12.4 C
Alba Iulia
Friday, November 22, 2024

ਲਖਮਪਰ

ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਦੀ ਰਫ਼ਤਾਰ ‘ਸੁਸਤ’ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 14 ਮਾਰਚ ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨਾਲ ਸਬੰਧਤ ਜਾਣਕਾਰੀ ਦਿੰਦੇ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਕੇਸ ਦੀ ਸੁਣਵਾਈ 'ਹੌਲੀ' ਨਾਲ ਚੱਲ ਰਹੀ...

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖਨਊ, 5 ਦਸੰਬਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਸਾਲ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕਥਿਤ ਆਪਣੀ ਐੱਸਯੂਵੀ ਗੱਡੀ ਹੇਠ ਦਰੜਨ ਦੇ ਮਾਮਲੇ ਵਿੱਚ ਕੋਰਟ ਦੀ ਕਾਰਵਾਈ...

ਲਖੀਮਪੁਰ ਖੀਰੀ ਕਾਂਡ ਦੇ ਸਾਲ ਬਾਅਦ ਵੀ ਅਜੈ ਮਿਸ਼ਰਾ ਦਾ ਵਜ਼ਾਰਤ ’ਚ ਰਹਿਣਾ ਬੇਇਨਸਾਫ਼ੀ: ਜੈਰਾਮ ਰਮੇਸ਼

ਨਵੀਂ ਦਿੱਲੀ, 3 ਅਕਤੂਬਰ ਲਖੀਮਪੁਰ ਖੀਰੀ ਹਿੰਸਕ ਘਟਨਾ ਦਾ ਇੱਕ ਸਾਲ ਪੂਰਾ ਹੋਣ 'ਤੇ ਵੀ ਅਜੈ ਮਿਸ਼ਰਾ ਟੈਨੀ ਦੇ ਸਰਕਾਰ ਵਿੱਚ ਬਣੇ 'ਤੇ ਕਾਂਗਰਸ ਨੂੰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸੇਧਿਆ ਹੈ। ਅਜੈ ਮਿਸ਼ਰਾ ਟੈਨੀ ਦਾ ਬੇਟਾ ਅਸ਼ੀਸ਼...

ਲਖੀਮਪੁਰ ਖੀਰੀ: ਛੇੜਛਾੜ ’ਚ ਅਸਫ਼ਲ ਰਹੇ ਨੌਜਵਾਨਾਂ ਦੇ ਹਮਲੇ ’ਚ ਜ਼ਖ਼ਮੀ ਲੜਕੀ ਦੀ ਮੌਤ

ਲਖੀਮਪੁਰ ਖੀਰੀ, 17 ਸਤੰਬਰ ਜ਼ਿਲ੍ਹੇ ਦੇ ਭੀਰਾ ਥਾਣਾ ਖੇਤਰ ਦੇ ਇਕ ਪਿੰਡ ਵਿੱਚ ਦੋ ਨੌਜਵਾਨਾਂ ਵੱਲੋਂ ਛੇੜਛਾੜ ਵਿੱਚ ਅਸਫਲ ਰਹਿਣ 'ਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਵਿਚ ਜ਼ਖ਼ਮੀ ਹੋਈ 20 ਸਾਲਾ ਇਕ ਲੜਕੀ ਦੀ ਬੀਤੇ...

ਲਖੀਮਪੁਰ ਹਿੰਸਾ: ਆਸ਼ੀਸ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ 15 ਜੁਲਾਈ ਨੂੰ ਵੀ ਜਾਰੀ ਰਹੇਗੀ ਸੁਣਵਾਈ

ਲਖਨਊ, 13 ਜੁਲਾਈ ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਲਖੀਮਪੁਰ ਖੀਰੀ ਹਿੰਸਾ ਵਿੱਚ ਕਥਿਤ ਤੌਰ 'ਤੇ ਸ਼ਾਮਲ ਕੇਂਦਰੀ ਗ੍ਰਹਿ ਰਾਜਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ 15 ਜੁਲਾਈ ਨੂੰ ਵੀ ਸੁਣਵਾਈ ਜਾਰੀ ਰਖੇਗੀ। ਇਸ ਘਟਨਾ ਵਿੱਚ ਅੱਠ...

ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਰਿਹਾਅ

ਲਖੀਮਪੁਰ, 15 ਫਰਵਰੀ ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅੱਜ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਉਸ ਦੀ 129 ਦਿਨ ਬਾਅਦ ਰਿਹਾਈ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਨੂੰ ਪਿਛਲੇ ਵੀਰਵਾਰ ਹਾਈ ਕੋਰਟ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img