12.4 C
Alba Iulia
Tuesday, November 12, 2024

ਲਣ

ਆਰਬੀਆਈ ਵੱਲੋਂ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 19 ਮਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ 2000 ਰੁਪਏ ਦੇ ਕਰੰਸੀ ਨੋਟਾਂ ਨੂੰ ਸਤੰਬਰ 2023 ਤੋਂ ਬਾਅਦ ਸਰਕੁਲੇਸ਼ਨ (ਮਾਰਕੀਟ ਵਿੱਚ ਚੱਲਣ) ਤੋਂ ਬਾਹਰ ਕਰਨ ਦੇ ਐਲਾਨ ਕੀਤਾ ਹੈ। ਇਸ ਕੀਮਤ ਦੇ ਨੋਟਾਂ ਨੂੰ 23 ਮਈ ਤੋਂ ਬਾਅਦ...

ਨਿਸ਼ਾਨੇਬਾਜ਼  ਗਨੀਮਤ ਸੇਖੋਂ ਤੇ ਗੁਰਜੋਤ ਸਿੰਘ ਨੂੰ ਇਟਲੀ ’ਚ ਸਿਖਲਾਈ ਲੈਣ ਦੀ ਮਨਜ਼ੂਰੀ

ਨਵੀਂ ਦਿੱਲੀ, 19 ਮਈ ਖੇਡ ਮੰਤਰਾਲੇ ਦੇ ਮਿਸ਼ਨ ਓਲੰਪਿਕ ਸੈੱਲ (ਐੱਮਓਸੀ) ਨੇ ਨਿਸ਼ਾਨੇਬਾਜ਼ਾਂ ਗਨੀਮਤ ਸੇਖੋਂ ਅਤੇ ਗੁਰਜੋਤ ਸਿੰਘ ਨੂੰ ਆਪਣੇ ਵਿਦੇਸ਼ੀ ਕੋਚਾਂ ਕ੍ਰਮਵਾਰ ਪੀਅਰੋ ਗੇਂਗਾ ਅਤੇ ਐੱਨੀਓ ਫਾਲਕੋ ਦੀ ਨਿਗਰਾਨੀ ਹੇਠ ਇਟਲੀ ਵਿੱਚ ਸਿਖਲਾਈ ਲੈਣ ਦੀ ਮਨਜ਼ੂੁਰੀ ਦੇ ਦਿੱਤੀ...

ਦੇਸ਼ ਦੇ ਡਾਕਟਰਾਂ ਨੂੰ ਪ੍ਰੈਕਟਿਸ ਲਈ ਕੌਮੀ ਮੈਡੀਕਲ ਕਮਿਸ਼ਨ ’ਚ ਰਜਿਸਟਰਡ ਹੋਣਾ ਤੇ ਯੂਆਈਡੀ ਨੰਬਰ ਲੈਣਾ ਲਾਜ਼ਮੀ

ਨਵੀਂ ਦਿੱਲੀ, 15 ਮਈ ਸਾਰੇ ਡਾਕਟਰਾਂ ਨੂੰ ਦੇਸ਼ ਵਿੱਚ ਪ੍ਰੈਕਟਿਸ ਲਈ ਹੁਣ ਸਟੇਟ ਮੈਡੀਕਲ ਕੌਂਸਲਾਂ ਦੇ ਨਾਲ-ਨਾਲ ਕੌਮੀ ਮੈਡੀਕਲ ਕਮਿਸ਼ਨ (ਐੱਨਐੱਮਸੀ) ਵਿੱਚ ਰਜਿਸਟਰਡ ਹੋਣਾ ਹੋਵੇਗਾ ਅਤੇ ਵਿਲੱਖਣ ਪਛਾਣ ਨੰਬਰ (ਯੂਆਈਡੀ) ਪ੍ਰਾਪਤ ਕਰਨਾ ਹੋਵੇਗਾ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਇਹ ਡੈਟਾ ਕੌਮੀ...

ਸ਼ਾਹਰੁਖ਼ ਨੇ ਪ੍ਰਸ਼ੰਸਕ ਨੂੰ ਸੈਲਫ਼ੀ ਲੈਣ ਤੋਂ ਰੋਕਿਆ

ਮੁੰਬਈ: ਅਦਾਕਾਰ ਸ਼ਾਹਰੁਖ਼ ਖ਼ਾਨ ਨੂੰ ਹਾਲ ਹੀ ਵਿੱਚ ਹਵਾਈ ਅੱਡੇ 'ਤੇ ਆਪਣੇ ਇੱਕ ਪ੍ਰਸ਼ੰਸਕ ਨੂੰ ਸੈਲਫ਼ੀ ਲੈਣ ਤੋਂ ਨਾਂਹ ਕਰਦਿਆਂ ਵੇਖਿਆ ਗਿਆ। ਜਾਣਕਾਰੀ ਅਨੁਸਾਰ ਅਦਾਕਾਰ ਹਵਾਈ ਅੱਡੇ ਤੋਂ ਬਾਹਰ ਨਿਕਲਦਾ ਹੋਇਆ ਉਥੇ ਮੌਜੂਦ ਮੀਡੀਆ ਕਰਮੀਆਂ ਵੱਲ ਹੱਥ ਹਿਲਾ...

