12.4 C
Alba Iulia
Thursday, November 21, 2024

ਲਖ

ਆਈਪੀਐੱਲ: ਕੇਕੇਆਰ ਦੇ ਕਪਤਾਨ ਨੂੰ 24 ਲੱਖ ਜੁਰਮਾਨਾ

ਚੇਨੱਈ: ਕੋਲਕਾਤਾ ਨਾਈਟਸ ਰਾਇਡਰਜ਼ ਦੇ ਕਪਤਾਨ ਨਿਤੀਸ਼ ਰਾਣਾ ਨੂੰ ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਆਈਪੀਐੱਲ ਮੈਚ ਵਿੱਚ ਧੀਮੀ ਓਵਰ ਰੇਟਿੰਗ ਲਈ 24 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਆਈਪੀਐੱਲ ਨੇ ਇੱਕ ਬਿਆਨ ਵਿੱਚ ਕਿਹਾ, ''ਇਸ ਸੈਸ਼ਨ ਦੌਰਾਨ ਧੀਮੀ ਓਵਰ ਰੇਟਿੰਗ...

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ...

10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ

ਨਵੀਂ ਦਿੱਲੀ, 8 ਮਈ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ 'ਚ ਇਹ ਗੱਲ ਕਹੀ...

ਰਾਹੁਲ ਵੱਲੋੋਂ ਮਛੇਰਿਆਂ ਨੂੰ 10 ਲੱਖ ਦਾ ਬੀਮਾ ਦੇਣ ਦਾ ਵਾਅਦਾ

ਉਡੁਪੀ (ਕਰਨਾਟਕ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰਨਾਟਕ ਦੇ ਉਡੁਪੀ ਜ਼ਿਲ੍ਹੇ ਦੇ ਕਾਪੂ ਵਿੱਚ ਮਛੇਰਿਆਂ ਦੇ ਭਾਈਚਾਰੇ ਦੇ ਰੂਬਰੂ ਹੁੰਦਿਆਂ ਵਾਅਦਾ ਕੀਤਾ ਕਿ ਸੂਬੇ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ 'ਤੇ ਮਛੇਰਿਆਂ ਨੂੰ ਦਸ ਲੱਖ ਰੁਪਏ ਦਾ...

ਜਾਪਾਨ ਵਿੱਚ 10 ਲੱਖ ਤੋਂ ਵੱਧ ਲੋਕਾਂ ਨੇ ਦੇਖੀ ‘ਆਰਆਰਆਰ’

ਮੁੰਬਈ: ਫਿਲਮ ਨਿਰਦੇਸ਼ਕ ਐੱਸ.ਐੱਸ ਰਾਜਾਮੌਲੀ ਦੀ ਫਿਲਮ 'ਆਰਆਰਆਰ' ਨੂੰ ਜਾਪਾਨ ਵਿੱਚ 10 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। 'ਆਰਆਰਆਰ' ਅਜਿਹਾ ਰਿਕਾਰਡ ਕਾਇਮ ਕਰਨ ਵਾਲੀ ਪਹਿਲੀ ਭਾਰਤੀ ਫਿਲਮ ਹੈ। ਅਦਾਕਾਰ ਰਾਮ ਚਰਨ ਅਤੇ ਐੱਨਟੀਆਰ ਜੂਨੀਅਰ ਦੀ ਇਹ ਫਿਲਮ...

ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ

ਵਾਸ਼ਿੰਗਟਨ, 1 ਅਪਰੈਲ ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 'ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ 'ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24...

ਗੁਜਰਾਤ ’ਚ ਦੋ ਸਾਲਾਂ ਦੌਰਾਨ 4058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ 212 ਕਰੋੜ ਦੀ ਸ਼ਰਾਬ ਜ਼ਬਤ, 3 ਲੱਖ ਗ੍ਰਿਫ਼ਤਾਰੀਆਂ

ਗਾਂਧੀਨਗਰ, 11 ਮਾਰਚ ਗੁਜਰਾਤ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ 31 ਦਸੰਬਰ 2022 ਤੱਕ ਰਾਜ ਵਿੱਚ ਪਿਛਲੇ ਦੋ ਸਾਲਾਂ ਵਿੱਚ 4,058 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਅਤੇ 211.86 ਕਰੋੜ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਹੈ। ਸਰਕਾਰ ਨੇ ਅੱਜ...

ਕਬੱਡੀ ਕੱਪ ਦਾ ਢਾਈ ਲੱਖ ਦਾ ਇਨਾਮ ਸ਼ਾਹਕੋਟ ਲਾਇਨਜ਼ ਨੇ ਜਿੱਤਿਆ

ਨਿੱਜੀ ਪੱਤਰ ਪ੍ਰੇਰਕ ਗੁਰਾਇਆ, 21 ਫਰਵਰੀ ਵਾਈਐੱਫਸੀ ਰੁੜਕਾ ਕਲਾ ਵੱਲੋਂ ਕਰਵਾਈ ਐਜੂਕੇਸ਼ਨਲ ਫੁਟਬਾਲ ਲੀਗ ਸਮਾਪਤ ਹੋਈ। ਕਲੱਬ ਪ੍ਰਧਾਨ ਗੁਰਮੰਗਲ ਦਾਸ ਸੋਨੀ ਨੇ ਦੱਸਿਆ ਕਿ ਖੇਡ ਲੀਗ ਦਾ ਸਮਾਪਤੀ ਸਮਾਰੋਹ ਵਾਈਐੱਫਸੀ ਰੁੜਕਾ ਕਲਾਂ ਸਟੇਡੀਅਮ ਵਿਚ ਕੀਤਾ ਗਿਆ। ਇਸ ਮਹਾਂ ਕੁੰਭ 'ਚ...

ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ

ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ...

ਏਅਰ ਇੰਡੀਆ-ਬੋਇੰਗ ਸੌਦੇ ਨਾਲ ਅਮਰੀਕਾ ’ਚ 10 ਲੱਖ ਨੌਕਰੀਆਂ ਪੈਦਾ ਹੋਣਗੀਆਂ: ਬਾਇਡਨ

ਵਾਸ਼ਿੰਗਟਨ, 15 ਫਰਵਰੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਇਤਿਹਾਸਕ ਏਅਰ ਇੰਡੀਆ-ਬੋਇੰਗ ਕਰਾਰ ਨਾਲ ਅਮਰੀਕਾ ਦੇ 44 ਸੂਬਿਆਂ ਵਿੱਚ 10 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ ਅਤੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ। ਦੱਸਣਯੋਗ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img