12.4 C
Alba Iulia
Saturday, December 14, 2024

ਮਹਰ

ਕੇਂਦਰ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਤੇ ਉੱਪ ਸਕੱਤਰਾਂ ਵੱਜੋਂ ਠੇਕੇ ’ਤੇ ਕਰੇਗਾ ਭਰਤੀ

ਨਵੀਂ ਦਿੱਲੀ, 16 ਮਈ ਕੇਂਦਰ ਨੇ ਆਪਣੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਦੇ ਆਧਾਰ 'ਤੇ ਨਿੱਜੀ ਖੇਤਰ ਦੇ ਮਾਹਿਰਾਂ ਨੂੰ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਉਪ ਸਕੱਤਰਾਂ ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਅਮਲਾ ਅਤੇ ਸਿਖਲਾਈ ਵਿਭਾਗ ਨੇ ਯੂਪੀਐੱਸਸੀ ਨੂੰ...

ਸਚਿਤ ਮਹਿਰਾ ਬਣੇ ਕੈਨੇਡੀਅਨ ਲਿਬਰਲ ਪਾਰਟੀ ਦੇ ਪ੍ਰਧਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਮਈ ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਸੁਜਾਨੇ ਕਰਾਊਨ ਦੀ ਥਾਂ ਲਈ ਹੈ ਜੋ ਪਿਛਲੇ 7 ਸਾਲਾਂ ਤੋਂ ਪਾਰਟੀ ਪ੍ਰਧਾਨ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ...

ਉੱਤਰਾਖੰਡ: ਜੋਸ਼ੀਮੱਠ ਕਸਬੇ ਵਿਚਲੇ ਕਈ ਘਰਾਂ ’ਚ ਤਰੇੜਾਂ ਕਾਰਨ ਦਹਿਸ਼ਤ, ਮੁੱਖ ਮੰਤਰੀ ਨੇ ਮਾਹਿਰਾਂ ਦੀ ਟੀਮ ਬਣਾਈ

ਗੋਪੇਸ਼ਵਰ (ਉਤਰਾਖੰਡ), 5 ਜਨਵਰੀ ਉੱਤਰਾਖੰਡ ਦੇ ਜੋਸ਼ੀਮਠ ਕਸਬੇ 'ਚ ਕਈ ਘਰਾਂ 'ਚ ਤਰੇੜਾਂ ਆਉਣ ਤੋਂ ਬਾਅਦ ਘੱਟੋ-ਘੱਟ 30 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਐੱਨਕੇ ਜੋਸ਼ੀ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ...

ਸਪੀਡ ਸਕੇਟਿੰਗ ਮੁਕਾਬਲਿਆਂ ’ਚ ਸਰਦੂਲਗੜ੍ਹ ਮੋਹਰੀ

ਸਰਦੂਲਗੜ੍ਹ: ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਦੁਆਰਾ ਮੁਹਾਲੀ ਸ਼ਹਿਰ ਵਿੱਚ ਸਕੇਟਿੰਗ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਸਵੀਟ ਬਲੋਸਮਜ਼ ਸਕੂਲ ਸਰਦੂਲਗੜ੍ਹ ਦੇ ਵਰਗ 7 ਤੋਂ 14 ਸਾਲ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਕੇਟਿੰਗ ਦੇ ਕੋਚ ਮਿਸਟਰ ਅਰੁਣ ਕੁਮਾਰ ਦੀ...

ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਵਿੱਚ ਮੁਹਾਲੀ ਜ਼ੋਨ ਮੋਹਰੀ

ਖੇਤਰੀ ਪ੍ਰਤੀਨਿਧ ਐੱਸ.ਏ.ਐੱਸ.ਨਗਰ (ਮੁਹਾਲੀ), 9 ਨਵੰਬਰ ਸੈਕੰਡਰੀ ਸਕੂਲਾਂ ਦੀ ਜ਼ਿਲ੍ਹਾ ਪੱਧਰੀ ਚਾਰ ਰੋਜ਼ਾ ਅਥਲੈਟਿਕਸ ਮੀਟ ਸੈਕਟਰ-78 ਦੇ ਬਹੁ-ਮੰਤਵੀ ਖੇਡ ਭਵਨ ਵਿੱਚ ਹੋਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਲਜਿੰਦਰ ਸਿੰਘ ਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਕੰਚਨ...

