12.4 C
Alba Iulia
Saturday, April 27, 2024

ਰਜ

ਕੇਂਦਰ ਤੇ ਰਾਜ ਦੇਸ਼ਧ੍ਰੋਹ ਦੇ ਦੋਸ਼ ’ਚ ਕੇਸ ਦਰਜ ਕਰਨ ਤੋਂ ਗੁਰੇਜ਼ ਕਰਨ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਾਂ ਨੂੰ ਕਿਹਾ ਹੈ ਕਿ ਉਹ ਦੇਸ਼ਧ੍ਰੋਹ ਦੇ ਦੋਸ਼ 'ਚ ਕੇਸ ਦਰਜ ਕਰਨ ਤੋਂ ਗੁਰੇਜ਼ ਕਰਨ। ਦੇਸ਼ਧ੍ਰੋਹ ਦੇ ਦੋਸ਼ਾਂ ਨਾਲ ਸਬੰਧਤ ਸਾਰੇ ਬਕਾਇਆ ਕੇਸ, ਅਪੀਲਾਂ ਅਤੇ ਕਾਰਵਾਈਆਂ ਨੂੰ ਮੁਲਤਵੀ ਰੱਖਿਆ...

ਲੈਫਟੀਨੈਂਟ ਜਨਰਲ ਬੀ.ਐਸ ਰਾਜੂ ਥਲ ਸੈਨਾ ਦੇ ਨਵੇਂ ਉਪ ਮੁਖੀ ਹੋਣਗੇ

ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ...

ਕੇਂਦਰ ਵੱਲੋਂ ਗ਼ੈਰ-ਹਿੰਦੀ ਭਾਸ਼ੀ ਰਾਜਾਂ ’ਚ ਹਿੰਦੀ ਲਾਗੂ ਕਰਨ ਖ਼ਿਲਾਫ਼ ਕਾਂਗਰਸ ਨੇ ਤਿਆਰੀ ਵਿੱਢੀ

ਨਵੀਂ ਦਿੱਲੀ, 16 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਿੰਦੀ ਨੂੰ ਅੰਗਰੇਜ਼ੀ ਦੇ ਬਦਲ ਵਜੋਂ ਉਤਸ਼ਾਹਤ ਕਰਨ ਦੇ ਬਿਆਨ ਬਾਅਦ ਪੈਦਾ ਹੋਏ ਵਿਵਾਦ ਕਾਰਨ ਕਾਂਗਰਸ ਗ਼ੈਰ- ਹਿੰਦੀ ਭਾਸ਼ੀ ਰਾਜਾਂ ਵਿੱਚ ਹਿੰਦੀ ਨੂੰ ਲਾਗੂ ਕਰਨ ਦੇ ਕਿਸੇ ਵੀ ਕਦਮ...

ਠੇਕੇਦਾਰ ਦੀ ਮੌਤ ਦੇ ਮਾਮਲੇ ’ਚ ਕਰਨਾਟਕ ਦੇ ਪੰਚਾਇਤ ਰਾਜ ਮੰਤਰੀ ਖ਼ਿਲਾਫ਼ ਕੇਸ ਦਰਜ

ਮੰਗਲੌਰ, 13 ਅਪਰੈਲ ਕਰਨਾਟਕ 'ਚ ਠੇਕੇਦਾਰ ਦੀ ਮੌਤ ਕਾਰਨ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਕੇਐੱਸ ਈਸ਼ਵਰੱਪਾ ਖ਼ਿਲਾਫ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀ ਨੇ ਦੱਸਿਆ ਕਿ ਈਸ਼ਵਰੱਪਾ ਨੂੰ ਇਸ ਮਾਮਲੇ ਵਿੱਚ ਪਹਿਲਾ...

ਰਾਜਨਾਥ ਵੱਲੋਂ ਅਮਰੀਕਾ ਦਾ ਚਾਰ ਰੋਜ਼ਾ ਦੌਰਾ 11 ਤੋਂ

ਨਵੀਂ ਦਿੱਲੀ, 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਰਤ-ਅਮਰੀਕਾ 'ਟੂ ਪਲੱਸ ਟੂ' ਮੰਤਰੀ ਪੱਧਰੀ ਦੀ ਗੱਲਬਾਤ ਦੇ ਚੌਥੇ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਪਰੈਲ ਤੋਂ ਅਮਰੀਕਾ ਦੇ ਚਾਰ ਰੋਜ਼ਾ ਦੌਰੇ 'ਤੇ ਜਾਣਗੇ। ਰੱਖਿਆ ਮੰਤਰਾਲੇ ਨੇ ਅੱਜ ਇਸ ਦਾ...

ਤੇਲ ਕੀਮਤਾਂ ਵਿੱਚ ਵਾਧੇ ਖਿਲਾਫ਼ ਰਾਜ ਸਭਾ ’ਚ ਹੰਗਾਮਾ; ਮੁਲਤਵੀ

ਨਵੀਂ ਦਿੱਲੀ, 4 ਅਪਰੈਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲਾਂ ਰਾਜ...

ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਤਿੰਨ ਰੋਜ਼ਾ ਫੇਰੀ ’ਤੇ ਭਾਰਤ ਪੁੱਜੇ

ਨਵੀਂ ਦਿੱਲੀ, 1 ਅਪਰੈਲ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਤਿੰਨ ਰੋਜ਼ਾ ਫੇਰੀ 'ਤੇ ਭਾਰਤ ਪੁੱਜੇ ਹਨ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਦੋਵੇਂ ਮੁਲਕਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੀ ਉਮੀਦ ਹੈ। ਇਸ ਦੌਰਾਨ ਉੱਚ ਪੱਧਰੀ...

ਤਿੰਨ ਖੇਤੀ ਕਾਨੂੰਨ ਮੁੜ ਨਹੀਂ ਲਿਆਂਦੇ ਜਾਣਗੇ ਤੇ ਮਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਰਾਜ ਸਰਕਾਰਾਂ ਦਾ ਕੰਮ: ਤੋਮਰ

ਨਵੀਂ ਦਿੱਲੀ, 11 ਫਰਵਰੀ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਉਸ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ, ਜੋ ਕਿਸਾਨ ਅੰਦੋਲਨ ਕਾਰਨ ਬਾਅਦ ਵਿੱਚ ਵਾਪਸ ਲੈ ਲਏ ਗਏ ਸਨ। ਖੇਤੀਬਾੜੀ ਅਤੇ ਕਿਸਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img