12.4 C
Alba Iulia
Monday, June 3, 2024

ਮਲ

ਇੰਗਲੈਂਡ ਵਿੱਚ ਭਾਰਤੀ ਮੂਲ ਦੇ ਦਵਾਈ ਵਿਕਰੇਤਾ ਨੂੰ ਜੇਲ੍ਹ

ਲੰਡਨ, 30 ਦਸੰਬਰ ਇੰਗਲੈਂਡ ਦੀ ਅਦਾਲਤ ਨੇ ਗ਼ੈਰਕਾਨੂੰਨੀ ਦਵਾਈ ਸਪਲਾਈ ਕਰਨ ਦੇ ਮਾਮਲੇ ਵਿੱਚ ਭਾਰਤੀ ਮੂਲ ਦੇ ਦਵਾਈ ਵਿਕਰੇਤਾ ਨੂੰ 18 ਮਹੀਨਿਆਂ ਦੀ ਸਜ਼ਾ ਸੁਣਾਈ ਹੈ। ਮੁਲਜ਼ਮ ਦੀ ਪਛਾਣ ਦੁਸ਼ਿਅੰਤ ਪਟੇਲ (67) ਵਜੋਂ ਹੋਈ ਹੈ। 'ਨਾਰਵੇ ਈਵਨਿੰਗ ਨਿਊਜ਼' ਮੁਤਾਬਕ...

ਹਾਲੇ ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫਿਲਮ ‘ਦਿ ਲੀਜੈਂਡ ਆਫ਼ ਮੌਲਾ ਜੱਟ’

ਮੁੰਬਈ, 30 ਦਸੰਬਰ ਫ਼ਵਾਦ ਖ਼ਾਨ ਅਤੇ ਮਾਹਿਰਾ ਖ਼ਾਨ ਦੀ ਅਦਾਕਾਰੀ ਵਾਲੀ ਪਾਕਿਸਤਾਨੀ ਫਿਲਮ 'ਦਿ ਲੀਜੈਂਡ ਆਫ ਮੌਲਾ ਜੱਟ' ਦੀ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ 13 ਅਕਤੂਬਰ ਨੂੰ ਰਿਲੀਜ਼ ਹੋਈ ਇਹ ਫਿਲਮ ਅੱਜ...

ਸੁੰਦਰ ਪਿਚਾਈ ਨੂੰ ਮਿਲ ਕੇ ਟਵਿੰਕਲ ਖੰਨਾ ਬਾਗੋਬਾਗ

ਮੁੰਬਈ: ਫ਼ਿਲਮ ਨਿਰਮਾਤਾ ਅਤੇ ਲੇਖਿਕਾ ਟਵਿੰਕਲ ਖੰਨਾ ਨੂੰ ਹਾਲ ਹੀ ਵਿੱਚ ਗੂਗਲ ਦੇ ਸੀਈਓ ਸੁੰਦਰ ਪਿਚਾਈ ਨਾਲ ਇੱਕ ਸਮਾਗਮ ਵਿੱਚ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜਿੱਥੇ ਉਹ ਗੂਗਲ ਦੇ ਸੀਈਓ ਦੀ ਇੰਟਰਵਿਊ ਕਰਦੀ ਨਜ਼ਰ ਆਈ। ਟਵਿੰਕਲ ਨੇ ਇੰਸਟਾਗ੍ਰਾਮ...

ਵੇਅਨ ਰੂਨੀ ਨੂੰ ਮਿਲ ਕੇ ਸ਼ਿਲਪਾ ਨੂੰ ਚੜ੍ਹੀ ਫੁਟਬਾਲ ਦੀ ਖੁਮਾਰੀ

ਮੁੰਬਈ: ਬੌਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਹਾਲ ਹੀ ਵਿੱਚ ਫੁਟਬਾਲ ਦੇ 'ਵੰਡਰ ਬੁਆਏ' ਵੇਅਨ ਰੂਨੀ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਸ਼ਿਲਪਾ ਨੇ ਆਖਿਆ, 'ਫੁਟਬਾਲ ਜਗਤ ਦੇ ਮਹਾਨ...

ਦੁਬਈ: ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਬੱਚੀ ਦੀ ਮੌਤ

ਦੁਬਈ, 14 ਦਸੰਬਰ ਦੁਬਈ ਦੇ ਅਲ ਕੁਸੈਸ ਵਿੱਚ ਇੱਕ ਇਮਾਰਤ ਤੋਂ ਡਿੱਗਣ ਕਾਰਨ ਭਾਰਤੀ ਮੂਲ ਦੀ ਇੱਕ ਪੰਜ ਸਾਲਾ ਬੱਚੀ ਦੀ ਮੌਤ ਹੋ ਗਈ। 'ਖਲੀਜ ਟਾਈਮਜ਼' ਦੀ ਰਿਪੋਰਟ ਅਨੁਸਾਰ 10 ਦਸੰਬਰ ਨੂੰ ਬੱਚੀ ਰਾਤ ਕਰੀਬ...

