12.4 C
Alba Iulia
Thursday, November 21, 2024

ਵਅਕਤਆ

ਵੀਡੀਓ ਵਿੱਚ ਮੈਂ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਛੇ ਵਿਅਕਤੀਆਂ ਦੇ ਨਾਂ ਲਏ: ਇਮਰਾਨ

ਲਾਹੌਰ, 27 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਰਕਾਰ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਵਿਚਲੇ ਛੇ ਵਿਅਕਤੀਆਂ...

ਫ਼ੌਜੀ ਵਰਦੀ ’ਚ ਆਏ ਹਮਲਾਵਰਾਂ ਵੱਲੋਂ 60 ਵਿਅਕਤੀਆਂ ਦੀ ਹੱਤਿਆ

ਡੱਕਾਰ (ਸੈਨੇਗਲ), 24 ਅਪਰੈਲ ਉੱਤਰੀ ਬੁਰਕੀਨਾ ਫਾਸੋ ਵਿੱਚ ਫ਼ੌਜੀਆਂ ਦੀ ਵਰਦੀ ਪਹਿਨ ਕੇ ਆਏ ਕੁੱਝ ਵਿਅਕਤੀਆਂ ਨੇ ਘੱਟੋ-ਘੱਟ 60 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਬੁਰਕੀਨਾ ਫਾਸੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਯਟੇਂਗਾ ਪ੍ਰਾਂਤ ਦੇ ਬਰਗਾ ਇਲਾਕੇ ਵਿੱਚ...

ਹੈਦਰਾਬਾਦ: ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 4 ਔਰਤਾਂ ਸਣੇ 6 ਵਿਅਕਤੀਆਂ ਦੀ ਦਮ ਘੁਟਣ ਕਾਰਨ ਮੌਤ

ਹੈਦਰਾਬਾਦ, 17 ਮਾਰਚ ਹੈਦਰਾਬਾਦ ਦੇ ਸਿਕੰਦਰਾਬਾਦ ਵਿਚ ਬਹੁ-ਮੰਜ਼ਿਲਾ ਵਪਾਰਕ ਕੰਪਲੈਕਸ ਵਿਚ ਅੱਗ ਲੱਗਣ ਕਾਰਨ ਚਾਰ ਔਰਤਾਂ ਸਮੇਤ ਛੇ ਵਿਅਕਤੀਆਂ ਦੀ ਕਥਿਤ ਤੌਰ 'ਤੇ ਦਮ ਘੁੱਟਣ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ 'ਸਵਪਨਾਲੋਕ ਕੰਪਲੈਕਸ' ਦੀ ਪੰਜਵੀਂ ਮੰਜ਼ਿਲ 'ਤੇ ਫਾਇਰ...

ਨੇਪਾਲ ਹਵਾਈ ਜਹਾਜ਼ ਹਾਦਸਾ: 4 ਵਿਅਕਤੀਆਂ ਦੀ ਭਾਲ ਸ਼ੁਰੂ, ਲਾਸ਼ਾਂ ਅੱਜ ਪਰਿਵਾਰਾਂ ਨੂੰ ਸੌਂਪੀਆਂ ਜਾਣਗੀਆਂ

ਕਾਠਮੰਡੂ, 16 ਜਨਵਰੀ ਨੇਪਾਲ ਦੇ ਖੋਜ ਅਤੇ ਬਚਾਅ ਕਰਮਚਾਰੀਆਂ ਨੇ ਹਾਦਸਾਗ੍ਰਸਤ ਜਹਾਜ਼ ਵਿਚ ਸਵਾਰ ਵਿਅਕਤੀਆਂ ਨੂੰ ਲੱਭਣ ਲਈ ਅੱਜ ਸਵੇਰੇ ਕੰਮ ਮੁੜ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਬਚਾਅ ਕਾਰਜ ਰੋਕ ਦਿੱਤਾ ਗਿਆ ਸੀ। ਕਰੈਸ਼ ਹੋਏ...

