12.4 C
Alba Iulia
Saturday, December 7, 2024

ਰਹਤ

ਪਾਕਿਸਤਾਨੀ ਗਾਇਕ ਰਾਹਤ ਫ਼ਤਹਿ ਅਲੀ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ ਗਾਇਆ,‘ਅੱਖੀਆਂ ਉਡੀਕ ਦੀਆਂ’

ਮੁੰਬਈ, 30 ਮਈ ਮਸ਼ਹੂਰ ਪਾਕਿਸਤਾਨੀ ਗਾਇਕ ਰਾਹਤ ਫ਼ਤਹਿ ਅਲੀ ਖ਼ਾਨ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਉਸ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਅਮਰੀਕਾ ਵਿੱਚ ਆਪਣੇ ਸੰਗੀਤ ਸਮਾਰੋਹ ਦੌਰਾਨ ਖ਼ਾਨ ਨੇ ਮੂਸੇਵਾਲਾ ਨੂੰ ਪ੍ਰਸਿੱਧ ਕੱਵਾਲੀ ਅੱਖੀਆਂ...

ਹਾਈ ਕੋਰਟ ਨੇ ਗੌਤਮ ਗੰਭੀਰ ਨੂੰ ਨਾ ਦਿੱਤੀ ਰਾਹਤ

ਨਵੀਂ ਦਿੱਲੀ, 17 ਮਈ ਦਿੱਲੀ ਹਾਈ ਕੋਰਟ ਨੇ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਮਾਣਹਾਨੀ ਮਾਮਲੇ ਵਿੱਚ ਅੱਜ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਗੰਭੀਰ ਨੇ ਕਥਿਤ ਬਦਨਾਮੀ ਵਾਲੇ ਇਸ਼ਤਿਹਾਰ ਵਾਪਸ ਲੈਣ ਲਈ ਇੱਕ ਮੀਡੀਆ ਘਰਾਣੇ ਨੂੰ ਨਿਰਦੇਸ਼...

ਸਿਲੀਕਾਨ ਵੈੱਲੀ ਬੈਂਕ ਲਈ ਕੋਈ ਰਾਹਤ ਨਹੀਂ ਦੇਵੇਗੀ ਅਮਰੀਕੀ ਸਰਕਾਰ: ਵਿੱਤ ਮੰਤਰੀ

ਵਿਲਮਿੰਗਟਨ/ਨਵੀਂ ਦਿੱਲੀ, 12 ਮਾਰਚ ਅਮਰੀਕਾ ਦੀ ਵਿੱਤ ਮੰਤਰੀ ਜੈਨੈੱਟ ਯੈਲੇਨ ਨੇ ਅੱਜ ਕਿਹਾ ਕਿ ਸਰਕਾਰ ਸਿਲੀਕਾਨ ਵੈੱਲੀ ਬੈਂਕ (ਐੱਸਵੀਬੀ) ਨੂੰ ਕੋਈ ਰਾਹਤ ਨਹੀਂ ਦੇਵੇਗੀ। ਹਾਲਾਂਕਿ ਉਨ੍ਹਾਂ ਆਖਿਆ ਕਿ ਸਰਕਾਰ ਆਪਣੇ ਧਨ ਨੂੰ ਲੈ ਕੇ ਫ਼ਿਕਰਮੰਦ ਜਮ੍ਹਾਂਕਰਤਾਵਾਂ ਦੀ ਮਦਦ ਲਈ...

ਪਹਿਲਾ ਟੈਸਟ: ਰੋਹਿਤ ਸ਼ਰਮਾ ਦੇ ਸੈਂਕੜੇ ਨਾਲ ਭਾਰਤ ਦੀਆਂ 7 ਵਿਕਟਾਂ ’ਤੇ 321 ਦੌੜਾਂ, ਆਸਟਰੇਲੀਆ ’ਤੇ 144 ਦੌੜਾਂ ਦੀ ਲੀਡ

ਨਾਗਪੁਰ, 10 ਫਰਵਰੀ ਕਪਤਾਨ ਰੋਹਿਤ ਸ਼ਰਮਾ ਦੇ ਸ਼ਾਨਦਾਰ ਨੌਵੇਂ ਟੈਸਟ ਸੈਂਕੜੇ ਤੋਂ ਬਾਅਦ ਹਰਫ਼ਨਮੌਲਾ ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਦੇ ਨਾਬਾਦ ਅਰਧ ਸੈਂਕੜਿਆਂ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਪਹਿਲੀ ਪਾਰੀ...

ਭਾਰਤ ਨੇ ਭੂਚਾਲ ਪੀੜਤ ਤੁਰਕੀ ਲਈ ਰਾਹਤ ਸਮੱਗਰੀ ਦੀ ਪਹਿਲੀ ਖੇਪ ਰਵਾਨਾ ਕੀਤੀ

ਨਵੀਂ ਦਿੱਲੀ, 7 ਫਰਵਰੀ ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਵੱਲੋਂ ਕੀਤੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਭਾਰਤ ਨੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਭੂਚਾਲ ਰਾਹਤ ਸਮੱਗਰੀ ਦੀ ਪਹਿਲੀ ਖੇਪ ਤੁਰਕੀ ਲਈ ਰਵਾਨਾ ਕੀਤੀ। ਪ੍ਰਧਾਨ ਮੰਤਰੀ ਸਕੱਤਰੇਤ ਵੱਲੋਂ ਜਾਰੀ ਬਿਆਨ...

