12.4 C
Alba Iulia
Saturday, September 14, 2024

ਯਦਵ

ਟੀ-20 ਦਰਜਾਬੰਦੀ: ਸੂਰਿਆਕੁਮਾਰ ਯਾਦਵ ਸਿਖਰ ’ਤੇ ਬਰਕਰਾਰ

ਦੁਬਈ: ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਆਈਪੀਐੱਲ ਵਿੱਚ ਹਾਲੇ ਤੱਕ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਬਾਵਜੂਦ ਟੀ-20 ਕੌਮਾਂਤਰੀ ਬੱਲੇਬਾਜ਼ੀ ਦਰਜਾਬੰਦੀ ਵਿੱਚ ਸਿਖਰ 'ਤੇ ਬਰਕਰਾਰ ਹੈ। ਸੂਰਿਆਕੁਮਾਰ 906 ਅੰਕਾਂ ਨਾਲ ਪਹਿਲੇ ਸਥਾਨ 'ਤੇ ਕਾਬਜ਼ ਹੈ। ਪਾਕਿਸਤਾਨ ਦਾ ਮੁਹੰਮਦ ਰਿਜ਼ਵਾਨ (811 ਅੰਕ)...

2024 ਲੋਕ ਸਭਾ ਚੋਣਾਂ: ਰਾਹੁਲ ਦੀ ਮੌਜੂਦਗੀ ’ਚ ਖੜਗੇ ਨੂੰ ਮਿਲੇ ਨਿਤੀਸ਼ ਤੇ ਤੇਜਸਵੀ ਯਾਦਵ

ਨਵੀਂ ਦਿੱਲੀ, 12 ਅਪਰੈਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਨੇ ਅੱਜ ਇਥੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਸ੍ਰੀ ਖੜਗੇ ਦੀ ਰਿਹਾਇਸ਼ 'ਤੇ ਇਹ ਮੀਟਿੰਗ 2024...

ਲਾਲੂ ਦਾ ਪੁੱਤ ਤੇਜਸਵੀ ਯਾਦਵ ਨੌਕਰੀ ਬਦਲੇ ਜ਼ਮੀਨ ਘਪਲੇ ’ਚ ਸੀਬੀਆਈ ਅੱਗੇ ਪੇਸ਼

ਨਵੀਂ ਦਿੱਲੀ, 25 ਮਾਰਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੌਕਰੀ ਬਦਲੇ ਜ਼ਮੀਨ ਘਪਲੇ ਸਬੰਧੀ ਪੁੱਛ ਪੜਤਾਲ ਲਈ ਅੋੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਸਾਹਮਣੇ ਪੇਸ਼ ਹੋਏ। ਸਵੇਰੇ ਕਰੀਬ 10.30 ਵਜੇ ਸੀਬੀਆਈ ਹੈੱਡਕੁਆਰਟਰ ਪਹੁੰਚਣ 'ਤੇ ਰਾਸ਼ਟਰੀ ਜਨਤਾ ਦਲ...

ਰਾਮਸਹਾਏ ਯਾਦਵ ਨੇਪਾਲ ਦੇ ਉਪ ਰਾਸ਼ਟਰਪਤੀ ਚੁਣੇ

ਕਾਠਮੰਡੂ, 17 ਮਾਰਚ ਰਾਮਸਹਾਏ ਯਾਦਵ ਨੇਪਾਲ ਦੇ ਤੀਜੇ ਉਪ ਰਾਸ਼ਟਰਪਤੀ ਵਜੋਂ ਚੁਣੇ ਗਏ ਹਨ। ਨੇਪਾਲ ਦੇ ਸੱਤਾਧਾਰੀ ਗੱਠਜੋੜ ਨੂੰ ਸਮਰਥਨ ਦੇਣ ਵਾਲੇ ਉਮੀਦਵਾਰ ਯਾਦਵ ਨੇ ਸੀਪੀਐਨ-ਯੂਐਮਐਲ ਦੀ ਉਮੀਦਵਾਰ ਅਸ਼ਟਾ ਲਕਸ਼ਮੀ ਸ਼ਕਿਆ ਅਤੇ ਜਨਮਤ ਪਾਰਟੀ ਦੀ ਮਮਤਾ ਝਾਅ ਨੂੰ ਮਾਤ...

