12.4 C
Alba Iulia
Friday, May 17, 2024

ਲਈ

ਫਿਲਮ ‘ਡੰਕੀ’ ਦੀ ਸ਼ੂਟਿੰਗ ਲਈ ਕਸ਼ਮੀਰ ਪੁੱਜਿਆ ਸ਼ਾਹਰੁਖ਼ ਖਾਨ

ਮੁੰਬਈ: ਫਿਲਮ 'ਪਠਾਨ' ਦੀ ਸਫਲਤਾ ਤੋਂ ਬਾਅਦ ਅਦਾਕਾਰ ਸ਼ਾਹਰੁਖ਼ ਖ਼ਾਨ ਆਪਣੀ ਅਗਲੀ ਫਿਲਮ 'ਡੰਕੀ' ਦੀ ਸ਼ੂਟਿੰਗ ਲਈ ਕਸ਼ਮੀਰ ਪਹੁੰਚ ਗਿਆ ਹੈ ਜਿਥੇ ਉਹ ਇਸ ਫਿਲਮ ਦੇ ਇਕ ਗੀਤ ਦੀ ਸ਼ੂਟਿੰਗ ਕਰੇਗਾ। ਕਸ਼ਮੀਰ ਪੁੱਜਣ 'ਤੇ ਸ਼ਾਹਰੁਖ਼ ਦੀਆਂ ਕਈ ਵੀਡੀਓਜ਼...

ਆਰਸੀਬੀ ਲਈ ਸੌ ਕੈਚ ਕਰਨ ਵਾਲਾ ਪਹਿਲਾ ਖਿਡਾਰੀ ਬਣਿਆ ਵਿਰਾਟ

ਬੰਗਲੂਰੂ (ਕਰਨਾਟਕ): ਭਾਰਤ ਦਾ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਆਈਪੀਐੱਲ ਵਿੱਚ 100 ਕੈਚ ਪੂਰੇ ਕਰਨ ਵਾਲਾ ਰੌਇਲ ਚੈਲੰਜਰਜ਼ ਬੰਗਲੂਰੂ ਦਾ ਪਹਿਲਾ ਖਿਡਾਰੀ ਅਤੇ ਕੁੱਲ ਮਿਲਾ ਕੇ ਤੀਜਾ ਖਿਡਾਰੀ ਬਣ ਗਿਆ ਹੈ। ਉਸ ਨੇ ਇਹ ਰਿਕਾਰਡ ਬੀਤੇ ਦਿਨ ਬੰਗਲੂਰੂ ਵਿੱਚ...

ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਦਿੱਲੀ, 19 ਅਪਰੈਲ ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ...

ਕੈਨੇਡਾ ਨੂੰ ਹਵਾਈ ਰਸਤੇ ਅੰਮ੍ਰਿਤਸਰ ਨਾਲ ਜੋੜਨ ਲਈ ਸੰਘਰਸ਼ ਕਰਦਾ ਰਹਾਂਗਾ: ਪੋਲੀਵਰ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 17 ਅਪੈਰਲ ਕੈਨੇਡਾ ਦੀ ਵਿਰੋਧੀ ਧਿਰ ਦੇ ਆਗੂ ਪੀਅਰ ਪੋਲੀਵਰ ਨੇ ਕੈਨੇਡਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੁੜ ਚੁੱਕਣ ਦਾ...

ਤੀਰਅੰਦਾਜ਼ੀ: ਭਾਰਤੀ ਰਿਕਰਵ ਟੀਮ ਲਈ ਕੋਰੀਅਨ ਕੋਚ ਨਿਯੁਕਤ

ਕੋਲਕਾਤਾ: ਭਾਰਤੀ ਤੀਰਅੰਦਾਜ਼ੀ ਫੈਡਰੇਸ਼ਨ ਨੇ 2024 ਪੈਰਿਸ ਓਲੰਪਿਕ ਖੇਡਾਂ ਤੋਂ ਪਹਿਲਾਂ ਰਿਕਰਵ ਟੀਮ ਲਈ ਓਲੰਪਿਕ ਸੋਨ ਤਮਗਾ ਜੇਤੂ ਬੈਕ ਵੂੰਗ ਕੀ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ। ਲੰਡਨ ਓਲੰਪਿਕ ਵਿੱਚ ਮਹਿਲਾ ਵਿਅਕਤੀਗਤ ਅਤੇ ਟੀਮ ਵਰਗ 'ਚ ਆਪਣੇ ਦੇਸ਼...

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਅਨੰਤਨਾਗ, 17 ਅਪਰੈਲ ਜੰਮੂ ਅਤੇ ਕਸ਼ਮੀਰ ਵਿੱਚ 62 ਦਿਨਾਂ ਲੰਬੀ ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਕਿਹਾ ਹੈ ਕਿ ਯਾਤਰਾ ਇਸ ਸਾਲ 1 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 31...

