12.4 C
Alba Iulia
Saturday, June 1, 2024

ਯਪ

ਯੂਪੀ: ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲਖੀਮਪੁਰ ਖੀਰੀ (ਯੂਪੀ), 6 ਸਤੰਬਰ ਯੂਪੀ ਦੇ ਗੋਲਾ ਗੋਕਰਨਾਥ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੌਰਾ ਪੈਣ ਵੇਲੇ ਉਹ ਉਹ ਆਪਣੀ ਕਾਰ 'ਚ ਲਖਨਊ ਜਾ ਰਹੇ ਸਨ।...

ਯੂਪੀ: ਦਲਿਤ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿੱਚ ਦੋ ਨਾਮਜ਼ਦ

ਮੁਜ਼ੱਫਰਨਗਰ (ਯੂਪੀ), 20 ਅਗਸਤ ਦਲਿਤ ਨੌਜਵਾਨ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ ਤਾਜਪੁਰ ਪਿੰਡ ਦੇ ਮੁਖੀ ਸ਼ਕਤੀ ਮੋਹਨ ਗੁਰਜਰ ਅਤੇ ਰੇਤਾ...

ਯੂਪੀ: 250 ਰੁਪਏ ਸਕੂਲ ਫੀਸ ਲਈ ਅਧਿਆਪਕ ਦੀ ਕੁੱਟ ਕਾਰਨ 13 ਸਾਲ ਦੇ ਬੱਚੇ ਦੀ ਮੌਤ, ਪਰਿਵਾਰ ਨੇ ਜਾਤੀਵਾਦ ਦਾ ਦੋਸ਼ ਲਗਾਇਆ

ਬਹਿਰਾਇਚ, 19 ਅਗਸਤ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ 13 ਸਾਲਾ ਲੜਕੇ ਦੀ ਉਸ ਦੇ ਅਧਿਆਪਕ ਵੱਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਤੋਂ ਕਰੀਬ ਨੌਂ ਦਿਨਾਂ ਬਾਅਦ ਹਸਪਤਾਲ ਵਿੱਚ ਮੌਤ ਹੋ ਗਈ। ਕੁੱਟ ਕਾਰਨ ਬੱਚੇ ਦੇ ਸਰੀਰ ਅੰਦਰ ਖੂਨ...

ਯੂਪੀ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲਿਆ

ਲਖਨਊ, 16 ਜੂਨ ਕਾਂਗਰਸੀ ਕਾਰਕੁਨਾਂ ਨੂੰ ਅੱਜ ਇੱਥੇ ਉਸ ਸਮੇਂ ਹਿਰਾਸਤ ਵਿੱਚ ਲਿਆ ਗਿਆ, ਜਦੋਂ ਉਹ ਰਾਜ ਭਵਨ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਤਰ ਪ੍ਰਦੇਸ਼ ਕਾਂਗਰਸ ਨੇ ਈਡੀ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਲਗਾਤਾਰ...

ਯੂਪੀ: ਰਾਹੁਲ ਗਾਂਧੀ ਦਾ ਨਾਮ ਰੇਸਤਰਾਂ ਦੇ ਮੇਨੂ ਕਾਰਡ ’ਤੇ ਹੋਣ ਕਾਰਨ ਕਾਂਗਰਸੀ ਨਾਰਾਜ਼

ਇਟਾਵਾ, 10 ਜੂਨ ਕਾਂਗਰਸੀਆਂ ਨੇ ਇਥੋਂ ਦੇ ਰੈਸਟੋਰੈਂਟ ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ, ਜਿਸ ਦੇ ਮੇਨੂ ਕਾਰਡ 'ਤੇ ਰਾਹੁਲ ਗਾਂਧੀ ਦੇ ਨਾਂ ਦੀ ਦੁਰਵਰਤੋਂ ਕੀਤੀ ਗਈ ਹੈ। ਸਿਵਲ ਲਾਈਨਜ਼ ਖੇਤਰ ਦੇ ਰੈਸਟੋਰੈਂਟ ਨੇ 'ਇਟਾਲੀਅਨ ਰਾਹੁਲ ਗਾਂਧੀ' ਸਿਰਲੇਖ ਹੇਠ ਆਪਣੇ ਮੇਨੂ...

