12.4 C
Alba Iulia
Saturday, December 14, 2024

ਲੜਕਆ

ਭਾਰਤੀ ਮੂਲ ਦਾ ਵਿਅਕਤੀ ਤਿੰਨ ਲੜਕਿਆਂ ਦੀ ਹੱਤਿਆ ਲਈ ਦੋਸ਼ੀ ਕਰਾਰ

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਪ੍ਰਾਂਤ ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਨੂੰ ਤਿੰਨ ਲੜਕਿਆਂ ਦੀ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਲੜਕੇ ਉਸ ਦੇ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਸ਼ਰਾਰਤ ਕਰਦੇ...

ਮੁੰਬਈ: ਲੜਕੀਆਂ ਨੂੰ ਵੇਸਵਾਗਮਨੀ ’ਚ ਧੱਕਣ ਵਾਲੀ ਭੋਜਪੁਰੀ ਅਦਾਕਾਰਾ ਸੁਮਨ ਕੁਮਾਰੀ ਗ੍ਰਿਫ਼ਤਾਰ

ਮੁੰਬਈ, 22 ਅਪਰੈਲ ਮੁੰਬਈ ਪੁਲੀਸ ਨੇ ਦੱਸਿਆ ਹੈ ਕਿ ਉਸ ਨੇ ਕਿ ਸੁਮਨ ਕੁਮਾਰੀ ਨਾਮ ਦੀ ਭੋਜਪੁਰੀ ਅਭਿਨੇਤਰੀ ਨੂੰ ਮਾਡਲਾਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਕਿਹਾ...

ਮੁੰਬਈ: ਲੜਕੀਆਂ ਨੂੰ ਵੇਸਵਾਗਮਨੀ ’ਚ ਧੱਕਣ ਵਾਲੀ ਭੋਜਪੁਰੀ ਅਦਾਕਾਰਾ ਸੁਮਨ ਕੁਮਾਰੀ ਗ੍ਰਿਫ਼ਤਾਰ

ਮੁੰਬਈ, 22 ਅਪਰੈਲ ਮੁੰਬਈ ਪੁਲੀਸ ਨੇ ਦੱਸਿਆ ਹੈ ਕਿ ਉਸ ਨੇ ਕਿ ਸੁਮਨ ਕੁਮਾਰੀ ਨਾਮ ਦੀ ਭੋਜਪੁਰੀ ਅਭਿਨੇਤਰੀ ਨੂੰ ਮਾਡਲਾਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਕਿਹਾ...

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ...

ਇੰਟਰ-ਪੋਲੀਟੈਕਨਿਕ ਖੇਡਾਂ: ਐਸਆਰਐਸ ਕਾਲਜ ਲੜਕੀਆਂ ਨੇ ਜਿੱਤਿਆ ਸੋਨਾ

ਖੇਤਰੀ ਪ੍ਰਤੀਨਿਧਲੁਧਿਆਣਾ, 29 ਮਾਰਚ ਪੰਜਾਬ ਟੈਕਨੀਕਲ ਸਪੋਰਟਸ ਇੰਸਟੀਚਿਊਟ ਵੱਲੋਂ ਕਰਵਾਈਆਂ ਪੰਜਾਬ ਇੰਟਰ ਪੋਲੀਟੈਕਨਿਕ ਖੇਡਾਂ ਦੇ ਆਖਰੀ ਦਿਨ ਲੁਧਿਆਣਾ ਦੇ ਸਤਿਗੁਰੂ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਨੇ ਕਬੱਡੀ, ਖੋ-ਖੋ ਅਤੇ ਹੈਂਡਬਾਲ ਵਿੱਚ ਸੋਨੇ ਦੇ ਤਗਮੇ ਹਾਸਲ ਕੀਤੇ। ਕਾਲਜ ਦੇ...

ਪਾਕਿਸਤਾਨ ’ਚ ਇਸ ਮਹੀਨੇ ਹੁਣ ਤੱਕ 4 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਧਰਮ ਬਦਲਿਆ

ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ...

ਰੂਪਨਗਰ ਦੀਆਂ ਲੜਕੀਆਂ ਨੇ ਜਿੱਤਿਆ ਰੋਡਮਾਜਰਾ ਚੱਕਲਾਂ ਦਾ ਕਬੱਡੀ ਕੱਪ

ਪੱਤਰ ਪ੍ਰੇਰਕ ਰੂਪਨਗਰ, 1 ਫਰਵਰੀ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ ਵਿੱਚ ਬਾਬਾ ਗਾਜ਼ੀਦਾਸ ਸਪੋਰਟਸ ਕਲੱਬ ਵੱਲੋਂ ਗਰਾਮ ਪੰਚਾਇਤ ਰੋਡਮਾਜਰਾ, ਇਲਾਕਾ ਵਾਸੀਆਂ ਤੇ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਅੱਜ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਟੂਰਨਾਮੈਂਟ ਬਾਬਾ ਗਾਜ਼ੀਦਾਸ ਸਟੇਡੀਅਮ ਰੋਡਮਾਜਰਾ ਚੱਕਲਾਂ 'ਚ ਸ਼ੁਰੂ...

ਚੀਨ: ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੇ ਦੋਸ਼ ਹੇਠ ਚਾਰ ਤਿੱਬਤੀ ਲੜਕੀਆਂ ਗ੍ਰਿਫ਼ਤਾਰ

ਧਰਮਸ਼ਾਲਾ, 14 ਦਸੰਬਰ ਚੀਨ ਵਿੱਚ ਲੌਕਡਾਊਨ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੇ ਦੋਸ਼ ਹੇਠ ਚੀਨੀ ਪੁਲੀਸ ਨੇ ਚਾਰ ਤਿੱਬਤੀ ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਿਰਾਸਤ ਵਿੱਚ ਲਈਆਂ ਗਈਆਂ ਲੜਕੀਆਂ ਚੇਂਗਦੂ ਸ਼ਹਿਰ ਦੇ ਜਿਨੀਯੂ ਜ਼ਿਲ੍ਹੇ ਵਿੱਚ ਇੱਕ ਹੋਟਲ ਵਿੱਚ ਕੰਮ...

ਭੋਇਪੁਰ ਸਕੂਲ ਦੀਆਂ ਲੜਕੀਆਂ ਨੇ ਕਰਾਟਿਆਂ ’ਚ ਤਗਮੇ ਜਿੱਤੇ

ਪੱਤਰ ਪ੍ਰੇਰਕ ਸ਼ਾਹਕੋਟ, 30 ਅਕਤੂਬਰ ਕਰਾਟਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮੈਡਲ ਜਿੱਤਣ ਵਾਲੀਆਂ ਸਰਕਾਰੀ ਮਿਡਲ ਸਕੂਲ ਭੋਇਪੁਰ ਦੀਆਂ ਦੋ ਵਿਦਿਆਰਥਣਾਂ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਰਾਜਿੰਦਰ ਰਾਣੀ ਨੇ ਦੱਸਿਆ...

ਲੜਕੀਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ

ਪੱਤਰ ਪ੍ਰੇਰਕ ਤਰਨ ਤਾਰਨ, 20 ਸਤੰਬਰ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਅੱਜ ਇੱਥੇ ਜ਼ਿਲ੍ਹਾ ਪੱਧਰ ਦੇ ਅੰਡਰ-14, 17, 21, 40 ਅਤੇ ਅੰਡਰ-50 ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ 21 ਤੋਂ 40 ਸਾਲ ਉਮਰ ਵਰਗ ਦੇ ਮੁਕਾਬਲਿਆਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img