12.4 C
Alba Iulia
Friday, October 18, 2024

ਮਸਜਦ

ਪਿਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਹਮਲਾ: 28 ਮੌਤਾਂ ਤੇ ਘੱਟੋ ਘੱਟ 150 ਜ਼ਖ਼ਮੀ

ਪਿਸ਼ਾਵਰ, 30 ਜਨਵਰੀ ਪਾਕਿਸਤਾਨ ਦੇ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖਵਾ ਦੀ ਰਾਜਧਾਨੀ ਪਿਸ਼ਾਵਰ ਵਿਚ ਅੱਜ ਮਸਜਿਦ ਵਿਚ ਆਤਮਘਾਤੀ ਹਮਲੇ ਕਾਰਨ 28 ਮੌਤਾਂ ਹੋ ਗਈਆਂ ਤੇ ਘੱਟੋ-ਘੱਟ 150 ਵਿਅਕਤੀ ਜ਼ਖ਼ਮੀ ਹੋ ਗਏ। ਇਹ ਧਮਾਕਾ ਬਾਅਦ ਦੁਪਹਿਰ ਕਰੀਬ 1.40 ਵਜੇ ਪੁਲੀਸ ਲਾਈਨ...

ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਮਸਜਿਦ ’ਚ ਧਮਾਕਾ, ਦੋ ਹਲਾਕ

ਕਾਬੁਲ, 5 ਅਕਤੂਬਰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗ੍ਰਹਿ ਮੰਤਰਾਲੇ ਦੀ ਮਸਜਿਦ ਵਿੱਚ ਅੱਜ ਹੋਏ ਆਤਮਘਾਤੀ ਧਮਾਕੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ। ਇਹ ਧਮਾਕਾ ਦੁਪਹਿਰ ਤੋਂ ਬਾਅਦ ਹੋਇਆ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਕੋਲ ਦੇਸ਼ ਵਿੱਚ ਸੁਰੱਖਿਆ ਤੇ...

ਕਾਬੁਲ: ਮਸਜਿਦ ’ਚ ਧਮਾਕੇ ਕਾਰਨ 20 ਮੌਤਾਂ; ਮਿ੍ਰਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ

ਕਾਬੁਲ: ਇਥੋਂ ਦੀ ਮਸਜਿਦ ਵਿੱਚ ਅੱਜ ਸ਼ਾਮ ਵੇਲੇ ਨਮਾਜ਼ ਦੌਰਾਨ ਵੱਡਾ ਧਮਾਕਾ ਹੋਇਆ। ਚਸ਼ਮਦੀਦਾਂ ਤੇ ਪੁਲੀਸ ਅਨੁਸਾਰ ਧਮਾਕੇ ਕਾਰਨ 20 ਲੋਕ ਮਾਰੇ ਗਏ ਹਨ। ਪੁਲੀਸ ਮੁਤਾਬਕ 40 ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ ਜਿਸ ਕਰਕੇ ਮੌਤਾਂ...

ਅਫ਼ਗ਼ਾਨਿਸਤਾਨ: ਕਾਬੁਲ ਦੀ ਮਸਜਿਦ ’ਚ ਆਤਮਘਾਤੀ ਹਮਲੇ ਕਾਰਨ ਮੁੱਖ ਮੌਲਵੀ ਸਣੇ 21 ਵਿਅਕਤੀ ਮਰੇ

ਇਸਲਾਮਾਬਾਦ, 18 ਅਗਸਤ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਮਸਜਿਦ ਵਿਚ ਬੁੱਧਵਾਰ ਨੂੰ ਸ਼ਾਮ ਦੀ ਨਮਾਜ਼ ਦੌਰਾਨ ਹੋਏ ਬੰਬ ਧਮਾਕੇ ਵਿਚ ਮੁੱਖ ਮੌਲਵੀ ਸਮੇਤ ਘੱਟੋ-ਘੱਟ 21 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬੱਚਿਆਂ ਸਮੇਤ 33 ਹੋਰ ਜ਼ਖਮੀ ਹੋ ਗਏ। ਹਮਲੇ...

