12.4 C
Alba Iulia
Sunday, May 5, 2024

ਮਲ

ਅਦਾਕਾਰ ਸਤੀਸ਼ ਕੌਸ਼ਿਕ ਮੌਤ ਮਾਮਲਾ: ਦਿੱਲੀ ਪੁਲੀਸ ਅੱਗੇ ਪੇਸ਼ ਨਾ ਹੋਈ ਕਾਰੋਬਾਰੀ ਵਿਕਾਸ ਮਾਲੂ ਦੀ ਪਤਨੀ, ਪੁੱਛ ਪੜਤਾਲ ਲਈ ਜਾਰੀ ਕੀਤਾ ਜਾਵੇਗਾ ਨਵਾਂ ਸੰਮਨ

ਨਵੀਂ ਦਿੱਲੀ, 14 ਮਾਰਚ ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦੀ ਮੌਤ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਜਾਰੀ ਸੰਮਨ 'ਤੇ ਤਾਮੀਲ ਨਾ ਕਰਨ ਵਾਲੀ ਕਾਰੋਬਾਰੀ ਵਿਕਾਸ ਮਾਲੂ ਦੀ ਦੂਜੀ ਪਤਨੀ ਨੂੰ ਨਵਾਂ ਨੋਟਿਸ ਜਾਰੀ ਕੀਤਾ ਜਾਵੇਗਾ। ਦਿੱਲੀ ਪੁਲੀਸ...

ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਪੁਲੀਸ ਨੂੰ ਮਿਲੀ, ਜਾਂਚ ਲਈ ਫਾਰਮ ਹਾਊਸ ਪੁੱਜੀ

ਨਵੀਂ ਦਿੱਲੀ, 11 ਮਾਰਚ ਦਿੱਲੀ ਪੁਲੀਸ ਨੇ ਅੱਜ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦੀ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮੁੜ ਉਸ ਫਾਰਮ ਹਾਊਸ ਦਾ ਦੌਰਾ ਕੀਤਾ, ਜਿੱਥੇ ਅਦਾਕਾਰ ਨੇ ਹੋਲੀ ਖੇਡੀ ਸੀ। ਦਿੱਲੀ ਪੁਲੀਸ ਫਾਰਮ ਹਾਊਸ ਪਹੁੰਚੀ ਅਤੇ ਸੀਸੀਟੀਵੀ...

ਤੁਨੀਸ਼ਾ ਸ਼ਰਮਾ ਆਤਮਹੱਤਿਆ ਮਾਮਲਾ: ਅਦਾਕਾਰ ਸ਼ੀਜ਼ਾਨ ਖ਼ਾਨ ਨੂੰ ਜ਼ਮਾਨਤ ਮਿਲੀ

ਪਾਲਘਰ (ਮਹਾਰਾਸ਼ਟਰ), 4 ਮਾਰਚ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਵਸਈ ਦੀ ਅਦਾਲਤ ਨੇ ਬੀਤੇ ਸਾਲ ਅਭਿਨੇਤਰੀ ਤੁਨੀਸ਼ਾ ਸ਼ਰਮਾ ਦੀ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਗ੍ਰਿਫਤਾਰ ਟੈਲੀਵਿਜ਼ਨ ਅਦਾਕਾਰ ਸ਼ੀਜ਼ਾਨ ਖਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ। ਤੁਨੀਸ਼ਾ ਸ਼ਰਮਾ ਨੇ 24...

ਭਾਰਤੀ ਮੂਲ ਦੇ ਨੀਲ ਮੋਹਨ ਹੋਣਗੇ ਯੂਟਿਊਬ ਦੇ ਅਗਲੇ ਸੀਈਓ

ਨਵੀਂ ਦਿੱਲੀ, 17 ਫਰਵਰੀ ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ...

ਸੂਰਜਕੁੰਡ ਦਸਤਕਾਰੀ ਮੇਲੇ ’ਚ ਭੰਗੜਾ ਟੀਮ ਨੇ ਰੰਗ ਬੰਨ੍ਹਿਆ

ਪੱਤਰ ਪ੍ਰੇਰਕ ਫਰੀਦਾਬਾਦ, 4 ਫਰਵਰੀ ਇੱਥੇ ਸੂਰਜਕੁੰਡ ਮੇਲੇ ਵਿੱਚ ਪੰਜਾਬ ਤੋਂ ਆਈ ਭੰਗੜਾ ਟੀਮ ਵੱਲੋਂ ਦਿੱਤੀ ਗਈ ਪੇਸ਼ਕਾਰੀ ਨੇ ਦਰਸ਼ਕਾਂ ਦਾ ਖ਼ੂਬ ਮੰਨੋਰਜਨ ਕੀਤਾ। ਮੇਲੇ ਵਿੱਚ ਵਿਦੇਸ਼ੀ ਨਾਚਾਂ ਦੇ ਦੌਰ ਦੌਰਾਨ ਪੰਜਾਬੀ ਲੋਕ ਨਾਚ ਦਰਸ਼ਕਾਂ 'ਤੇ ਆਪਣਾ ਪ੍ਰਭਾਵ ਪਾਉਣ ਵਿੱਚ...

