12.4 C
Alba Iulia
Friday, November 22, 2024

ਰਜਨਥ

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਕੋਵਿਡ, ਇਕ ਦਿਨ ਪਹਿਲਾਂ ਥਲ ਸੈਨਾ ਕਮਾਂਡਰਾਂ ਨਾਲ ਕੀਤੀ ਸੀ ਮੀਟਿੰਗ

ਨਵੀਂ ਦਿੱਲੀ, 20 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਨੇ ਅੱਜ ਇੱਥੇ ਭਾਰਤੀ ਹਵਾਈ ਸੈਨਾ ਦੇ ਕਮਾਂਡਰਾਂ ਦੀ ਕਾਨਫਰੰਸ ਵਿਚ ਹਿੱਸਾ ਲੈਣਾ ਸੀ ਪਰ ਵਾਇਰਸ ਲਈ ਸਕਾਰਾਤਮਕ ਟੈਸਟ ਕੀਤੇ ਜਾਣ ਤੋਂ ਬਾਅਦ ਸਮਾਗਮ...

ਐੱਲਏਸੀ ’ਤੇ ਹਾਲਾਤ ਤਣਾਅਪੂਰਨ ਤੇ ਫ਼ੌਜ ਤਿਆਰ ਰਹੇ: ਰਾਜਨਾਥ

ਨਵੀਂ ਦਿੱਲੀ, 19 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਫੌਜ ਨੂੰ ਚੀਨ ਨਾਲ ਲੱਗਦੀ ਅਸਲ ਕੰਟਰੋਲ ਰੇਖਾ (ਐੱਲਏਸੀ) 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੰਟਰੋਲ ਰੇਖਾ 'ਤੇ ਚੀਨੀ ਫੌਜ ਦੀ ਤਾਇਨਾਤੀ ਕਾਰਨ ਉੱਤਰੀ ਸੈਕਟਰ...

ਨਿੱਜੀ ਖੇਤਰ ਹਰ ਸਾਲ ਸੇਵਾਮੁਕਤ ਹੋਣ ਵਾਲੇ 60 ਹਜ਼ਾਰ ਫੌਜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ: ਰਾਜਨਾਥ

ਨਵੀਂ ਦਿੱਲੀ, 29 ਨਵੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ ਅਤੇ ਨਿੱਜੀ ਖੇਤਰ ਨੂੰ ਹਰ ਸਾਲ ਘੱਟ ਉਮਰ ਵਿੱਚ ਸੇਵਾਮੁਕਤ ਹੋਣ ਵਾਲੇ...

ਰਾਜਨਾਥ ਨੇ ‘ਰੱਖਿਆ ਐਕਸਪੋ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 27 ਸਤੰਬਰ ਗੁਜਰਾਤ ਵਿੱਚ ਅਗਲੇ ਮਹੀਨੇ ਲੱਗਣ ਵਾਲੀ ਭਾਰਤ ਦੀ ਮੈਗਾ ਰੱਖਿਆ ਪ੍ਰਦਰਸ਼ਨੀ 'ਡਿਫੈਂਸ ਐਕਸਪੋ' ਵਿੱਚ ਹਿੱਸਾ ਲੈਣ ਲਈ 1100 ਤੋਂ ਵੱਧ ਕੰਪਨੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਸ ਮੈਗਾ ਪ੍ਰਦਰਸ਼ਨੀ ਦੀਆਂ...

ਮੰਗੋਲੀਆ ਨਾਲ ਭਾਈਵਾਲੀ ਮਜ਼ਬੂਤ ਕਰਨ ਲਈ ਭਾਰਤ ਵਚਨਬੱਧ: ਰਾਜਨਾਥ

ਉਲਾਨਬਾਤਰ, 7 ਸਤੰਬਰ ਮੰਗੋਲੀਆ ਦੇ ਦੌਰੇ ਉਤੇ ਗਏ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਉੱਥੋਂ ਦੇ ਰਾਸ਼ਟਰਪਤੀ ਉਖਨਾਗੀਨ ਖੁਰੇਲਸੁਖ ਨੇ ਇਕ ਸ਼ਾਨਦਾਰ ਘੋੜਾ ਤੋਹਫ਼ੇ ਵਿਚ ਦਿੱਤਾ ਹੈ। ਰਾਜਨਾਥ ਮੰਗੋਲੀਆ ਦੇ ਦੌਰੇ ਉਤੇ ਜਾਣ ਵਾਲੇ ਪਹਿਲੇ ਭਾਰਤੀ ਰੱਖਿਆ ਮੰਤਰੀ...

ਰਾਜਨਾਥ ਵੱਲੋਂ ਮੰਗੋਲੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਉਲਾਨਬਾਤਰ, 6 ਸਤੰਬਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਮੰਗੋਲੀਆ ਦੇ ਰਾਸ਼ਟਰਪਤੀ ਉਖਨਾਗੀਨ ਖੁਰੇਲਸੁਖ ਸਮੇਤ ਦੇਸ਼ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਦੋਵਾਂ ਮੁਲਕਾਂ ਵਿਚਾਲੇ ਰਣਨੀਤਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਮੰਗੋਲੀਆ ਦਾ ਦੌਰਾ ਕਰਨ...

ਰਾਜਨਾਥ ਸਿੰਘ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਨੇ 28 ਜੁਲਾਈ...

ਰਾਜਨਾਥ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈ ਕੇ ਪਰਤੇ ਜਵਾਨਾਂ ਨਾਲ ਮੁਲਾਕਾਤ

ਨਵੀਂ ਦਿੱਲੀ, 12 ਅਗਸਤ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈ ਕੇ ਪਰਤੇ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਨੇ 28 ਜੁਲਾਈ...

ਰਾਸ਼ਟਰਪਤੀ ਚੋਣ: ਸੰਸਦੀ ਬੋਰਡ ਦੀ ਬੈਠਕ ਤੋਂ ਪਹਿਲਾਂ ਸ਼ਾਹ, ਰਾਜਨਾਥ ਤੇ ਨੱਢਾ ਵੱਲੋਂ ਨਾਇਡੂ ਨਾਲ ਮੁਲਾਕਾਤ

ਨਵੀਂ ਦਿੱਲੀ, 21 ਜੂਨ ਰਾਸ਼ਟਰਪਤੀ ਅਹੁਦੇ ਸਬੰਧੀ ਅੱਜ ਹੋਣ ਵਾਲੀ ਭਾਜਪਾ ਸੰਸਦੀ ਬੋਰਡ ਦੀ ਅਹਿਮ ਬੈਠਕ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਇਸ...

ਪਾਕਿ ਦੀ ਖ਼ੂਨ-ਖ਼ਰਾਬੇ ਵਾਲੀ ਪਹੁੰਚ ਦਾ ਢੁਕਵਾਂ ਜਵਾਬ ਦੇਵਾਂਗੇ: ਰਾਜਨਾਥ

ਸ੍ਰੀਨਗਰ, 16 ਜੂਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਦੀ ਭਾਰਤ ਪ੍ਰਤੀ ਹਜ਼ਾਰਾਂ ਜ਼ਖ਼ਮ ਦੇ ਕੇ ਖ਼ੂਨ-ਖ਼ਰਾਬੇ ਵਾਲੀ ਅਪਣਾਈ ਜਾ ਰਹੀ ਪਹੁੰਚ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਜੰਮੂ ਕਸ਼ਮੀਰ ਵਿੱਚ ਲਗਾਤਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img