ਗਿਆਨਵਾਪੀ ਮਸਜਿਦ ਕੇਸ: ਅਗਲੀ ਸੁਣਵਾਈ 21 ਜੁਲਾਈ ਨੂੰ

ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ...

ਮਸਜਿਦ ’ਚ ਪੂਜਾ ਦੇ ਵੀਐੱਚਪੀ ਦੇ ਸੱਦੇ ਬਾਅਦ ਕਰਨਾਟਕ ਦੇ ਸ੍ਰੀਰੰਗਪਟਨਾ ’ਚ ਸੁਰੱਖਿਆ ਵਧਾਈ

ਮਾਂਡਿਆ (ਕਰਨਾਟਕ), 4 ਜੂਨ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਵੱਲੋਂ ਜਾਮੀਆ ਮਸਜਿਦ ਵਿੱਚ ਪੂਜਾ ਕਰਨ ਦੇ ਸੱਦੇ ਦੇ ਮੱਦੇਨਜ਼ਰ ਕਰਨਾਟਕ ਦੇ ਸ੍ਰੀਰੰਗਪਟਨਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕੁਝ ਸੱਜੇ-ਪੱਖੀ ਸੰਗਠਨਾਂ ਦਾ ਦਾਅਵਾ ਹੈ ਕਿ 18ਵੀਂ ਸਦੀ ਦੇ ਸ਼ਾਸਕ...

ਮਥੁਰਾ ’ਚ ਕ੍ਰਿਸ਼ਨ ਜਨਮ ਭੂਮੀ ਨਾਲ ਲੱਗਦੀ ਮਸਜਿਦ ਦੀ ਵੀਡੀਓਗ੍ਰਾਫੀ ਕਰਨ ਬਾਰੇ ਪਟੀਸ਼ਨ ਦੀ ਅਦਾਲਤ ਕਰੇਗੀ ਸੁਣਵਾਈ

ਮਥੁਰਾ, 17 ਮਈ ਵਾਰਾਨਸੀ ਵਿੱਚ ਗਿਆਨਵਾਪੀ ਮਸਜਿਦ ਦੇ ਸਰਵੇਖਣ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮਥੁਰਾ ਦੀ ਅਦਾਲਤ ਨੇ ਕ੍ਰਿਸ਼ਨ ਜਨਮ ਭੂਮੀ ਦੇ ਨਾਲ ਲੱਗਦੀ ਸ਼ਾਹੀ ਈਦਗਾਹ ਮਸਜਿਦ ਦੀ ਵੀਡੀਓਗ੍ਰਾਫੀ ਦੀ ਮੰਗ ਕਰਦੇ ਹੋਏ ਅਜਿਹੀ ਹੀ ਪਟੀਸ਼ਨ 'ਤੇ ਸੁਣਵਾਈ ਲਈ...

ਵਾਰਾਨਸੀ: ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗਿਆਨਵਾਪੀ ਮਸਜਿਦ ਕੰਪਲੈਕਸ ਦਾ ਸਰਵੇਖਣ ਸ਼ੁਰੂ

ਵਾਰਾਨਸੀ, 14 ਮਈ ਉੱਤਰ ਪ੍ਰਦੇਸ਼ ਦੇ ਵਾਰਾਨਸੀ ਜ਼ਿਲ੍ਹੇ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਸਰਵੇਖਣ-ਵੀਡੀਓਗ੍ਰਾਫੀ ਦਾ ਕੰਮ ਸਖ਼ਤ ਸੁਰੱਖਿਆ ਘੇਰੇ 'ਚ ਅੱਜ ਸਵੇਰੇ ਮੁੜ ਸ਼ੁਰੂ ਹੋ ਗਿਆ। ਵਾਰਾਨਸੀ ਦੇ ਜ਼ਿਲ੍ਹਾ ਮੈਜਿਸਟਰੇਟ ਕੌਸ਼ਲ ਰਾਜ ਸ਼ਰਮਾ ਨੇ ਦੱਸਿਆ, 'ਸਾਰੀਆਂ ਧਿਰਾਂ ਦੇ ਅਧਿਕਾਰਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img