12.4 C
Alba Iulia
Friday, November 22, 2024

ਮਲਤਵ

ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦਾ ਵਿਆਹ ਮੁਲਤਵੀ?

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਫਰਵਰੀ ਅਦਾਕਾਰਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੇ ਵਿਆਹ ਪ੍ਰੋਗਰਾਮ ਵਿੱਚ ਫੇਰਬਦਲ ਹੋਇਆ ਹੈ। ਦੋਵੇਂ ਜਣੇ ਹੁਣ 7 ਫਰਵਰੀ ਨੂੰ 'ਫੇਰੇ' ਲੈਣਗੇ। ਜੇਕਰ ਸੂਤਰਾਂ ਦੇ ਮੰਨੀ ਜਾਵੇ ਤਾਂ ਅਦਾਕਾਰਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਵੱਲੋਂ ਪਹਿਲਾਂ...

ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ

ਨਵੀਂ ਦਿੱਲੀ, 12 ਦਸੰਬਰ ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਮਾਮਲੇ ਦੀ ਸੁਣਵਾਈ 9 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਐੱਮ.ਆਰ. ਸ਼ਾਹ ਤੇ ਜਸਟਿਸ ਐੱਸ ਰਵਿੰਦਰ ਭੱਟ 'ਤੇ ਅਧਾਰਿਤ ਬੈਂਚ ਨੇ ਕੇਸ ਦੀ ਸੁਣਵਾਈ ਮੁਲਤਵੀ ਕੀਤੀ ਹੈ ਜਦੋਂ...

ਪੰਜਾਬ ਗਾਇਕ ਏਪੀ ਢਿੱਲੋਂ ਫੱਟੜ, ਅਮਰੀਕਾ ਵਿਚਲੇ ਸ਼ੋਅ ਮੁਲਤਵੀ

ਨਵੀਂ ਦਿੱਲੀ, 1 ਨਵੰਬਰ ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ...

ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ, ਏਆਈਐੱਫਐੱਫ ਦੀਆਂ ਚੋਣਾਂ ਹਫ਼ਤੇ ਲਈ ਮੁਲਤਵੀ: ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਗਸਤ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਆਲ ਇੰਡੀਆ ਫੁਟਬਾਲ ਫੈਡਰੇਸ਼ਨ ਦਾ ਕੰਮਕਾਜ ਚਲਾਉਣ ਲਈ ਨਿਯੁਕਤ ਕੀਤੀ ਤਿੰਨ ਮੈਂਬਰੀ ਪ੍ਰਸ਼ਾਸਕਾਂ ਦੀ ਕਮੇਟੀ ਨੂੰ ਬਰਖਾਸਤ ਮੰਨਿਆ ਜਾਵੇ। ਇਸ ਕਮੇਟੀ ਦੇ ਮੁਖੀ ਸੁਪਰੀਮ ਕੋਰਟ ਦੇ ਸਾਬਕਾ ਜੱਜ ੲੇ.ਆਰ.ਦਵੇ...

ਸੀਯੂਈਟੀ-ਯੂਜੀ ਦੇ ਚੌਥੇ ਗੇੜ ਦੀ ਪ੍ਰੀਖਿਆ 30 ਤੱਕ ਮੁਲਤਵੀ

ਨਵੀਂ ਦਿੱਲੀ, 13 ਅਗਸਤ ਕੇਂਦਰੀ ਯੂਨੀਵਰਸਿਟੀ ਪ੍ਰਵੇਸ਼ ਪ੍ਰੀਖਿਆ-ਗ੍ਰੈਜੂਏਟ (ਸੀਯੂਈਟੀ-ਯੂਜੀ) ਪ੍ਰੀਖਿਆ ਦੇ ਚੌਥੇ ਗੇੜ ਵਿਚ ਬੈਠਣ ਵਾਲੇ 11,000 ਉਮੀਦਵਾਰਾਂ ਦੀ ਪ੍ਰੀਖਿਆ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਤਾਂ ਜੋ ਪ੍ਰੀਖਿਆ ਕੇਂਦਰ ਉਨ੍ਹਾਂ ਦੀ ਪਸੰਦ ਦੇ ਸ਼ਹਿਰ ਮੁਤਾਬਕ...

ਹਿਰਾਸਤੀ ਮੌਤ ਮਾਮਲਾ: ਸੰਜੀਵ ਭੱਟ ਦੀ ਅਰਜ਼ੀ ’ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ: ਗੁਜਰਾਤ ਕੇਡਰ ਦੇ ਸਾਬਕਾ ਆਈਪੀਐਸ ਅਫਸਰ ਸੰਜੀਵ ਭੱਟ ਦੀ 30 ਵਰ੍ਹੇ ਪੁਰਾਣੇ ਹਿਰਾਸਤੀ ਮੌਤ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ, ਕਿਉਂਕਿ ਇਸ...

ਜੇਈਈ-ਮੇਨ ਦਾ ਦੂਜਾ ਸੈਸ਼ਨ ਮੁਲਤਵੀ; ਹੁਣ 25 ਜੁਲਾਈ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ, 20 ਜੁਲਾਈ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਅੱਜ ਐਲਾਨ ਕੀਤਾ ਕਿ ਜੇਈਈ-ਮੇਨ ਦੀ ਸਾਂਝੀ ਦਾਖਲਾ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਹ ਹੁਣ 21 ਜੁਲਾਈ ਦੀ ਬਜਾਏ 25 ਜੁਲਾਈ ਤੋਂ ਸ਼ੁਰੂੁ ਹੋਵੇਗੀ। ਹਾਲਾਂਕਿ ਐੱਨਟੀਏ ਵੱਲੋਂ ਪ੍ਰੀਖਿਆ...

ਪਾਕਿਸਤਾਨ: ਸੁਪਰੀਮ ਕੋਰਟ ਨੇ ਕੌਮੀ ਅਸੈਂਬਲੀ ਵਿਚਲੀ ਕਾਰਵਾਈ ਦਾ ਰਿਕਾਰਡ ਮੰਗਿਆ, ਸੁਣਵਾਈ ਬੁੱਧਵਾਰ ਤੱਕ ਮੁਲਤਵੀ

ਇਸਲਾਮਾਬਾਦ, 5 ਅਪਰੈਲ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਦਾਇਰ ਬੇਭਰੋਸਗੀ ਮਤੇ 'ਤੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਦਾ ਰਿਕਾਰਡ ਮੰਗ ਲਿਆ ਹੈ। ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਇਹ...

ਤੇਲ ਕੀਮਤਾਂ ਵਿੱਚ ਵਾਧੇ ਖਿਲਾਫ਼ ਰਾਜ ਸਭਾ ’ਚ ਹੰਗਾਮਾ; ਮੁਲਤਵੀ

ਨਵੀਂ ਦਿੱਲੀ, 4 ਅਪਰੈਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲਾਂ ਰਾਜ...

ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ

ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ 'ਤੇ ਮੁੜ ਸੁਣਵਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img