ਭਾਰਤ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ: ਮੁਰਮੂ

ਨਵੀਂ ਦਿੱਲੀ, 29 ਸਤੰਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਕਈ ਖੇਤਰਾਂ ਵਿੱਚ ਭਾਰਤ ਦੀ ਅਗਵਾਈ ਨੂੰ ਹੁਣ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਦੇਸ਼ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ...

ਈਡੀ ਦੀਆਂ ਤਾਕਤਾਂ ’ਤੇ ਸੁਪਰੀਮ ਕੋਰਟ ਦੀ ਮੋਹਰ

ਨਵੀਂ ਦਿੱਲੀ, 27 ਜੁਲਾਈ ਮੁੱਖ ਅੰਸ਼ ਸੀਆਰਪੀਸੀ ਤਹਿਤ ਦਰਜ ਐੱਫਆਈਆਰ ਨੂੰ ਈਸੀਆਈਆਰ ਨਾਲ ਮੇਲਣ ਦਾ ਦਾਅਵਾ ਮਨੀ ਲਾਂਡਰਿੰਗ ਨੂੰ ਸੁਰੱਖਿਆ ਲਈ ਵੱਡੀ ਚੁਣੌਤੀ ਦੱਸਿਆ ਪਟੀਸ਼ਨਰਾਂ ਵੱਲੋਂ 'ਅਨਿਆਂ' ਬਾਰੇ ਫ਼ਿਕਰ ਵਾਜਬ ਕਰਾਰ ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲੇ ਵਿੱਚ ਸੰਘੀ ਜਾਂਚ ਏਜੰਸੀ...

ਮੌਨਸੂਨ ਕਮਜ਼ੋਰ ਤੇ ਸਾਉਣੀ ਦੀ ਫ਼ਸਲ ਹੇਠਲਾ ਰਕਬਾ ਵੀ ਘਟਿਆ ਪਰ ਖੇਤੀ ਮਾਹਿਰ ਆਖ ਰਹੇ ਨੇ ਘਬਰਾਉਣ ਦੀ ਲੋੜ ਨਹੀਂ

ਨਵੀਂ ਦਿੱਲੀ, 16 ਜੁਲਾਈ ਮੌਸਮ ਵਿਗਿਆਨੀਆਂ ਅਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਕਮਜ਼ੋਰ ਮੌਨਸੂਨ ਕਾਰਨ ਦੇਸ਼ ਵਿੱਚ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ ਪਰ ਉਤਪਾਦਨ, ਖੁਰਾਕ ਸੁਰੱਖਿਆ ਅਤੇ ਮਹਿੰਗਾਈ ਸਬੰਧੀ ਘਬਰਾਉਣਾ ਜਾਂ ਚਿੰਤਾ ਕਰਨਾ ਜਲਦਬਾਜ਼ੀ...

ਅੰਗਹੀਣਾਂ ਦੇ ਟੀਕਾਕਰਨ ਬਾਰੇ ਕੇਂਦਰ ਨੂੰ ਮਾਹਿਰਾਂ ਨਾਲ ਰਾਬਤਾ ਕਰਨ ਦੀ ਸਲਾਹ

ਨਵੀਂ ਦਿੱਲੀ, 25 ਜਨਵਰੀ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਅੰਗਹੀਣ ਵਿਅਕਤੀਆਂ ਦੀ ਕੋਵਿਡ ਟੀਕਾਕਰਨ ਪ੍ਰਕਿਰਿਆ ਵਿਚ ਸੁਧਾਰ ਲਈ ਮਾਹਿਰਾਂ ਤੇ ਸਾਰੇ ਹਿੱਤਧਾਰਕਾਂ ਤੋਂ ਸੁਝਾਅ ਮੰਗੇ ਜਾਣ। ਅਦਾਲਤ ਦੇ ਬੈਂਚ ਨੇ ਕਿਹਾ ਕਿ ਸਮਾਜਿਕ ਨਿਆਂ ਮੰਤਰਾਲਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img