12.4 C
Alba Iulia
Tuesday, December 3, 2024

ਮਸਵਲ

ਪਾਕਿਸਤਾਨੀ ਗਾਇਕ ਰਾਹਤ ਫ਼ਤਹਿ ਅਲੀ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ ਗਾਇਆ,‘ਅੱਖੀਆਂ ਉਡੀਕ ਦੀਆਂ’

ਮੁੰਬਈ, 30 ਮਈ ਮਸ਼ਹੂਰ ਪਾਕਿਸਤਾਨੀ ਗਾਇਕ ਰਾਹਤ ਫ਼ਤਹਿ ਅਲੀ ਖ਼ਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਸ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਅਮਰੀਕਾ ਵਿੱਚ ਆਪਣੇ ਸੰਗੀਤ ਸਮਾਰੋਹ ਦੌਰਾਨ ਖ਼ਾਨ ਨੇ ਮੂਸੇਵਾਲਾ ਨੂੰ ਪ੍ਰਸਿੱਧ ਕੱਵਾਲੀ ਅੱਖੀਆਂ...

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਵੁਕ ਹੁੰਦਿਆਂ ਪ੍ਰਸ਼ੰਸਕਾਂ ਮਿਲੀ ਮਾਂ

ਜੋਗਿੰਦਰ ਸਿੰਘ ਮਾਨ ਮਾਨਸਾ, 29 ਮਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਅੱਜ ਪਹਿਲੀ ਬਰਸੀ ਮੌਕੇ ਮਾਤਾ ਚਰਨ ਕੌਰ ਵਾਰ ਵਾਰ ਪੁੱਤ ਨੂੰ ਯਾਦ ਕਰਦਿਆਂ ਉਸ ਦੇ ਪ੍ਰਸ਼ੰਸਕਾਂ ਨੂੰ ਮਿਲੇ।। ਪੰਜਾਬੀ ਗਾਇਕ ਦਾ ਪਿਤਾ ਬਲਕੌਰ ਸਿੰਘ ਸਿੱਧੂ ਵਿਦੇਸ਼ ਵਿਚ ਬਰਸੀ...

ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਗਾਇਆ ਗੀਤ ‘ਮੇਰਾ ਨਾਂ’ ਲਾਂਚ

ਜੋਗਿੰਦਰ ਸਿੰਘ ਮਾਨ ਮਾਨਸਾ, 7 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਬਰਨਾ ਬੁਆਏ ਨਾਲ ਗਾਇਆ ਗੀਤ 'ਮੇਰਾ ਨਾਂ' ਲਾਂਚ ਹੋ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲ ਉਪਰ ਰਿਲੀਜ਼ ਹੋਇਆ ਇਹ ਗੀਤ ਪਹਿਲੇ ਘੰਟੇ ਵਿੱਚ 20 ਲੱਖ ਲੋਕਾਂ ਨੇ...

ਰੈਪਰ ਬਰਨਾ ਬੁਆਏ ਨਾਲ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ 7 ਹੋਵੇਗਾ ਨੂੰ ਰਿਲੀਜ਼

ਜੋਗਿੰਦਰ ਸਿੰਘ ਮਾਨ ਮਾਨਸਾ, 4 ਅਪਰੈਲ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਤੀਜਾ ਗੀਤ 'ਮੇਰਾ ਨਾਮ' 7 ਅਪਰੈਲ ਨੂੰ ਰਿਲੀਜ਼ ਹੋਰਿਹਾ ਹੈ। ਇਸ ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ...

ਸਿੱਧੂ ਮੂਸੇਵਾਲਾ ਦੀ ਬਰਸੀ 19 ਨੂੰ ਮਨਾਉਣ ਦਾ ਐਲਾਨ

ਜੋਗਿੰਦਰ ਸਿੰਘ ਮਾਨ ਮਾਨਸਾ, 4 ਮਾਰਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 19 ਮਾਰਚ ਨੂੰ ਆਪਣੇ ਬੇਟੇ ਦੀ ਬਰਸੀ ਮਨਾਉਣ ਦਾ ਐਲਾਨ ਕੀਤਾ ਹੈ। ਇਹ ਬਰਸੀ ਮਾਨਸਾ ਵਿਖੇ ਮਨਾਈ ਜਾਵੇਗੀ,zwnj; ਜਿਸ ਵਿੱਚ ਕਾਫੀ ਲੋਕਾਂ ਦੇ...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 7 ਦਸੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਅੱਜ ਐੱਸਆਈਟੀ ਸਾਹਮਣੇ ਨਾਮਵਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਪੇਸ਼ ਹੋਏ, ਜਿਨ੍ਹਾਂ ਤੋਂ ਸੀਆਈਏ ਸਟਾਫ਼ ਮਾਨਸਾ ਵਿਖੇ ਪੁੱਛ ਪੜਤਾਲ ਕੀਤੀ ਗਈ। ਇਸ ਸਮੇਂ ਪੁਲੀਸ...

ਸਿੱਧੂ ਮੂਸੇਵਾਲਾ ਕਤਲ ਕਾਂਡ: ਮਾਨਸਾ ਪੁਲੀਸ ਬੱਬੂ ਮਾਨ ਤੇ ਮਨਕੀਰਤ ਔਲਖ ਸਣੇ ਹੋਰਾਂ ਤੋਂ ਕਰੇਗੀ ਪੁੱਛ ਪੜਤਾਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਦਸੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਹੁਣ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ ਪੜਤਾਲ ਕੀਤੀ...

ਸਿੱਧੂ ਮੂਸੇਵਾਲਾ ਕਤਲ: ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਜੋਗਿੰਦਰ ਸਿੰਘ ਮਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਪੰਜਾਬ ਪੁਲੀਸ ਵਲੋਂ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪੁਲੀਸ ਮੁਖੀ ਨੇ ਇਸzwnj; ਸਬੰਧੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਡੀਜੀਪੀ ਪੰਜਾਬ...

ਸਿੱਧੂ ਮੂਸੇਵਾਲਾ ‌ਦੇ ਮਾਪੇ ਬਰਤਾਨੀਆ ਰਵਾਨਾ, ਪੁੱਤ ਲਈ ਕੱਢ ਜਾਣ ਵਾਲੇ ਇਨਸਾਫ਼ ਮਾਰਚ ’ਚ ਕਰਨਗੇ ਸ਼ਿਰਕਤ

ਜੋਗਿੰਦਰ ਸਿੰਘ ਮਾਨ ਮਾਨਸਾ, 18 ਨਵੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ zwnj;ਦੇ ਮਾਪੇ ਬਰਤਾਨੀਆ ਰਵਾਨਾ ਹੋ ਗਏ ਹਨ। ਉਹ ਉਥੇ 24 ਨਵੰਬਰ ਤੱਕ ਰਹਿਣਗੇ ਅਤੇ ਉਥੇ ਪੰਜਾਬੀ ਗਾਇਕ ਦੀ ਯਾਦ ਵਿੱਚ ਇਨਸਾਫ਼ ਮਾਰਚ ਵਿੱਚ ਸ਼ਾਮਲ ਹੋਣਗੇ। ਸਿੱਧੂ ਮੂਸੇਵਾਲਾ zwnj;ਦੇ ਤਾਇਆ...

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਜੋਗਿੰਦਰ ਸਿੰਘ ਮਾਨ ਮਾਨਸਾ, 8 ਨਵੰਬਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ 'ਵਾਰ' ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ 'ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img