ਨਿੱਕੀ ਯਾਦਵ ਹੱਤਿਆ ਕੇਸ: ਸਾਹਿਲ ਗਹਿਲੋਤ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਨਵੀਂ ਦਿੱਲੀ, 22 ਫਰਵਰੀ ਦਿੱਲੀ ਦੀ ਅਦਾਲਤ ਨੇ ਲਿਵ-ਇਨ ਪਾਰਟਨਰ ਨਿੱਕੀ ਯਾਦਵ ਹੱਤਿਆ ਮਾਮਲੇ ਵਿੱਚ ਸਾਹਿਲ ਗਹਿਲੋਤ ਨੂੰ 12 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਹੁਕਮ ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਅਰਚਨਾ ਬੈਨੀਵਾਲ ਨੇ ਅੱਜ ਸੁਣਾਏ ਹਨ। ਇਸ...

ਸ਼ਰਦ ਯਾਦਵ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਭੋਪਾਲ, 14 ਜਨਵਰੀ ਸਮਾਜਿਕ ਆਗੂ ਅਤੇ ਜਨਤਾ ਦਲ (ਯੂਨਾਈਟਡ) ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਅੱਜ ਮੱਧ ਪ੍ਰਦੇਸ਼ ਵਿੱਚ ਨਰਮਦਾਪੁਰਮ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਸ੍ਰੀ...

ਮੁਲਾਇਮ ਸਿੰਘ ਯਾਦਵ ਸੀਸੀਯੂ ’ਚ ਤਬਦੀਲ

ਗੁਰੂਗ੍ਰਾਮ (ਹਰਿਆਣਾ), 3 ਅਕਤੂਬਰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੂੰ ਇੱਥੇ ਮੇਦਾਂਤਾ ਹਸਪਤਾਲ ਦੇ 'ਕ੍ਰਿਟੀਕਲ ਕੇਅਰ ਯੂਨਿਟ' ਵਿੱਚ ਦਾਖਲ ਕੀਤਾ ਗਿਆ ਹੈ ਅਤੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਇਹ ਜਾਣਕਾਰੀ...

ਸਪਾ ਦੀ ਕਨਵੈਨਸ਼ਨ ਭਲਕੇ; ਅਖਿਲੇਸ਼ ਯਾਦਵ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ

ਲਖਨਊ, 27 ਸਤੰਬਰ ਸਮਾਜਵਾਦੀ ਪਾਰਟੀ (ਸਪਾ) ਆਗੂ ਅਖਿਲੇਸ਼ ਯਾਦਵ ਦੇ ਵੀਰਵਾਰ ਨੂੰ ਇੱਥੇ ਹੋਣ ਵਾਲੀ ਪਾਰਟੀ ਕਨਵੈਨਸ਼ਨ ਵਿੱਚ ਲਗਾਤਾਰ ਤੀਜੀ ਵਾਰ ਕੌਮੀ ਪ੍ਰਧਾਨ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ। ਸਪਾ ਦੀ ਇਸ ਕਨਵੈਨਸ਼ਨ ਨੂੰ 2024 ਦੀਆਂ ਲੋਕ ਸਭਾ ਚੋਣਾਂ...

ਬਲਾਕ ਲੁਧਿਆਣਾ-2: 100 ਮੀਟਰ ਦੌੜ ’ਚ ਕਰਨ ਯਾਦਵ ਅੱਵਲ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 4 ਸਤੰਬਰ 'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਜ਼ਿਲ੍ਹਾ ਲੁਧਿਆਣਾ ਦੇ 14 ਬਲਾਕਾਂ 'ਚ ਅੱਜ ਚੌਥੇ ਦਿਨ ਉਮਰ ਵਰਗ 21-40 ਸਾਲ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲਗਪਗ 1500 ਖਿਡਾਰੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ...

ਲਾਲੂ ਯਾਦਵ ਦੀ ਹਾਲਤ ਗੰਭੀਰ, ਪਟਨਾ ਤੋਂ ਦਿੱਲੀ ਲੈ ਕੇ ਜਾਣ ਦਾ ਫ਼ੈਸਲਾ

ਪਟਨਾ, 6 ਜੁਲਾਈ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਦਿੱਲੀ ਭੇਜਣ ਦਾ ਫੈਸਲਾ ਕੀਤਾ ਹੈ। ਲਾਲੂ ਯਾਦਵ ਦੀ ਪਤਨੀ ਸਾਬਕਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img