ਰੋਹਿਤ ਹੀ ਬਣੇ ਰਹਿਣਗੇ ਕਪਤਾਨ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵਿਚਲੇ ਸੂਤਰਾਂ ਦੀ ਮੰਨੀਏ ਤਾਂ ਰੋਹਿਤ ਸ਼ਰਮਾ ਇਕ ਰੋਜ਼ਾ ਤੇ ਟੈਸਟ ਟੀਮ ਦੇ ਕਪਤਾਨ ਬਣੇ ਰਹਿਣਗੇ। ਸੂਤਰਾਂ ਮੁਤਾਬਕ ਬੋਰਡ ਨੂੰ ਕ੍ਰਿਕਟ ਦੀਆਂ ਇਨ੍ਹਾਂ ਰਵਾਇਤੀ ਵੰਨਗੀਆਂ ਵਿੱਚ ਰੋਹਿਤ ਦੀ ਅਗਵਾਈ ਨੂੰ ਲੈ...

ਅੰਗੂਠੇ ਦੀ ਸੱਟ ਠੀਕ ਨਾ ਹੋਣ ਕਾਰਨ ਭਾਰਤ ਕ੍ਰਿਕਟ ਟੀਮ ਕਪਤਾਨ ਰੋਹਿਤ ਸ਼ਰਮਾ ਬੰਗਲਾਦੇਸ਼ ਖਿਲਾਫ਼ ਦੂਜੇ ਟੈਸਟ ’ਚੋਂ ਬਾਹਰ

ਢਾਕਾ, 20 ਦਸੰਬਰ ਅੰਗੂਠੇ ਦੀ ਸੱਟ ਤੋਂ ਪੂਰੀ ਤਰ੍ਹਾਂ ਠੀਕ ਨਾ ਹੋਣ ਕਾਰਨ ਭਾਰਤੀ ਕਪਤਾਨ ਰੋਹਿਤ ਸ਼ਰਮਾ ਬੰਗਲਾਦੇਸ਼ ਖ਼ਿਲਾਫ਼ ਦੂਜੇ ਟੈਸਟ ਮੈਚ ਤੋਂ ਬਾਹਰ ਹੋ ਗਿਆ ਹੈ। ਟੈਸਟ ਸੀਰੀਜ਼ ਤੋਂ ਪਹਿਲਾਂ ਇਕ ਦਿਨਾਂ ਸੀਰੀਜ਼ ਦੇ ਦੂਜੇ ਮੈਚ 'ਚ ਫੀਲਡਿੰਗ...

ਰੋਹਿਤ ਸ਼ਰਮਾ ਸੱਟ ਕਾਰਨ ਬੰਗਲਾਦੇਸ਼ ਖਿਲਾਫ਼ ਪਹਿਲੇ ਟੈਸਟ ਤੋਂ ਬਾਹਰ

ਚਟਗਾਉਂ, 11 ਦਸੰਬਰ ਭਾਰਤੀ ਕਪਤਾਨ ਰੋਹਿਤ ਸ਼ਰਮਾ ਅੰਗੂਠੇ ਦੀ ਸੱਟ ਕਾਰਨ ਬੰਗਲਾਦੇਸ਼ ਖ਼ਿਲਾਫ਼ ਬੁੱਧਵਾਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਮੈਚ ਤੋਂ ਬਾਹਰ ਹੋ ਗਿਆ ਹੈ। ਬੰਗਲਾਦੇਸ਼ ਖ਼ਿਲਾਫ਼ 7 ਦਸੰਬਰ ਨੂੰ ਖੇਡੇ ਗਏ ਦੂਜੇ ਇਕ ਰੋਜ਼ਾ ਮੈਚ 'ਚ ਫੀਲਡਿੰਗ...

ਕਸ਼ਮੀਰ ਵਾਦੀ ’ਚ ਸੀਤ ਲਹਿਰ ਤੋਂ ਕੁੱਝ ਰਾਹਤ ਪਰ ਤਾਪਮਾਨ ਸਿਫ਼ਰ ਤੋਂ ਹੇਠਾਂ, ਇਸ ਹਫ਼ਤੇ ਮੀਂਹ ਦੀ ਸੰਭਾਵਨਾ

ਸ੍ਰੀਨਗਰ, 6 ਦਸੰਬਰ ਕਸ਼ਮੀਰ 'ਚ ਸੀਤ ਲਹਿਰ ਤੋਂ ਕੁਝ ਰਾਹਤ ਮਿਲੀ ਹੈ ਪਰ ਘਾਟੀ 'ਚ ਪਾਰਾ ਸਿਫ਼ਰ ਤੋਂ ਹੇਠਾਂ ਹੈ। ਇਸ ਦੇ ਨਾਲ ਹੀ ਇਸ ਹਫਤੇ ਦੇ ਅੰਤ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਦੀ ਰਾਤ ਸ੍ਰੀਨਗਰ...

ਟੀ-20 ਵਿਸ਼ਵ ਕੱਪ: ਸੂਰਿਆਕੁਮਾਰ, ਕੋਹਲੀ ਤੇ ਰੋਹਿਤ ਨੇ ਦਿਵਾਈ ਭਾਰਤ ਨੂੰ ਜਿੱਤ

ਸਿਡਨੀ, 27 ਅਕਤੂਬਰ ਸੂਰਿਆਕੁਮਾਰ ਦੀਆਂ 25 ਗੇਂਦਾਂ ਵਿੱਚ ਨਾਬਾਦ 51 ਦੌੜਾਂ ਅਤੇ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੇ ਅਰਧ ਸੈਂਕੜਿਆਂ ਸਦਕਾ ਭਾਰਤ ਨੇ ਵੀਰਵਾਰ ਨੂੰ ਨੈਦਰਲੈਂਡ ਨੂੰ 56 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਵਿੱਚ ਲਗਾਤਾਰ ਦੂਜੀ ਜਿੱਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img