ਯੂਕੇ: ਭਾਰਤ ਤੋਂ ਨਰਸਾਂ ਦੀਆਂ ਸੇਵਾਵਾਂ ਲੈਣ ਦੀ ਯੋਜਨਾ

ਲੰਡਨ, 6 ਅਪਰੈਲ ਬ੍ਰਿਟੇਨ ਦੇ ਵੇਲਜ਼ ਵਿੱਚ ਇੱਕ ਸਥਾਨਕ ਸਿਹਤ ਬੋਰਡ ਅਗਲੇ ਚਾਰ ਸਾਲਾਂ ਵਿੱਚ ਵਿਦੇਸ਼ ਤੋਂ ਲਗਭਗ 900 ਨਰਸਾਂ ਨੂੰ ਨੌਕਰੀ 'ਤੇ ਰੱਖਣ ਦੀ ਯੋਜਨਾ ਬਣਾ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਨਰਸਾਂ ਕੇਰਲ ਤੋਂ ਆਉਣ ਦੀ ਸੰਭਾਵਨਾ ਹੈ।...

ਯੂਕੇ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ‘ਗੰਭੀਰਤਾ’ ਨਾਲ ਲੈਣ ਦਾ ਭਰੋਸਾ

ਲੰਡਨ, 20 ਮਾਰਚ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਘਟਨਾ ਤੋਂ ਬਾਅਦ ਬਰਤਾਨੀਆ ਦੇ ਚੋਟੀ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਯੂਕੇ ਵਿਚਲੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ 'ਗੰਭੀਰਤਾ' ਨਾਲ ਲਿਆ...

ਸੁਪਰੀਮ ਕੋਰਟ ਨੇ ਓਆਰਓਪੀ ਬਕਾਏ ਦੇ ਭੁਗਤਾਨ ਬਾਰੇ ਕੇਂਦਰ ਦੇ ਸੀਲਬੰਦ ਲਿਫ਼ਾਫੇ ਨੂੰ ਲੈਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 20 ਮਾਰਚ ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਤਹਿਤ ਸਾਬਕਾ ਫ਼ੌਜੀਆਂ ਦੇ ਬਕਾਏ ਮਾਮਲੇ ਵਿੱਚ ਕੇਂਦਰ ਵੱਲੋਂ ਸੀਲਬੰਦ ਲਿਫ਼ਾਫੇ ਵਿੱਚ ਪੇਸ਼ ਕੀਤੇ ਦਸਤਾਵੇਜ਼ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ...

ਵਿਸ਼ਵ ਕੱਪ ਹਾਕੀ ’ਚ ਹਿੱਸਾ ਲੈਣ ਲਈ ਨੀਦਰਲੈਂਡ ਦੀ ਟੀਮ ਉੜੀਸਾ ਪੁੱਜੀ

ਭੁਵਨੇਸ਼ਵਰ, 4 ਜਨਵਰੀ ਉੜੀਸਾ 'ਚ ਹੋਣ ਵਾਲੇ ਵਿਸ਼ਵ ਕੱਪ ਪੁਰਸ਼ ਵਿੱਚ ਹਿੱਸਾ ਲੈਣ ਲਈ ਤਿੰਨ ਵਾਰ ਦੀ ਚੈਂਪੀਅਨ ਨੀਦਰਲੈਂਡ ਅੱਜ ਇਥੇ ਪੁੱਜ ਗਈ। ਭੁਵਨੇਸ਼ਵਰ ਦੇ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਟੂਰਨਾਮੈਂਟ...

ਚੀਨ: ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੇ ਦੋਸ਼ ਹੇਠ ਚਾਰ ਤਿੱਬਤੀ ਲੜਕੀਆਂ ਗ੍ਰਿਫ਼ਤਾਰ

ਧਰਮਸ਼ਾਲਾ, 14 ਦਸੰਬਰ ਚੀਨ ਵਿੱਚ ਲੌਕਡਾਊਨ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੇ ਦੋਸ਼ ਹੇਠ ਚੀਨੀ ਪੁਲੀਸ ਨੇ ਚਾਰ ਤਿੱਬਤੀ ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਿਰਾਸਤ ਵਿੱਚ ਲਈਆਂ ਗਈਆਂ ਲੜਕੀਆਂ ਚੇਂਗਦੂ ਸ਼ਹਿਰ ਦੇ ਜਿਨੀਯੂ ਜ਼ਿਲ੍ਹੇ ਵਿੱਚ ਇੱਕ ਹੋਟਲ ਵਿੱਚ ਕੰਮ...

ਸਰੋਤਿਆਂ ਨੂੰ ਕੀਲ ਲੈਣ ਵਾਲੇ ਧਨੌਲੇ ਵਾਲੇ ਢਾਡੀ

ਹਰਦਿਆਲ ਸਿੰਘ ਥੂਹੀ ਸੰਗਰੂਰ ਬਰਨਾਲਾ ਸੜਕ 'ਤੇ ਸਥਿਤ ਕਸਬਾ ਧਨੌਲਾ ਇਤਿਹਾਸਕ ਮਹੱਤਵ ਰੱਖਦਾ ਹੈ। ਇਹ ਭਾਈ ਤਲੋਕਾ ਦੇ ਵੱਡੇ ਪੁੱਤਰ ਭਾਈ ਗੁਰਦਿੱਤਾ ਜੀ ਵੱਲੋਂ 1718 ਵਿੱਚ ਵਸਾਇਆ ਗਿਆ ਸੀ। ਏਥੋਂ ਦੇ ਹੀ ਹੋਏ ਹਨ ਲੋਕ ਢਾਡੀ ਭਰਾ ਮੋਦਨ ਸਿੰਘ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img