ਅਸ਼ਲੀਲ ਵੀਡੀਓ ਮਾਮਲੇ ’ਚ ਰਾਜ ਕੁੰਦਰਾ, ਸ਼ਰਲਿਨ ਚੋਪੜਾ, ਪੂਨਮ ਪਾਂਡੇ ਸਣੇ ਹੋਰ ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਨੇ ਅਸ਼ਲੀਲ ਸਮੱਗਰੀ ਵਾਲੇ ਵੀਡੀਓਜ਼ ਮਾਮਲੇ ਵਿਚ ਕਾਰੋਬਾਰੀ ਤੇ ਅਦਾਕਾਰ ਸ਼ਿਲਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਤੇ ਅਭਿਨੇਤਰੀਆਂ ਸ਼ਰਲਿਨ ਚੋਪੜਾ ਅਤੇ ਪੂਨਮ ਪਾਂਡੇ ਸਮੇਤ ਹੋਰਨਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸਵੀਕਾਰ ਕਰ ਲਈ।...

ਕੇਰਲਾ ਫ਼ਿਲਮ ਮੇਲੇ ’ਚ ਦਿਖਾਈ ਜਾਵੇਗੀ ‘ਜ਼ਵੀਗਾਟੋ’

ਮੁੰਬਈ: ਲੋਕਾਂ ਨੂੰ ਹਸਾ ਕੇ ਲੋਟ-ਪੋਟ ਕਰਨ ਵਾਲੇ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੀ ਫਿਲਮ 'ਜ਼ਵੀਗਾਟੋ' ਭਾਰਤ ਦੇ ਸਭ ਤੋਂ ਮਹੱਤਵਪੂਰਨ ਫਿਲਮ ਮੇਲਿਆਂ ਵਿੱਚੋਂ ਇੱਕ 27ਵੇਂ 'ਦਿ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਕੇਰਲਾ' (ਆਈਐੱਫਐੱਫਕੇ) ਵਿੱਚ ਦਿਖਾਈ ਜਾਵੇਗੀ। ਇਸ ਤੋਂ...

ਪਾਕਿਸਤਾਨ ਸਰਕਾਰ ਨੂੰ ਨਵੇਂ ਥਲ ਸੈਨਾ ਪ੍ਰਮੁੱਖ ਦੀ ਨਿਯੁਕਤੀ ਲਈ ਮਿਲੇ ਨਾਮ

ਇਸਲਾਮਾਬਾਦ, 23 ਨਵੰਬਰ ਪਾਕਿਸਤਾਨ ਦੇ ਨਵੇਂ ਥਲ ਸੈਨਾ ਮੁਖੀ ਦੀ ਨਿਯੁਕਤੀ ਬਾਰੇ ਬੇਯਕੀਨੀ ਦੂਰ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਸ ਨੂੰ ਮੌਜੂਦਾ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣ ਲਈ ਕਈ ਸੀਨੀਅਰ ਜਨਰਲਾਂ...

ਨਫ਼ਰਤੀ ਭਾਸ਼ਣ ਮਾਮਲਾ: ਆਜ਼ਮ ਖਾਨ ਨੂੰ ਪੱਕੀ ਜ਼ਮਾਨਤ ਮਿਲੀ

ਬਰੇਲੀ (ਯੂਪੀ), 22 ਨਵੰਬਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਨੇ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਨਫਰਤੀ ਭਾਸ਼ਣ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਸਮਾਜਵਾਦੀ ਆਗੂ ਨੇ 2019 ਦੇ ਨਫ਼ਰਤੀ ਭਾਸ਼ਣ ਮਾਮਲੇ ਵਿੱਚ ਆਪਣੀ...

ਪੱਛਮੀ ਬੰਗਾਲ: ਪ੍ਰਾਇਮਰੀ ਸਕੂਲ ਵਿੱਚੋਂ ਤਿੰਨ ਦੇਸੀ ਬੰਬ ਮਿਲੇ

ਚਿਨਸੁਰਾਹ (ਪੱਛਮੀ ਬੰਗਾਲ), 21 ਨਵੰਬਰ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਅਧੀਨ ਚਿਨਸੁਰਾਹ ਵਿੱਚ ਇੱਕ ਪ੍ਰਾੲਮਰੀ ਸਕੂਲ ਦੇ ਕੈਂਪਸ ਵਿੱਚੋਂ ਮਿਲੇ ਤਿੰਨ ਦੇਸੀ ਬੰਬ ਮਿਲੇ ਹਨ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਨਾਲਡਾਂਗਾ ਨਾਰਾਇਣਪੁਰ ਪ੍ਰਾਇਮਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img