12.4 C
Alba Iulia
Tuesday, April 30, 2024

ਮਲਕ

ਮੁਲਕ ਵਿੱਚ ਮੰਕੀਪੌਕਸ ਦੀ ਨਿਗਰਾਨੀ ਲਈ ਟਾਸਕਫੋਰਸ ਦਾ ਗਠਨ

ਨਵੀਂ ਦਿੱਲੀ, 1 ਅਗਸਤ ਕੇਂਦਰ ਨੇ ਮੰਕੀਪੌਕਸ ਮਾਮਲਿਆਂ 'ਤੇ ਨਜ਼ਰ ਰੱਖਣ ਅਤੇ ਲਾਗ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਸਬੰਧ ਵਿੱਚ ਫੈਸਲਾ ਲੈਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ ਟਾਸਕ ਫੋਰਸ ਮੁਲਕ ਵਿੱਚ...

ਯਾਸੀਨ ਮਲਿਕ ਹਸਪਤਾਲ ਦਾਖ਼ਲ

ਨਵੀਂ ਦਿੱਲੀ: ਤਿਹਾੜ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਕਸ਼ਮੀਰੀ ਵੱਖਵਾਦੀ ਆਗੂ ਯਾਸੀਨ ਮਲਿਕ (56) ਨੂੰ ਇਥੋਂ ਦੇ ਆਰਐੱਮਐੱਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਮਲਿਕ ਦਾ ਬਲੱਡ ਪ੍ਰੈਸ਼ਰ ਵਧਣ-ਘਟਣ ਕਾਰਨ ਮੰਗਲਵਾਰ ਨੂੰ ਇਹਤਿਆਤ...

ਮਲਿਕ ਕਤਲ ਕੇਸ: ਗੁਰਦੁਆਰਾ ਕੌਂਸਲ ਨੇ ਸਰਕਾਰ ਤੋਂ ਵਿਦੇਸ਼ੀ ਭੂਮਿਕਾ ਦੀ ਜਾਂਚ ਮੰਗੀ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 20 ਜੁਲਾਈ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਨੇ ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਮਾਰਕੋ ਮੈਡੀਸੀਨੋ ਨੂੰ ਪੱਤਰ ਲਿਖ ਕੇ ਧਨਾਢ ਸਿੱਖ ਰਿਪੁਦਮਨ ਸਿੰਘ ਮਲਿਕ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਕੌਂਸਲ...

ਲਾਹੌਰ: ਫਰਿੱਜ ’ਚੋਂ ਫ਼ਲ ਖਾਣ ’ਤੇ ਮਾਲਕ ਨੇ 10 ਸਾਲ ਦੇ ਨੌਕਰ ਨੂੰ ਤਸੀਹੇ ਦੇ ਕੇ ਮਾਰਿਆ, 6 ਸਾਲਾ ਭਰਾ ਦੀ ਹਾਲਤ ਗੰਭੀਰ

ਲਾਹੌਰ, 13 ਜੁਲਾਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਵਿਚ ਘਰੇਲੂ ਨੌਕਰ ਵਜੋਂ ਕੰਮ ਕਰਨ ਵਾਲੇ 10 ਸਾਲਾ ਲੜਕੇ ਨੂੰ ਉਸ ਦੇ ਮਾਲਕਾਂ ਨੇ ਕਥਿਤ ਤੌਰ 'ਤੇ ਫਰਿੱਜ ਵਿਚੋਂ ਫਲ ਖਾਣ ਕਾਰਨ ਤਸੀਹੇ ਦੇ ਕੇ ਮਾਰ ਦਿੱਤਾ। ਪੁਲੀਸ ਨੇ...

ਕੈਨੇਡਾ ਨੇ ਸੁਪਰ ਵੀਜ਼ਾ ਪ੍ਰੋਗਰਾਮ ’ਚ ਕੀਤੇ ਬਦਲਾਅ, ਮਾਪੇ ਹੁਣ ਮੁਲਕ ’ਚ ਰਹਿ ਸਕਣਗੇ 2 ਦੀ ਥਾਂ 5 ਸਾਲ ਤੱਕ

ਟੋਰਾਂਟੋ, 8 ਜੂਨ ਕੈਨੇਡਾ ਵੱਲੋਂ ਮਾਪਿਆਂ ਅਤੇ ਦਾਦਾ-ਦਾਦੀ ਲਈ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਕੀਤੇ ਜ਼ਿਆਦਾਤਰ ਬਦਲਾਅ ਦਾ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਵੱਲੋਂ ਬੀਤੇ ਦਿਨ ਐਲਾਨੇ ਬਦਲਾਅ ਤਹਿਤ ਕੈਨੇਡਾ ਆਉਣ ਵਾਲੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਹੁਣ ਇੱਥੇ...