ਮੱਧ ਪ੍ਰਦੇਸ਼: ਟਰੱਕ ਦੀ ਟੱਕਰ ਨਾਲ ਦੋ ਵਿਅਕਤੀਆਂ ਦੀ ਮੌਤ

ਝਬੁਆ, 24 ਨਵੰਬਰ ਮੱਧ ਪ੍ਰਦੇਸ਼ ਦੇ ਝਬੁਆ ਜ਼ਿਲ੍ਹੇ ਵਿੱਚ ਅੱਜ ਇਕ ਰੇਲਵੇ ਕ੍ਰਾਸਿੰਗ 'ਤੇ ਟਰੱਕ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਐੱਸ.ਪੀ. ਅਗਮ ਜੈਨ...

ਸੀਰੀਆ ਵਿੱਚ ਬੱਸ ’ਤੇ ਹਮਲੇ ’ਚ 13 ਵਿਅਕਤੀਆਂ ਦੀ ਮੌਤ

ਦਮਸ਼ਕਸ਼, 20 ਜੂਨ ਉੱਤਰੀ ਸੀਰੀਆ ਵਿੱਚ ਅੱਜ ਇਕ ਬੱਸ 'ਤੇ ਕੀਤੇ ਗਏ ਹਮਲੇ ਵਿੱਚ 13 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚੋਂ 11 ਫ਼ੌਜੀ ਜਵਾਨ ਸਨ। ਸੀਰੀਆ ਦੇ ਸਰਕਾਰੀ ਮੀਡੀਆ ਨੇ ਇਕ...

ਨੇਪਾਲ: ਹਵਾਈ ਹਾਦਸੇ ’ਚ ਮਰੇ ਸਾਰੇ 22 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ

ਕਾਠਮੰਡੂ, 31 ਮਈ ਨੇਪਾਲ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਤਾਰਾ ਏਅਰ ਦੇ ਜਹਾਜ਼ ਵਿੱਚ ਸਵਾਰ ਸਾਰੇ 22 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਜਹਾਜ਼ 'ਚ ਚਾਰ ਭਾਰਤੀਆਂ ਸਮੇਤ ਕੁੱਲ 22 ਲੋਕ ਸਵਾਰ ਸਨ ਅਤੇ ਇਹ ਪੋਖਰਾ...

ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ

ਕੋਲੰਬੋ, 20 ਅਪਰੈਲ ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ...

3 ਸਾਲਾਂ ਦੌਰਾਨ ਕਰਜ਼ੇ ਕਾਰਨ 16 ਹਜ਼ਾਰ ਤੋਂ ਵੱਧ ਤੇ ਬੇਰੁਜ਼ਗਾਰੀ ਕਾਰਨ 9140 ਵਿਅਕਤੀਆਂ ਨੇ ਜਾਨ ਖ਼ੁਦਕੁਸ਼ੀ ਕੀਤੀ

ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਅੱਜ ਦੱਸਿਆ ਹੈ ਕਿ ਸਾਲ 2018 ਤੋਂ 2020 ਦਰਮਿਆਨ 16,000 ਤੋਂ ਵੱਧ ਲੋਕਾਂ ਨੇ ਦੀਵਾਲਾ ਨਿਕਲਣ ਜਾਂ ਕਰਜ਼ੇ ਕਾਰਨ ਖੁਦਕੁਸ਼ੀਆਂ ਕੀਤੀਆਂ, ਜਦਕਿ 9,140 ਲੋਕਾਂ ਨੇ ਬੇਰੁਜ਼ਗਾਰੀ ਕਾਰਨ ਜਾਨ ਦਿੱਤੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ...

ਨਿਊਯਾਰਕ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ

ਨਿਊਯਾਰਕ (ਅਮਰੀਕਾ), 10 ਜਨਵਰੀ ਨਿਊਯਾਰਕ ਸਿਟੀ ਦੇ ਬਰੌਂਕਸ ਵਿਚ ਇਕ ਅਪਾਰਟਮੈਂਟ 'ਚ ਕਥਿਤ ਤੌਰ 'ਤੇ ਇਲੈਕਟ੍ਰਿਕ ਸਪੇਸ ਹੀਟਰ' ਦੇ ਖ਼ਰਾਬ ਹੋਣ ਕਾਰਨ ਖ਼ਤਰਨਾਕ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਫਾਇਰ ਵਿਭਾਗ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img