12.4 C
Alba Iulia
Wednesday, May 1, 2024

ਮਰ

ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ ਤੇ ਮਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਰਾਜ ਸਰਕਾਰਾਂ ਦਾ ਕੰਮ: ਤੋਮਰ

ਨਵੀਂ ਦਿੱਲੀ, 11 ਫਰਵਰੀ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ, ਜੋ ਕਿਸਾਨ ਅੰਦੋਲਨ ਕਾਰਨ ਬਾਅਦ ਵਿੱਚ ਵਾਪਸ ਲੈ ਲਏ ਗਏ ਸਨ। ਖੇਤੀਬਾੜੀ ਅਤੇ ਕਿਸਾਨ...

ਮਹਾਰਾਸ਼ਟਰ ਸਰਕਾਰ ਨੂੰ ਡੇਗਣ ਲਈ ਕੁੱਝ ਲੋਕਾਂ ਨੇ ਮੇਰੇ ਨਾਲ ਸੰਪਰਕ ਕੀਤਾ: ਸੰਜੈ ਰਾਉਤ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ

ਮੁੰਬਈ, 9 ਫਰਵਰੀ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜੇ ਪੱਤਰ ਵਿੱਚ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਡੇਗਣ ਵਿੱਚ ਮਦਦ ਲਈ 'ਕੁਝ ਲੋਕਾਂ' ਨੇ...

ਮੇਰੀ ਆਵਾਜ਼ ਹੀ ਪਹਿਚਾਣ ਹੈ… ਲਤਾ ਮੰਗੇਸ਼ਕਰ ਦਾ ਦੇਹਾਂਤ

ਮੁੰਬਈ, 6 ਫਰਵਰੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ ਇਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਉਨ੍ਹਾਂ ਦੀ ਛੋਟੀ ਭੈਣ ਊਸ਼ਾ ਮੰਗੇਸ਼ਕਰ ਨੇ ਕਿਹਾ, 'ਉਹ (ਲਤਾ ਮੰਗੇਸ਼ਕਰ) ਨਹੀਂ ਰਹੀ। ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।'...

ਜੰਮੂ-ਕਸ਼ਮੀਰ: ਅਨੰਤਨਾਗ ’ਚ ਦਹਿਸ਼ਤਗਰਦਾਂ ਵੱਲੋਂ ਗੋਲੀ ਮਾਰ ਕੇ ਪੁਲੀਸ ਮੁਲਾਜ਼ਮ ਦੀ ਹੱਤਿਆ

ਸ੍ਰੀਨਗਰ, 29 ਜਨਵਰੀ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚਸ਼ੁੱਕਰਵਾਰ ਨੂੰ ਦਹਿਸ਼ਤਗਰਦਾਂ ਨੇ ਗੋਲੀ ਮਾਰ ਕੇ ਪੁਲੀਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਅਨੰਤਨਾਗ ਦੇ ਬਿਜਬੇਹਰਾ ਦੇ ਹਸਨਪੋਰਾ ਵਿੱਚ ਜੰਮੂ-ਕਸ਼ਮੀਰ ਪੁਲੀਸ ਦੇ...

ਪਾਕਿਸਤਾਨ: ‘ਪੱਬਜੀ’ ਖੇਡਣ ਦੇ ਆਦੀ ਨਾਬਾਲਗ ਵੱਲੋਂ ਗੋਲੀਆਂ ਮਾਰ ਕੇ ਮਾਂ, ਦੋ ਭੈਣਾਂ ਤੇ ਭਰਾ ਦੀ ਹੱਤਿਆ

ਲਾਹੌਰ, 28 ਜਨਵਰੀ ਪਾਕਿਸਤਾਨ ਦੇ ਸੂਬੇ ਪੰਜਾਬ ਵਿੱਚ 14 ਸਾਲਾਂ ਦੇ ਇੱਕ ਲੜਕੇ ਵੱਲੋਂ ਆਨਲਾਈਨ ਗੇਮ 'ਪੱਬਜੀ' ਦੇ ਕਥਿਤ ਪ੍ਰਭਾਵ ਕਾਰਨ ਆਪਣੇ ਸਾਰੇ ਪਰਿਵਾਰ, ਜਿਸ ਵਿੱਚ ਮਾਂ, ਦੋ ਭੈਣਾਂ ਅਤੇ ਇੱਕ ਵੱਡਾ ਭਰਾ ਸ਼ਾਮਲ ਹੈ, ਦੀ ਗੋਲੀਆਂ ਮਾਰ ਕੇ...

ਆਬੂ -ਧਾਬੀ ’ਚ ਡਰੋਨ ਹਮਲੇ ਕਾਰਨ ਮਰੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਪੰਜਾਬ ਪੁੱਜੀਆਂ: ਮ੍ਰਿਤਕ ਅੰਮ੍ਰਿਤਸਰ ਤੇ ਮੋਗਾ ਜ਼ਿਲ੍ਹਿਆਂ ਨਾਲ ਸਬੰਧਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 21 ਜਨਵਰੀ ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਡਰੋਨ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀਆਂ ਦੇਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ 'ਤੇ ਪੁੱਜੀਆਂ।...

ਯੂਏਈ ਧਮਾਕੇ ’ਚ ਮਰੇ ਦੋ ਭਾਰਤੀਆਂ ਦੀ ਪਛਾਣ

ਦੁਬਈ, 18 ਜਨਵਰੀ ਅਬੂ ਧਾਬੀ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਹੋਏ ਡਰੋਨ ਹਮਲਿਆਂ ਵਿੱਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਭਾਰਤੀ ਸਫ਼ਾਰਤਖਾਨੇ ਨੇ ਇਹ ਵੀ ਕਿਹਾ ਕਿ ਹਮਲਿਆਂ ਵਿੱਚ ਜ਼ਖ਼ਮੀ ਛੇ ਲੋਕਾਂ ਵਿੱਚ ਦੋ...

ਰੋਹਿਤ ਵੈਮੂਲਾ ਮੇਰਾ ਹੀਰੋ ਤੇ ਵਿਰੋਧ ਦਾ ਪ੍ਰਤੀਕ: ਰਾਹੁਲ ਗਾਂਧੀ

ਨਵੀਂ ਦਿੱਲੀ, 17 ਜਨਵਰੀ ਕਾਂਰਗਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਹੈਦਰਾਬਾਦ ਯੂਨੀਵਰਸਿਟੀ ਦੇ ਦਲਿਤ ਵਿਦਿਆਰਥੀ ਰੋਹਿਤ ਵੈਮੂਲਾ ਦੀ ਬਰਸੀ ਮੌਕੇ ਅੱਜ ਉਸ ਨੂੰ ਯਾਦ ਕਰਦਿਆ ਕਿਹਾ ਕਿ ਵੈਮੂਲਾ ਅੱਜ ਵੀ ਉਨ੍ਹਾਂ ਦਾ ਹੀਰੋ ਅਤੇ ਵਿਰੋਧ ਦਾ ਪ੍ਰਤੀਕ ਹੈ।...

ਕੁਲਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ ਦੇ ਦੋ ਅਤਿਵਾਦੀ ਮਾਰੇ

ਸ੍ਰੀਨਗਰ, 4 ਜਨਵਰੀ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅਤfਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਓਕੇ ਪਿੰਡ ਨੂੰ ਘੇਰ ਲਿਆ ਸੀ ਅਤੇ ਉੱਥੇ ਤਲਾਸ਼ੀ ਮੁਹਿੰਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img