12.4 C
Alba Iulia
Friday, November 22, 2024

ਮਬਰ

ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

ਨਵੀਂ ਦਿੱਲੀ, 23 ਮਈ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਕਥਿਤ ਝੁੂਠਾ ਚੋਣ ਹਲਫ਼ਨਾਮਾ ਦਾਖਲ ਕਰਨ ਅਤੇ ਟੈਕਸ ਚੋਰੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਸ਼ਰਵਨ ਕੁਮਾਰ ਯਾਦਵ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ...

ਗਾਇਕ ਹਨੀ ਸਿੰਘ ਤੇ ਟੀਮ ਮੈਂਬਰਾਂ ਖ਼ਿਲਾਫ਼ ਸ਼ਿਕਾਇਤ

ਮੁੰਬਈ: ਮੁੰਬਈ ਪੁਲੀਸ ਨੂੰ ਗਾਇਕ-ਰੈਪਰ ਯੋ ਯੋ ਹਨੀ ਸਿੰਘ ਅਤੇ ਉਸ ਦੀ ਟੀਮ ਦੇ ਮੈਂਬਰਾਂ ਖ਼ਿਲਾਫ਼ ਸ਼ਿਕਾਇਤ ਮਿਲੀ ਹੈ ਕਿ ਉਨ੍ਹਾਂ ਇੱਕ ਪ੍ਰੋਗਰਾਮ ਰੱਦ ਕਰਨ ਦੇ ਵਿਵਾਦ ਮਗਰੋਂ ਇੱਕ ਈਵੈਂਟ ਮੈਨੇਜਮੈਂਟ ੲੇਜੰਸੀ ਦੇ ਮਾਲਕ ਨੂੰ ਕਥਿਤ ਤੌਰ 'ਤੇ...

ਨਿਸ਼ਾਨੇਬਾਜ਼ੀ: ਜੂਨੀਅਰ ਵਿਸ਼ਵ ਕੱਪ ਲਈ 39 ਮੈਂਬਰੀ ਟੀਮ ਦੀ ਚੋਣ

ਨਵੀਂ ਦਿੱਲੀ: ਭਾਰਤ ਨੇ ਜਰਮਨੀ ਦੇ ਸੁਹਲ ਵਿੱਚ ਇੱਕ ਤੋਂ ਛੇ ਜੂਨ ਤੱਕ ਹੋਣ ਵਾਲੀ ਆਈਐੱਸਐੱਸਐੱਫ ਵਿਸ਼ਵ ਕੱਪ ਜੂਨੀਅਰ ਰਾਈਫ਼ਲ/ਪਿਸਟਲ/ ਸ਼ਾਰਟਗੰਨ ਨਿਸ਼ਾਨੇਬਾਜ਼ੀ ਮੁਕਾਬਲੇ ਲਈ ਅੱਜ 39 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਭਾਰਤੀ ਰਾਸ਼ਟਰੀ ਰਾਈਫ਼ਲ ਸੰਘ (ਐੱਲਆਰਏਆਈ) ਵੱਲੋਂ...

ਰੂਸ ਨੂੰ ਨਜ਼ਰਅੰਦਾਜ਼ ਕਰਦਿਆਂ ਫਿਨਲੈਂਡ ਨਾਟੋ ਦਾ ਮੈਂਬਰ ਬਣਿਆ

ਬਰਸੱਲਜ਼, 4 ਅਪਰੈਲ ਫਿਨਲੈਂਡ ਅੱਜ ਅਧਿਕਾਰਤ ਤੌਰ 'ਤੇ ਦੁਨੀਆ ਦੇ ਸਭ ਤੋਂ ਵੱਡੇ ਸੁਰੱਖਿਆ ਗਠਜੋੜ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਮੈਂਬਰ ਬਣ ਗਿਆ ਹੈ। ਉਹ ਇਸ ਫੌਜੀ ਗਠਜੋੜ ਵਿਚ ਸ਼ਾਮਲ ਹੋਣ ਵਾਲਾ 31ਵਾਂ ਦੇਸ਼ ਹੈ। ਇਸ ਸਬੰਧੀ ਐਲਾਨ...

