12.4 C
Alba Iulia
Friday, November 22, 2024

ਮਫਤ

ਮੱਧ ਪ੍ਰਦੇਸ਼ ਦੀ ਜਨਤਾ ਜੇ ‘ਆਪ’ ਨੂੰ ਸੱਤਾ ’ਚ ਲਿਆਉਂਦੀ ਹੈ ਤਾਂ ਮੁਫ਼ਤ ਬਿਜਲੀ, ਸਿੱਖਿਆ ਤੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ: ਕੇਜਰੀਵਾਲ

ਭੁਪਾਲ, 14 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਵਾਅਦਾ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ...

ਅੱਠ ਮਾਰਚ ਨੂੰ ਰਾਜਸਥਾਨ ਰੋਡਵੇਜ਼ ’ਚ ਮੁਫ਼ਤ ਸਫਰ ਕਰ ਸਕਣਗੀਆਂ ਔਰਤਾਂ

ਜੈਪੁਰ, 1 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ 8 ਮਾਰਚ ਨੂੰ ਔਰਤਾਂ ਅਤੇ ਲੜਕੀਆਂ ਰਾਜਸਥਾਨ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ। ਇਹ ਸਹੂਲਤ ਰਾਜਸਥਾਨ ਰੋਡਵੇਜ਼ ਦੀ ਸਾਰੀਆਂ ਬੱਸਾਂ ਵਿੱਚ ਉਪਲਬਧ ਹੋਵੇਗੀ। ਇੱਕ ਅਧਿਕਾਰਤ ਬਿਆਨ ਮੁਤਾਬਕ ਕੌਮਾਂਤਰੀ ਮਹਿਲਾ ਦਿਵਸ ਮੌਕੇ...

ਰਾਜਸਥਾਨ ਬਜਟ: 500 ਰੁਪਏ ’ਚ ਐੱਲਪੀਜੀ ਸਿਲੰਡਰ, 100 ਯੂਨਿਟ ਮੁਫ਼ਤ ਬਿਜਲੀ ਤੇ ਬੀਮਾ ਕਵਰ 25 ਲੱਖ ਕਰਨ ਦਾ ਐਲਾਨ ਕੀਤਾ

ਜੈਪੁਰ, 10 ਫਰਵਰੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਉਜਵਾਲਾ ਯੋਜਨਾ ਦੇ 76 ਲੱਖ ਖਪਤਕਾਰਾਂ ਨੂੰ 500 ਰੁਪਏ 'ਚ ਮਿਲੇਗਾ ਰਸੋਈ ਗੈਸ...

ਭਾਜਪਾ ਦਾ ਚੋਣ ਕਮਿਸ਼ਨ ਨੂੰ ਸੁਝਾਅ: ਮੁਫ਼ਤ ਸੌਗਾਤਾਂ ਦੇ ਵਾਅਦਿਆਂ ਦੀ ਥਾਂ ਪਾਰਟੀਆਂ ਲੋਕਾਂ ਦਾ ਸਰਬਪੱਖੀ ਵਿਕਾਸ ਕਰਨ: ਭਾਜਪਾ

ਨਵੀਂ ਦਿੱਲੀ, 27 ਅਕਤੂਬਰ ਮੁਫ਼ਤ ਚੋਣ ਸੌਗਾਤਾਂ ਅਤੇ ਲੋਕ ਭਲਾਈ ਨੀਤੀਆਂ ਵਿੱਚ ਅੰਤਰ ਸਪੱਸ਼ਟ ਕਰਦੇ ਹੋਏ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਜਵਾਬ ਵਿੱਚ ਸੁਝਾਅ ਦਿੱਤਾ ਹੈ ਕਿ ਸਿਆਸੀ ਪਾਰਟੀਆਂ ਨੂੰ ਲੋਕਾਂ ਦੀ ਨਿਰਭਰਤਾ ਵਧਾਉਣ ਦੀ ਬਜਾਏ ਵੋਟਰਾਂ...

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 28 ਸਤੰਬਰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਸਕੀਮ (ਪੀਐੱਮਜੀਕੇਏਵਾਈ) ਦੀ ਮਿਆਦ ਵਿੱਚ ਤਿੰਨ ਮਹੀਨਿਆਂ ਦਾ ਵਾਧਾ ਕਰ ਦਿੱਤਾ ਹੈ। ਇਸ ਸਕੀਮ ਤਹਿਤ ਦੇਸ਼ ਦੇ 80 ਕਰੋੜ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ...

ਹਿਮਾਚਲ ਪ੍ਰਦੇਸ਼: ਕਾਂਗਰਸ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਤੇ ਲੋੜਵੰਦ ਮਹਿਲਾਵਾਂ ਲਈ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਾ ਐਲਾਨ

ਸ਼ਿਮਲਾ, 8 ਅਗਸਤ ਕਾਂਗਰਸ ਪਾਰਟੀ ਨੇ ਅੱਜ ਵਾਅਦਾ ਕੀਤਾ ਕਿ ਜੇਕਰ ਉਹ ਹਿਮਾਚਲ ਪ੍ਰਦੇਸ਼ ਵਿੱਚ ਸੱਤਾ 'ਚ ਆਉਂਦੀ ਹੈ ਤਾਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਲੋੜਵੰਦ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਵਿੱਤੀ ਸਹਾਇਤਾ ਦਿੱਤੀ...

ਲੋੜਵੰਦਾਂ ਨੂੰ ਛੇ ਮਹੀਨੇ ਹੋਰ ਮਿਲੇਗਾ ਮੁਫ਼ਤ ਰਾਸ਼ਨ

ਨਵੀਂ ਦਿੱਲੀ, 26 ਮਾਰਚ ਕੇਂਦਰ ਨੇ ਗ਼ਰੀਬਾਂ ਨੂੰ ਰਾਹਤ ਦੇਣ ਲਈ ਮੁਫ਼ਤ ਅਨਾਜ ਪ੍ਰੋਗਰਾਮ 'ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ)' ਨੂੰ ਇਸ ਸਾਲ ਸਤੰਬਰ ਤੱਕ ਛੇ ਮਹੀਨੇ ਲਈ ਵਧਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img