ਯੂਕਰੇਨ ਨੂੰ ਪੱਛਮੀ ਮੁਲਕਾਂ ਤੋਂ ਹੋਰ ਹਥਿਆਰਾਂ ਦੀ ਉਡੀਕ

ਕੀਵ, 3 ਜੂਨ ਮੁਲਕ ਦੇ ਪੂਰਬੀ ਹਿੱਸੇ ਨੂੰ ਰੂਸ ਤੋਂ ਬਚਾਉਣ ਲਈ ਯੂਕਰੇਨੀ ਸੈਨਾ ਜ਼ੋਰਦਾਰ ਲੜਾਈ ਲੜ ਰਹੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਕਰੇਨੀ ਫ਼ੌਜ ਪੱਛਮ ਤੋਂ ਮਦਦ...

ਕੁਸ਼ਤੀ: ਸਾਕਸ਼ੀ ਮਲਿਕ, ਮਾਨਸੀ ਤੇ ਦਿਵਿਆ ਨੇ ਸੋਨ ਤਗ਼ਮਾ ਜਿੱਤੇ

ਅਲਮਾਟੀ (ਕਜ਼ਾਖਸਤਾਨ), 3 ਜੂਨ ਭਾਰਤੀ ਸਾਕਸ਼ੀ ਮਲਿਕ ਨੇ ਅੱਜ ਇੱਥੇ ਯੂਡਬਲਿਊਡਬਲਿਊ ਰੈਂਕਿੰਗ ਸੀਰੀਜ਼ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਪੰਜ ਸਾਲਾਂ ਵਿੱਚ ਇਹ ਉਸ ਦਾ ਪਹਿਲਾ ਕੌਮਾਂਤਰੀ ਸੋਨ ਤਗ਼ਮਾ ਹੈ। ਸਾਕਸ਼ੀ ਨੇ ਫਾਈਨਲ ਵਿੱਚ ਕਜ਼ਾਖਸਤਾਨ ਦੀ ਕੁਜਨੇਤਸੋਵਾ ਨੂੰ 7-4 ਨਾਲ...

ਯਾਸੀਨ ਮਲਿਕ ਨੂੰ ਸਜ਼ਾ ਦੀ ਪਾਕਿ ਵੱਲੋਂ ਨਿਖੇਧੀ

ਇਸਲਾਮਾਬਾਦ: ਪਾਕਿਸਤਾਨ ਨੇ ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਦੀ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, ''ਭਾਰਤ ਯਾਸੀਨ ਮਲਿਕ ਨੂੰ ਸਰੀਰਕ ਤੌਰ 'ਤੇ ਜੇਲ੍ਹ ਵਿੱਚ ਕੈਦ ਕਰ ਸਕਦਾ ਹੈ ਪਰ ਉਸ ਵੱਲੋਂ ਆਜ਼ਾਦੀ ਸਬੰਧੀ ਦਿੱਤੇ...

ਯਾਸੀਨ ਮਲਿਕ ਦੀ ਰਿਹਾਈ ਲਈ ਬਿਲਾਵਲ ਭੁੱਟੋ ਨੇ ਯੂਐੱਨ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਨੂੰ ਪੱਤਰ ਭੇਜਿਆ

ਇਸਲਾਮਾਬਾਦ, 25 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ...

ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ ’ਚ ਸ਼ਾਮਲ

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਨੌਂ ਜੂਨ ਤੋਂ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੀ20 ਕੌਮਾਂਤਰੀ ਘਰੇਲੂ ਲੜੀ ਲਈ ਭਾਰਤੀ ਟੀਮ 'ਚ ਚੁਣਿਆ ਗਿਆ ਹੈ। ਉਮਰਾਨ ਨੇ ਹੁਣ ਤੱਕ ਆਈਪੀਐੱਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img