ਏਅਰ ਇੰਡੀਆ ਬਦਸਲੂਕੀ ਮਾਮਲਾ: ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, 31 ਜਨਵਰੀ ਦਿੱਲੀ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਦੀ ਨਿਉੂਯਾਰਕ-ਨਵੀਂ ਦਿੱਲੀ ਉਡਾਣ ਵਿੱਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ...

‘ਛਤਰੀਵਾਲੀ’ ਨੂੰ ਮਿਲ ਰਹੇ ਹੁੰਗਾਰੇ ਤੋਂ ਰਕੁਲ ਖ਼ੁਸ਼

ਮੁੰਬਈ: ਅਦਾਕਾਰਾ ਰਕੁਲ ਪ੍ਰੀਤ ਸਿੰਘ ਉਸ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਛਤਰੀਵਾਲੀ' ਨੂੰ ਮਿਲ ਰਹੇ ਹੁੰਗਾਰੇ ਤੋਂ ਖੁਸ਼ ਹੈ। ਉਸ ਨੇ ਕਿਹਾ ਕਿ ਇਸ ਫਿਲਮ ਰਾਹੀਂ ਉਸ ਨੂੰ ਉਹ ਮੁੱਦੇ ਚੁੱਕਣ ਦਾ ਮੌਕਾ ਮਿਲਿਆ, ਜਿਨ੍ਹਾਂ ਬਾਰੇ...

ਭਾਰਤੀ ਮੂਲ ਦੀ ਰਾਮਚੰਦਰਨ ਓਕਲੈਂਡ ਕੌਂਸਲ ਦੀ ਮੈਂਬਰ ਬਣੀ

ਹਿਊਸਟਨ, 17 ਜਨਵਰੀ ਭਾਰਤੀ-ਅਮਰੀਕੀ ਅਟਾਰਨੀ ਜਨਨੀ ਰਾਮਚੰਦਰਨ (30) ਨੂੰ ਅਮਰੀਕੀ ਰਾਜ ਕੈਲੀਫੋਰਨੀਆ ਦੇ ਓਕਲੈਂਡ ਸ਼ਹਿਰ ਦੀ ਕੌਂਸਲ ਦੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹ ਕੌਂਸਲ ਦੀ ਸਭ ਤੋਂ ਛੋਟੀ ਉਮਰ ਦੀ ਮੈਂਬਰ ਬਣੀ ਹੈ ਤੇ ਰੰਗ-ਨਸਲ ਦੇ ਪੱਖ ਤੋਂ...

43ਵੇਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲੇ ਦਾ ਆਗ਼ਾਜ਼

ਪੱਤਰ ਪ੍ਰੇਰਕ ਬਟਾਲਾ/ਘੁਮਾਣ, 15 ਜਨਵਰੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 643ਵੇਂ ਪ੍ਰਲੋਕ ਗਮਨ ਨੂੰ ਸਮਰਪਿੱਤ 43ਵੇਂ ਬਾਬਾ ਨਾਮਦੇਵ ਜੀ ਯਾਦਗਾਰੀ ਖੇਡ ਮੇਲੇ ਦਾ ਆਗ਼ਾਜ਼ ਅੱਜ ਹੋਇਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਵਿਸ਼ਾਲ ਖੇਡ ਮੈਦਾਨ ਵਿੱਚ ਖੇਡ ਟੂਰਨਾਮੈਂਟ ਦਾ...

‘ਦਿ ਲੇਜੈਂਡ ਆਫ ਮੌਲਾ ਜੱਟ’ ਦੋਵੇਂ ਦੇਸ਼ਾਂ ਵਿਚਾਲੇ ਦੋਸਤਾਨਾ ਸਬੰਧ ਕਾਇਮ ਕਰੇਗੀ: ਫਵਾਦ

ਨਵੀਂ ਦਿੱਲੀ: ਪਾਕਿਸਤਾਨੀ ਅਦਾਕਾਰ ਫਵਾਦ ਖ਼ਾਨ ਨੇ ਆਖਿਆ ਕਿ ਜੇਕਰ ਉਸ ਦੀ ਫ਼ਿਲਮ 'ਦਿ ਲੇਜੈਂਡ ਆਫ ਮੌਲਾ ਜੱਟ' ਭਾਰਤ ਵਿੱਚ ਰਿਲੀਜ਼ ਹੁੰਦੀ ਹੈ ਤਾਂ ਦੋਵੇਂ ਮੁਲਕਾਂ ਵਿਚਾਲੇ ਦੋਸਤਾਨਾ ਸਬੰਧ ਕਾਇਮ ਹੋਣਗੇ। ਉਸ ਨੇ ਆਖਿਆ ਕਿ ਜੇਕਰ ਸੱਚਮੁਚ ਅਜਿਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img