12.4 C
Alba Iulia
Wednesday, May 1, 2024

ਯਕਰਨ

ਯੂਕਰੇਨ ਦੀਆਂ ਫੌਜਾਂ ਨੇ ਰੂਸ ਦੀਆਂ ਉਮੀਦਾਂ ’ਤੇ ਪਾਣੀ ਫੇਰਿਆ: ਜ਼ੇਲੈਂਸਕੀ

ਕੀਵ, 12 ਜੂਨ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਕੋਈ ਨਹੀਂ ਜਾਣਦਾ ਕਿ ਯੂਕਰੇਨ 'ਚ ਜੰਗ ਕਦੋਂ ਤੱਕ ਚੱਲੇਗੀ ਪਰ ਯੂਕਰੇਨ ਦੀ ਸੈਨਾ ਰੂਸੀ ਫੌਜੀਆਂ ਦਾ ਪੂਰਬੀ ਯੂਕਰੇਨ 'ਚ ਮੁਕਾਬਲਾ ਕਰਕੇ ਉਨ੍ਹਾਂ ਦੀਆਂ ਆਸਾਂ 'ਤੇ ਪਾਣੀ ਫੇਰ...

ਯੂਕਰੇਨ ਨੂੰ ਪੱਛਮੀ ਮੁਲਕਾਂ ਤੋਂ ਹੋਰ ਹਥਿਆਰਾਂ ਦੀ ਉਡੀਕ

ਕੀਵ, 3 ਜੂਨ ਮੁਲਕ ਦੇ ਪੂਰਬੀ ਹਿੱਸੇ ਨੂੰ ਰੂਸ ਤੋਂ ਬਚਾਉਣ ਲਈ ਯੂਕਰੇਨੀ ਸੈਨਾ ਜ਼ੋਰਦਾਰ ਲੜਾਈ ਲੜ ਰਹੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੂੰ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਯੂਕਰੇਨੀ ਫ਼ੌਜ ਪੱਛਮ ਤੋਂ ਮਦਦ...

ਜੰਗ ’ਚ ਯੂਕਰੇਨ ਦੀ ਸਹਾਇਤਾ ਲਈ ਅਮਰੀਕਾ ਭੇਜੇਗਾ ਰਾਕੇਟ ਪ੍ਰਣਾਲੀ

ਵਾਸ਼ਿੰਗਟਨ, 1 ਜੂਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਯੂਕਰੇਨ ਨੂੰ ਉੱਚ ਤਕਨੀਕ ਵਾਲੀਆਂ ਦਰਮਿਆਨੀ ਦੂਰੀ ਦੀਆਂ ਰਾਕੇਟ ਪ੍ਰਣਾਲੀਆਂ ਭੇਜਣ ਦਾ ਐਲਾਨ ਕੀਤਾ ਹੈ। ਯੂਕਰੇਨ ਦੇ ਡੋਨਬਾਸ ਖੇਤਰ ਵਿੱਚ ਰੂਸ ਦੀ ਵਧਦੀ ਪੇਸ਼ਕਦਮੀ ਨੂੰ ਰੋਕਣ ਲਈ ਜੂਝ ਰਹੇ...

ਸਾਨੂੰ ਗੋਲੀਬੰਦੀ ਦੀ ਪੇਸ਼ਕਸ਼ ਨਾ ਕਰੋ: ਯੂਕਰੇਨ

ਕੀਵ, 19 ਮਈ ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਦੇ ਸਲਾਹਕਾਰ ਮਿਖਾਇਲੋ ਪੋਡੋਲਯਾਕ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਗੋਲੀਬੰਦੀ ਦੀ ਕਿਸੇ ਵੀ ਪੇਸ਼ਕਸ਼ ਨੂੰ ਉਸ ਸਮੇਂ ਤੱਕ ਸਵੀਕਾਰ ਨਹੀਂ ਕਰੇਗਾ, ਜਦੋਂ ਤੱਕ ਸਾਰੀ ਰੂਸੀ ਫ਼ੌਜ ਵਾਪਸ ਨਹੀਂ ਚਲੀ ਜਾਂਦੀ।...

