12.4 C
Alba Iulia
Monday, May 13, 2024

ਰਜ

ਭਾਰਤ ‘ਏ’ ਨੇ ਇੱਕ ਰੋਜ਼ਾ ਲੜੀ ਜਿੱਤੀ

ਚੇਨੱਈ: ਭਾਰਤ 'ਏ' ਨੇ ਅੱਜ ਇੱਥੇ ਦੂਜੇ ਅਣਅਧਿਕਾਰਿਤ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਨਿਊਜ਼ੀਲੈਂਡ 'ਏ' ਨੂੰ ਚਾਰ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ ਕਬਜ਼ਾ ਕਰ ਲਿਆ। ਖੱਬੇ ਹੱਥ ਦੇ ਸਪਿੰਨਰ ਕੁਲਦੀਪ ਯਾਦਵ ਨੇ ਹੈਟ੍ਰਿਕ ਸਣੇ...

ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਸਸਕਾਰ

ਨਵੀਂ ਦਿੱਲੀ: ਕਾਮੇਡੀਅਨ ਅਤੇ ਅਦਾਕਾਰ ਰਾਜੂ ਸ੍ਰੀਵਾਸਤਵ ਦਾ ਅੱਜ ਇੱਥੇ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ ਵਿੱਚ ਸਸਕਾਰ ਕਰ ਦਿੱਤਾ ਗਿਆ। 58 ਸਾਲਾ ਕਾਮੇਡੀਅਨ ਦੀ ਬੁੱਧਵਾਰ ਸਵੇਰੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਮੌਤ ਹੋਈ ਸੀ।...

ਐਨਆਈਏ ਵੱਲੋਂ ਦਹਿਸ਼ਤੀ ਕਾਰਵਾਈਆਂ ਸਬੰਧੀ 11 ਰਾਜਾਂ ਵਿੱਚ ਛਾਪੇ

ਨਵੀਂ ਦਿੱਲੀ, 22 ਸਤੰਬਰ ਕੌਮੀ ਜਾਂਚ ਏਜੰਸੀ ਨੇ ਦਹਿਸ਼ਤੀ ਕਾਰਵਾਈਆਂ ਕਰਨ ਸਬੰਧੀ ਅੱਜ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਤੇ ਉਸ ਨਾਲ ਜੁੜੀਆਂ ਜਥੇਬੰਦੀਆਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ। ਇਹ ਛਾਪੇ 11 ਰਾਜਾਂ ਵਿਚ ਮਾਰੇ ਗਏ ਜਿਸ ਦੌਰਾਨ ਪੀਐਫਆਈ ਦੇ...

ਮੈਂ ਰਾਜੂ ਸ੍ਰੀਵਾਸਤਵ ਤੋਂ ਬਹੁਤ ਕੁਝ ਸਿੱਖਿਆ: ਭਾਰਤੀ ਸਿੰਘ

ਨਵੀਂ ਦਿੱਲੀ: ਹਾਸਰਸ ਕਲਾਕਾਰ ਰਾਜੂ ਸ੍ਰੀਵਾਸਤਵ ਦੀ ਮੌਤ 'ਤੇ ਦੁੱਖ ਦਾ ਪ੍ਰਗਟ ਕਰਦਿਆਂ ਹਾਸਰਸ ਕਲਾਕਾਰ ਭਾਰਤੀ ਸਿੰਘ ਨੇ ਮਰਹੂਮ ਅਦਾਕਾਰ ਰਾਜ ਕਪੂਰ ਦੀ ਫ਼ਿਲਮ 'ਮੇਰਾ ਨਾਮ ਜੋਕਰ' ਦਾ ਡਾਇਲਾਗ 'ਜੀਨਾ ਯਹਾਂ ਮਰਨਾ ਯਹਾਂ' ਸਾਂਝਾ ਕੀਤਾ। ਸ਼ੋਅ ਦੇ ਸੈੱਟ...

ਪੰਜਾਹ ਰੁਪਏ ’ਚ ਸ਼ੋਅ ਕਰਦਾ ਰਿਹੈ ਕਾਮੇਡੀ ਜਗਤ ਦਾ ‘ਬਾਦਸ਼ਾਹ’ ਰਾਜੂ ਸ੍ਰੀਵਾਸਤਵ

ਮੁੰਬਈ: ਭਾਰਤ ਦੇ ਕਾਮੇਡੀ ਜਗਤ ਦੇ ਬ੍ਰਹਿਮੰਡ 'ਚੋਂ ਰਾਜੂ ਸ੍ਰੀਵਾਸਤਵ ਦੇ ਨਾਮ ਦਾ ਤਾਰਾ ਅੱਜ ਟੁੱਟ ਗਿਆ। ਉੱਘੇ ਹਾਸਰਸ ਕਲਾਕਾਰ ਨੇ ਅੱਜ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਏਮਸ 'ਚ ਆਖ਼ਰੀ ਸਾਹ ਲਿਆ। ਦੇਸ਼ ਦੇ ਚੋਟੀ ਦੇ ਨਾਮੀ...

ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਦੇਹਾਂਤ

ਨਵੀਂ ਦਿੱਲੀ, 21 ਸਤੰਬਰ ਪ੍ਰਸਿੱਧ ਹਾਸਰਸ ਕਲਾਕਾਰ ਰਾਜੂ ਸ੍ਰੀਵਾਸਤਵ ਦਾ ਅੱਜ ਇੱਥੇ ਏਮਸ ਵਿੱਚ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਭਰਾ ਦੀਪੂ ਸ੍ਰੀਵਾਸਤਵ ਨੇ ਦਿੱਤੀ। ਰਾਜੂ ਸ੍ਰੀਵਾਸਤਵ ਲੱਗਪਗ 40 ਤੋਂ ਵੱਧ ਦਿਨਾਂ ਤੋਂ ਦਿੱਲੀ ਏਮਸ ਵਿੱਚ ਦਾਖਲ ਸਨ।...

ਰਾਜੂ ਸ੍ਰੀਵਾਸਤਵ ਹਾਲੇ ਵੀ ਬੇਹੋਸ਼ ਤੇ ਵੈਂਟੀਲੇਟਰ ’ਤੇ

ਨਵੀਂ ਦਿੱਲੀ, 16 ਸਤੰਬਰ ਪ੍ਰਸਿੱਧ ਕਾਮੇਡੀਅਨ-ਅਦਾਕਾਰ ਰਾਜੂ ਸ੍ਰੀਵਾਸਤਵ, ਜਿਨ੍ਹਾਂ ਨੂੰ ਮਹੀਨੇ ਤੋਂ ਵੀ ਵੱਧ ਸਮਾਂ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਹਾਲੇ ਵੀ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦੇ ਭਰਾ ਦੀਪੂ ਸ੍ਰੀਵਾਸਤਵ ਨੇ ਅੱਜ ਦੱਸਿਆ...

ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਬੁਖਾਰ ਹੋਣ ਬਾਅਦ ਮੁੜ ਵੈਂਟੀਲੇਟਰ ’ਤੇ ਪਾਇਆ

ਮੁੰਬਈ, 2 ਸਤੰਬਰ ਕਾਮੇਡੀਅਨ ਅਤੇ ਸਿਆਸਤਦਾਨ ਰਾਜੂ ਸ੍ਰੀਵਾਸਤਵ ਨੂੰ 100 ਡਿਗਰੀ ਹਲਕੇ ਬੁਖਾਰ ਤੋਂ ਬਾਅਦ ਮੁੜ ਵੈਂਟੀਲੇਟਰ 'ਤੇ ਪਾ ਦਿੱਤਾ ਹੈ। ਅਭਿਨੇਤਾ ਨੂੰ 25 ਅਗਸਤ ਨੂੰ ਹੋਸ਼ ਆਈ ਸੀ ਅਤੇ ਉਦੋਂ ਤੋਂ ਉਹ ਠੀਕ ਹੋ ਰਹੇ ਸਨ ਪਰ ਤਾਜ਼ਾ...

ਝਾਰਖੰਡ: ਮੁੱਖ ਮੰਤਰੀ ਤੇ ਸੱਤਾਧਾਰੀ ਗਠਜੋੜ ਦੇ ਵਿਧਾਇਕ 3 ਬੱਸਾਂ ’ਚ ਸਵਾਰ ਹੋ ਕੇ ਕਿਸੇ ‘ਮਿੱਤਰ ਰਾਜ’ ਲਈ ਰਵਾਨਾ

ਰਾਂਚੀ, 27 ਅਗਸਤ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਵਿਧਾਨ ਸਭਾ ਮੈਂਬਰੀ ਬਾਰੇ ਬੇਯਕੀਨੀ ਕਾਰਨ ਰਾਜ ਵਿਚ ਪੈਦਾ ਹੋਏ ਡੂੰਘੇ ਸਿਆਸੀ ਸੰਕਟ ਦੇ ਮੱਦੇਨਜ਼ਰ ਸੋਰੇਨ ਅਤੇ ਸੱਤਾਧਾਰੀ ਗਠਜੋੜ ਦੇ ਵਿਧਾਇਕ ਅੱਜ ਬੱਸਾਂ ਵਿਚ ਕਿਸੇ ਅਣਦੱਸੀ ਥਾਂ ਲਈ ਰਵਾਨਾ...

ਤੀਜਾ ਇਕ ਰੋਜ਼ਾ: ਭਾਰਤ ਨੇ ਜ਼ਿੰਬਾਬਵੇ ਨੂੰ 290 ਦੌੜਾਂ ਦਾ ਟੀਚਾ ਦਿੱਤਾ

ਹਰਾਰੇ, 22 ਅਗਸਤ ਸ਼ੁਭਮਨ ਗਿੱਲ(130) ਦੇ ਸੈਂਕੜੇ ਤੇ ਇਸ਼ਾਨ ਕਿਸ਼ਨ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇਥੇ ਮੇਜ਼ਬਾਨ ਜ਼ਿੰਬਾਬਵੇ ਖਿਲਾਫ਼ ਤੀਜੇ ਤੇ ਆਖਰੀ ਇਕ ਰੋਜ਼ਾ ਮੈਚ ਵਿੱਚ ਟਾਸ ਜਿੱਤ ਦੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img