ਯੂਪੀ: ਲੜਕੀ ਦਾ ਕਤਲ ਕਰਨ ਬਾਅਦ ਬੋਰੀ ’ਚ ਪਾ ਕੇ ਖੂਹ ’ਚ ਸੁੱਟੀ ਲਾਸ਼ 11 ਦਿਨਾਂ ਬਾਅਦ ਮਿਲੀ

ਭਦੋਹੀ (ਯੂਪੀ), 28 ਮਈ ਭਦੋਹੀ ਜ਼ਿਲ੍ਹੇ ਦੇ ਉਂਜ ਥਾਣਾ ਖੇਤਰ 'ਚ ਖੂਹ 'ਚੋਂ 16 ਸਾਲਾ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਭਦੋਹੀ ਦੇ ਐੱਸਪੀ ਅਨਿਲ ਕੁਮਾਰ ਨੇ...

ਯੂਪੀ: ਕੇਦਾਰਨਾਥ ਧਾਮ ਜਾ ਰਹੇ ਪਰਿਵਾਰ ਦੀ ਗੱਡੀ ਕੰਟੇਨਰ ’ਚ ਵੱਜੀ: ਦੋ ਬੱਚਿਆਂ ਸਣੇ 5 ਮੌਤਾਂ

ਬੁਲੰਦਸ਼ਹਿਰ (ਯੂਪੀ), 24 ਮਈ ਅੱਜ ਸਵੇਰੇ ਬੁਲੰਦਸ਼ਹਿਰ-ਮੇਰਠ ਹਾਈਵੇਅ 'ਤੇ ਤੇਜ਼ ਰਫਤਾਰ ਸਕਾਰਪੀਓ ਦੇ ਸੜਕ 'ਤੇ ਖੜ੍ਹੇ ਕੰਟੇਨਰ ਨਾਲ ਟਕਰਾਉਣ ਕਾਰਨ ਦੋ ਬੱਚਿਆਂ ਸਮੇਤ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਪਰਿਵਾਰ ਉੱਤਰਾਖੰਡ ਦੇ ਕੇਦਾਰਨਾਥ ਤੀਰਥ ਲਈ ਜਾ ਰਿਹਾ...

ਕਰਨਾਟਕ ਤੇ ਯੂਪੀ ’ਚ ਸੜਕ ਹਾਦਸਿਆਂ ਕਾਰਨ 13 ਮੌਤਾਂ

ਧਾਰਵਾੜ (ਕਰਨਾਟਕ), 21 ਮਈ ਕਰਨਾਟਕ ਦੇ ਧਾਰਵਾੜ ਤੋਂ 12 ਕਿਲੋਮੀਟਰ ਦੂਰ ਇਕ ਵਾਹਨ ਦੇ ਦਰੱਖਤ ਨਾਲ ਟਕਰਾਉਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ...

ਯੂਪੀ: ਸਮੂਹਿਕ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਥਾਣੇ ਗਈ ਨਾਬਾਲਗ ਨਾਲ ਥਾਣੇਦਾਰ ਨੇ ਬਲਾਤਕਾਰ ਕੀਤਾ

ਲਲਿਤਪੁਰ (ਉੱਤਰ ਪ੍ਰਦੇਸ਼), 4 ਮਈ ਲਲਿਤਪੁਰ ਜ਼ਿਲ੍ਹੇ ਵਿੱਚ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਗਈ 13 ਸਾਲਾ ਲੜਕੀ ਨਾਲ ਐੱਸਐੱਚਓ ਵੱਲੋਂ ਕਥਿਤ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਥਾਣੇਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਹ ਫ਼ਰਾਰ ਹੈ।...

ਮਾਇਆਵਤੀ ਨੂੰ ਯੂਪੀ ’ਚ ਗਠਜੋੜ ਕਰਨ ਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਪੇਸ਼ਕਸ਼ ਕੀਤੀ ਪਰ ਉਨ੍ਹਾਂ ਗੱਲ ਨਹੀਂ ਕੀਤੀ: ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਉੱਤਰ ਪ੍ਰਦੇਸ਼ ਵਿਚ ਗਠਜੋੜ ਕਰਨ ਅਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img