ਯੂਕਰੇਨ ਵੱਲੋਂ ਜ਼ਖ਼ਮੀ ਫ਼ੌਜੀਆਂ ਬਦਲੇ ਰੂਸੀ ਜੰਗੀ ਕੈਦੀ ਛੱਡਣ ਦੀ ਪੇਸ਼ਕਸ਼

ਕੀਵ, 12 ਮਈ ਰੂਸ ਵੱਲੋਂ ਮਾਰੀਓਪੋਲ ਦੀ ਅਜ਼ੋਵਸਤਲ ਸਟੀਲ ਮਿੱਲ 'ਚ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਯੂਕਰੇਨ ਨੇ ਮਿੱਲ 'ਚ ਬੁਰੀ ਤਰ੍ਹਾਂ ਜ਼ਖ਼ਮੀ ਆਪਣੇ ਫ਼ੌਜੀਆਂ ਨੂੰ ਸੁਰੱਖਿਅਤ ਕੱਢਣ ਲਈ ਰੂਸੀ ਜੰਗੀ ਕੈਦੀ ਰਿਹਾਅ ਕਰਨ ਦੀ...

ਯੂਕਰੇਨ ਨੇ ਰੂਸੀ ਗੈਸ ਸਪਲਾਈ ਰੋਕੀ

ਜ਼ਾਪੋਰੀਜ਼ਜ਼ੀਆ, 11 ਮਈ ਯੂਕਰੇਨ ਨੇ ਯੂਰੋਪੀਅਨ ਮੁਲਕਾਂ 'ਚ ਜਾਣ ਵਾਲੀ ਰੂਸੀ ਕੁਦਰਤੀ ਗੈਸ ਸਪਲਾਈ ਨੂੰ ਰੋਕ ਦਿੱਤਾ ਹੈ। ਉਧਰ ਕੀਵ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਹਿਮ ਉੱਤਰ-ਪੂਰਬੀ ਸ਼ਹਿਰ ਨੇੜੇ ਜੰਗ 'ਚ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ...

ਯੂਐੱਨ ਮੁਖੀ ਵੱਲੋਂ ਯੂਕਰੇਨ ਵਿੱਚ ਜੰਗ ਰੋਕਣ ਦੀ ਅਪੀਲ

ਸੰਯੁਕਤ ਰਾਸ਼ਟਰ, 6 ਮਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕੁੱਲ ਆਲਮ ਨੂੰ ਯੂਕਰੇਨ ਵਿੱਚ ਚੱਲ ਰਹੀ ਜੰਗ ਰੋਕਣ ਦੀ ਅਪੀਲ ਕੀਤੀ ਹੈ। ਯੂਐੱਨ ਮੁਖੀ ਨੇ ਜੰਗ ਨੂੰ 'ਨਿਰਾਰਥਕ' ਤੇ 'ਬੇਰਹਿਮ' ਦੱਸਦਿਆਂ ਕਿਹਾ ਕਿ ਇਹ ਅਸੀਮਤ ਆਲਮੀ...

ਯੂਕਰੇਨ ਵੱਲੋਂ ਦੱਖਣ ਦੇ ਕੁਝ ਇਲਾਕਿਆਂ ’ਤੇ ਮੁੜ ਕਬਜ਼ਾ

ਲਵੀਵ, 5 ਮਈ ਯੂਕਰੇਨੀ ਫ਼ੌਜ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੱਖਣ ਦੇ ਕੁਝ ਇਲਾਕਿਆਂ 'ਤੇ ਮੁੜ ਕਬਜ਼ਾ ਕਰ ਲਿਆ ਹੈ , ਜਦਕਿ ਪੂਰਬ 'ਚ ਰੂਸੀ ਹਮਲੇ ਨੂੰ ਠੱਲ੍ਹ ਦਿੱਤਾ ਗਿਆ ਹੈ। ਮਾਰੀਓਪੋਲ ਦੇ ਸਟੀਲ ਪਲਾਂਟ 'ਚ ਜੰਗ...

ਯੂਕਰੇਨ: ਰੂਸੀ ਫ਼ੌਜਾਂ ਵੱਲੋਂ ਮਾਰੀਓਪੋਲ ਦੇ ਸਟੀਲ ਪਲਾਂਟ ’ਤੇ ਬੰਬਾਰੀ

ਕੀਵ, 24 ਅਪਰੈਲ ਯੂਕਰੇਨ ਵਿੱਚ ਰੂਸੀ ਫ਼ੌਜੀ ਬਲਾਂ ਨੇ ਦੱਖਣੀ ਸ਼ਹਿਰ ਮਾਰੀਓਪੋਲ ਵਿੱਚ ਯੂਕਰੇਨੀ ਫ਼ੌਜੀਆਂ ਨੂੰ ਆਸਰਾ ਦੇਣ ਵਾਲੇ ਇਕ ਸਟੀਲ ਪਲਾਂਟ 'ਤੇ ਹਵਾਈ ਹਮਲੇ ਕਰ ਕੇ ਇਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਕਾਰਵਾਈ ਨੂੰ ਰਣਨੀਤਕ ਤੌਰ...

ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ

ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ 'ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img