਿਜੀਟਲ ਅਰਥਵਿਵਸਥਾ : ਮੋਦੀ

ਨਵੀਂ ਦਿੱਲੀ, 22 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਨੂੰ ਇਸ ਸਾਲ ਭਾਰਤੀ ਅਰਥਵਿਵਸਥਾ 7.5 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਬ੍ਰਿਕਸ ਬਿਜ਼ਨਸ ਫੋਰਮ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ...

ਮੋਦੀ ਨੇ ਘਰ ਦਾ ਪਤਾ ਲੋਕ ਕਲਿਆਣ ਮਾਰਗ ਤਾਂ ਰੱਖ ਲਿਆ ਹੈ ਪਰ ਇਸ ਨਾਲ ਲੋਕਾਂ ਦਾ ਭਲਾ ਹੋਣ ਵਾਲਾ ਨਹੀਂ: ਰਾਹੁਲ

ਨਵੀਂ ਦਿੱਲੀ, 4 ਜੂਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰਮਚਾਰੀ ਭਵਿੱਖ ਨਿਧੀ (ਈਪੀਐੱਫ) 'ਤੇ ਵਿਆਜ ਦਰ ਨੂੰ 8.1 ਫੀਸਦੀ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ 'ਲੋਕ ਕਲਿਆਣ ਮਾਰਗ' ਦਾ ਪਤਾ (ਪ੍ਰਧਾਨ...

ਮਹਾਮਾਰੀ ’ਚ ਵੀ ਭਾਰਤੀ ਸਟਾਰਟਅਪਸ ਦਾ ਮੁੱਲ ਵਧਿਆ: ਮੋਦੀ

ਮੁੱਖ ਅੰਸ਼ ਨਵੀਆਂ ਕੰਪਨੀਆਂ ਦੀ ਗਿਣਤੀ 100 ਤੱਕ ਪਹੁੰਚਣ ਦਾ ਜ਼ਿਕਰ ਲੋਕਾਂ ਨੂੰ 21 ਜੂਨ ਨੂੰ 'ਯੋਗ ਦਿਵਸ' ਮਨਾਉਣ ਦਾ ਸੱਦਾ ਦਿੱਤਾ ਨਵੀਂ ਦਿੱਲੀ, 29 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿਚ 'ਯੂਨੀਕੌਰਨ' ਕੰਪਨੀਆਂ ਦੀ ਗਿਣਤੀ 100 ਤੱਕ ਪਹੁੰਚਣ ਦਾ ਜ਼ਿਕਰ...

ਦੁਨੀਆ ਭਾਰਤ ਵੱਲ ਤੇ ਭਾਰਤ ਵਾਸੀ ਭਾਜਪਾ ਵੱਲ ਦੇਖ ਰਹੇ ਹਨ: ਮੋਦੀ

ਜੈਪੁਰ, 20 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਭਾਰਤ ਪ੍ਰਤੀ ਦੁਨੀਆ 'ਚ 'ਖਾਸ ਭਾਵਨਾ' ਪੈਦਾ ਹੋਈ ਹੈ ਅਤੇ ਉਹ ਦੇਸ਼ ਵੱਲ ਵੱਡੀਆਂ ਉਮੀਦਾਂ ਨਾਲ ਦੇਖ ਰਹੇ ਹਨ। ਇਸੇ ਤਰ੍ਹਾਂ ਦੇਸ਼ ਦੇ ਲੋਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img