ਭਾਰਤੀਆਂ ਨੂੰ ਠੱਗਣ ਲਈ ਨੌਕਰੀ ਦੀ ਫ਼ਰਜ਼ੀ ਪੇਸ਼ਕਸ਼ ’ਤੇ ਬਰਤਾਨੀਆ ਦੇ ਗੁਰਦੁਆਰੇ ਨੇ ਚਿਤਾਵਨੀ ਦਿੱਤੀ

ਲੰਡਨ, 17 ਅਪਰੈਲ ਦੱਖਣੀ-ਪੂਰਬੀ ਇੰਗਲੈਂਡ ਦੇ ਕੈਂਟ ਸ਼ਹਿਰ ਦੇ ਗੁਰਦੁਆਰੇ ਨੇ ਭਾਰਤੀਆਂ ਨੂੰ ਧੋਖਾ ਦੇਣ ਲਈ ਫਰਜ਼ੀ ਨੌਕਰੀਆਂ ਅਤੇ ਵੀਜ਼ਾ ਦੇਣ ਵਾਲੇ ਇਸ਼ਤਿਹਾਰਾਂ ਬਾਰੇ ਪਤਾ ਲੱਗਣ ਬਾਅਦ ਆਪਣੀ ਵੈੱਬਸਾਈਟ 'ਤੇ ਚੇਤਾਵਨੀ ਜਾਰੀ ਕੀਤੀ ਹੈ। ਗ੍ਰੇਵਸੈਂਡ ਵਿੱਚ ਸਥਿਤ ਸ੍ਰੀ ਗੁਰੂ...

ਬੀਸੀਸੀਆਈ ਨੇ ਘਰੇਲੂ ਟੂਰਨਾਮੈਂਟਾਂ ਲਈ ਇਨਾਮੀ ਰਾਸ਼ੀ ਵਧਾਈ

ਨਵੀਂ ਦਿੱਲੀ, 16 ਅਪਰੈਲ ਬੀਸੀਸੀਆਈ ਨੇ ਅੱਜ ਘਰੇਲੂ ਕ੍ਰਿਕਟ ਟੂਰਨਾਮੈਂਟ ਲਈ ਇਨਾਮੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਤਹਿਤ ਇਸ ਸਾਲ ਦੇ ਰਣਜੀ ਟਰਾਫੀ ਜੇਤੂਆਂ ਨੂੰ ਪੰਜ ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਨਵੇਂ ਅਦਾਇਗੀ ਨਿਯਮ...

ਫ਼ੌਜੀ ਅਧਿਕਾਰੀਆਂ ਲਈ ਇਤਰਾਜ਼ਯੋਗ ਭਾਸ਼ਾ ਵਰਤਣ ਦੇ ਮਾਮਲੇ ’ਚ ਇਮਰਾਨ ਨੂੰ ਮਿਲੀ ਜ਼ਮਾਨਤ

ਲਾਹੌਰ, 14 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਲਾਹੌਰ ਹਾਈ ਕੋਰਟ (ਐੱਲਐੱਚਸੀ) ਵਿੱਚ ਪੇਸ਼ ਹੋਏ। ਇਸ ਦੌਰਾਨ ਸੀਨੀਅਰ ਫੌਜੀ ਅਧਿਕਾਰੀਆਂ ਲਈ 'ਇਤਰਾਜ਼ਯੋਗ ਭਾਸ਼ਾ' ਵਰਤਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ 26 ਅਪਰੈਲ ਤੱਕ ਜ਼ਮਾਨਤ ਮਿਲ ਗਈ ਹੈ।...

ਨਿਸ਼ਾਨੇਬਾਜ਼ੀ: ਜੂਨੀਅਰ ਵਿਸ਼ਵ ਕੱਪ ਲਈ 39 ਮੈਂਬਰੀ ਟੀਮ ਦੀ ਚੋਣ

ਨਵੀਂ ਦਿੱਲੀ: ਭਾਰਤ ਨੇ ਜਰਮਨੀ ਦੇ ਸੁਹਲ ਵਿੱਚ ਇੱਕ ਤੋਂ ਛੇ ਜੂਨ ਤੱਕ ਹੋਣ ਵਾਲੀ ਆਈਐੱਸਐੱਸਐੱਫ ਵਿਸ਼ਵ ਕੱਪ ਜੂਨੀਅਰ ਰਾਈਫ਼ਲ/ਪਿਸਟਲ/ ਸ਼ਾਰਟਗੰਨ ਨਿਸ਼ਾਨੇਬਾਜ਼ੀ ਮੁਕਾਬਲੇ ਲਈ ਅੱਜ 39 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਭਾਰਤੀ ਰਾਸ਼ਟਰੀ ਰਾਈਫ਼ਲ ਸੰਘ (ਐੱਲਆਰਏਆਈ) ਵੱਲੋਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img