ਰਾਹੁਲ ਦੀ ਲੋਕ ਸਭਾ ਮੈਂਬਰੀ ਰੱਦ ਹੋਣ ਬਾਅਦ ਸੁਪਰੀਮ ਕੋਰਟ ’ਚ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਨੂੰ ਚੁਣੌਤੀ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 25 ਮਾਰਚ ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਨੇ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਕਾਰਨ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ...

ਕੌਮਾਂਤਰੀ ਦੋਸਤਾਨਾ ਮੈਚਾਂ ਲਈ 23 ਮੈਂਬਰੀ ਭਾਰਤੀ ਮਹਿਲਾ ਫੁਟਬਾਲ ਟੀਮ ਦਾ ਐਲਾਨ

ਨਵੀਂ ਦਿੱਲੀ, 16 ਮਾਰਚ ਭਾਰਤੀ ਮਹਿਲਾ ਫੁਟਬਾਲ ਟੀਮ ਦੇ ਮੁੱਖ ਕੋਚ ਥੌਮਸ ਡੈਨਰਬੀ ਨੇ ਇਸ ਮਹੀਨੇ ਦੇ ਆਖ਼ਿਰ ਵਿੱਚ ਜਾਰਡਨ ਅਤੇ ਉਜ਼ਬੇਕਿਸਤਾਨ ਵਿੱਚ ਹੋਣ ਵਾਲੇ ਕੌਮਾਂਤਰੀ ਦੋਸਤਾਨਾ ਮੈਚਾਂ ਲਈ 23 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਸੀਨੀਅਰ ਮਹਿਲਾਵਾਂ ਦੀ...

ਸੱਤਾ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਤੇ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ, 13 ਮਾਰਚ ਲੰਡਨ 'ਚ ਸਮਾਗਮ ਦੌਰਾਨ ਭਾਰਤੀ ਲੋਕਤੰਤਰ ਬਾਰੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਉਹ ਰਾਹੁਲ ਨੂੰ...

ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਮਾਮਲਾ 5 ਮੈਂਬਰੀ ਸੰਵਿਧਾਨਕ ਬੈਂਚ ਨੂੰ ਸੌਂਪਿਆ

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਮਲਿੰਗੀ ਵਿਆਹ ਨਾਲ ਸਬੰਧਤ ਮੁੱਦਾ ਬਹੁਤ ਮਹੱਤਵਪੂਰਨ...

ਹਿਜਾਬ ਮਾਮਲੇ ਦੀ ਸੁਣਵਾਈ ਲਈ ਤਿੰਨ ਮੈਂਬਰੀ ਜੱਜਾਂ ਦਾ ਬੈਂਚ ਕਾਇਮ ਕੀਤਾ ਜਾਵੇਗਾ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਾਰਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਰਨਾਟਕ ਦੀਆਂ ਮੁਸਲਿਮ ਵਿਦਿਆਰਥਣਾਂ ਵੱਲੋਂ ਹਿਜਾਬ ਪਹਿਨ ਕੇ ਸਰਕਾਰੀ ਸਕੂਲਾਂ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਤਿੰਨ ਜੱਜਾਂ ਦਾ ਬੈਂਚ ਬਣਾਏਗੀ। ਜਦੋਂ ਮਹਿਲਾ...

ਰਾਜ ਸਭਾ ਚੇਅਰਮੈਨ ਵੱਲੋਂ ਮੈਂਬਰਾਂ ਦੀ ਝਾੜ-ਝੰਬ

ਨਵੀਂ ਦਿੱਲੀ, 13 ਫਰਵਰੀ ਮੁੱਖ ਅੰਸ਼ ਬਜਟ ਇਜਲਾਸ ਦਾ ਪਹਿਲਾ ਗੇੜ ਮੁਕੰਮਲ ਹੁਣ 13 ਮਾਰਚ ਤੋਂ ਸ਼ੁਰੂ ਹੋਵੇਗਾ ਦੂਜਾ ਪੜਾਅ ਬਜਟ ਇਜਲਾਸ ਦਾ ਅੱਜ ਪਹਿਲਾ ਗੇੜ ਮੁਕੰਮਲ ਹੋਣ ਕਾਰਨ ਸੰਸਦ ਦੇ ਦੋਵੇਂ ਸਦਨ 13 ਮਾਰਚ ਤੱਕ ਲਈ ਉਠਾ ਦਿੱਤੇ ਗਏ ਹਨ। ਇਸ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img