12.4 C
Alba Iulia
Thursday, May 9, 2024

ਵਅਕਤ

ਪਾਸਪੋਰਟ ’ਚ ਇਕ ਨਾਮ ਵਾਲੇ ਵਿਅਕਤੀ ਯੂਏਈ ’ਚ ਨਹੀਂ ਹੋ ਸਕਣਗੇ ਦਾਖਲ

ਨਵੀਂ ਦਿੱਲੀ, 24 ਨਵੰਬਰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਪਾਸਪੋਰਟ 'ਤੇ ਸਿਰਫ਼ ਇਕ ਨਾਮ ਵਾਲਿਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਏਅਰ ਇੰਡੀਆ ਐਕਸਪ੍ਰੈੱਸ ਅਤੇ ਏਅਰ ਇੰਡੀਆ ਵੱਲੋਂ ਜਾਰੀ ਕੀਤੇ ਸਰਕੂਲਰ ਨੇ...

ਅਮਰੀਕਾ: ਡਿਲਿਵਰੀ ਦਾ ਕੰਮ ਕਰਦੇ ਭਾਰਤੀ-ਅਮਰੀਕੀ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਨਿਊਯਾਰਕ, 29 ਸਤੰਬਰ ਅਮਰੀਕਾ ਵਿੱਚ ਊਬਰ ਹਾਈਟਸ ਲਈ ਡਿਲਿਵਰੀ ਦਾ ਕੰਮ ਕਰਨ ਵਾਲੇ ਇਕ ਭਾਰਤੀ-ਅਮਰੀਕੀ ਵਿਅਕਤੀ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਹਮਲਾ ਕੀਤਾ ਗਿਆ। ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। ਖ਼ਬਰ ਵਿੱਚ ਕਿਹਾ ਗਿਆ ਹੈ...

ਰੂਸੀ ਔਰਤ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਸਿੰਗਾਪੁਰ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਦੀਪੇਂਦਰ ਮਾਂਟਾ ਮੰਡੀ, 29 ਅਗਸਤ ਮਨਾਲੀ ਵਿਚ 38 ਸਾਲਾ ਰੂਸੀ ਔਰਤ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਸੈਲਾਨੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਸਿੰਗਾਪੁਰ ਦੇ ਰਹਿਣ ਵਾਲੇ 23 ਸਾਲਾ ਅਲੈਂਗਜੈਂਡਰ ਲੀ ਜਿਆ ਨੂੰ ਗ੍ਰਿਫ਼ਤਾਰ ਕਰ...

ਪੰਜਾਬ ਸਰਕਾਰ ਦੀ ਮੁਲਾਜ਼ਮਤ ਦੌਰਾਨ ਸੈਂਕੜੇ ਵਿਅਕਤੀ ਕੈਨੇਡਾ ’ਚ ਪੱਕੇ ਹੋਏ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 23 ਅਗਸਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੌਰਾਨ ਵਿਦੇਸ਼ਾਂ 'ਚ ਠਾਹਰ ਬਣਾਉਣ (ਪੀ.ਆਰ ਲੈਣ) ਵਾਲੇ ਮੁਲਾਜ਼ਮਾਂ ਤੇ ਅਫਸਰਾਂ ਦੀ ਸ਼ੁਰੂ ਕੀਤੀ ਜਾਂਚ ਨੇ ਇੱਥੇ ਰਹਿੰਦੇ ਲੋਕਾਂ ਨੂੰ ਫਿਕਰਾਂ 'ਚ ਪਾ ਦਿੱਤਾ ਹੈ। ਇਸ ਬਾਰੇ ਚਰਚਾ ਛਿੜਦਿਆਂ...

ਅਫ਼ਗ਼ਾਨਿਸਤਾਨ: ਕਾਬੁਲ ਦੀ ਮਸਜਿਦ ’ਚ ਆਤਮਘਾਤੀ ਹਮਲੇ ਕਾਰਨ ਮੁੱਖ ਮੌਲਵੀ ਸਣੇ 21 ਵਿਅਕਤੀ ਮਰੇ

ਇਸਲਾਮਾਬਾਦ, 18 ਅਗਸਤ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਮਸਜਿਦ ਵਿਚ ਬੁੱਧਵਾਰ ਨੂੰ ਸ਼ਾਮ ਦੀ ਨਮਾਜ਼ ਦੌਰਾਨ ਹੋਏ ਬੰਬ ਧਮਾਕੇ ਵਿਚ ਮੁੱਖ ਮੌਲਵੀ ਸਮੇਤ ਘੱਟੋ-ਘੱਟ 21 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬੱਚਿਆਂ ਸਮੇਤ 33 ਹੋਰ ਜ਼ਖਮੀ ਹੋ ਗਏ। ਹਮਲੇ...

ਹਿਮਾਚਲ ਪ੍ਰਦੇਸ਼: ਸ੍ਰੀਖੰਡ ਮਹਾਦੇਵ ਯਾਤਰਾ ਦੌਰਾਨ ਝਾਰਖੰਡ ਦੇ ਵਿਅਕਤੀ ਦੀ ਮੌਤ

ਸ਼ਿਮਲਾ, 20 ਜੁਲਾਈ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਸ੍ਰੀਖੰਡ ਮਹਾਦੇਵ ਦੀ ਯਾਤਰਾ 'ਤੇ ਆਏ ਝਾਰਖੰਡ ਦੇ ਇੱਕ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਅੰਨੀ ਦੇ ਡੀਐੱਸਪੀ ਰਵਿੰਦਰ ਨੇਗੀ ਨੇ ਦੱਸਿਆ ਕਿ ਜ਼ਮਸ਼ੇਦਪੁਰ ਵਾਸੀ ਹਰੀ ਓਮ ਦੀ ਲਾਸ਼...

ਨਸ਼ਾ ਤਸਕਰੀ ਦੇ ਦੋਸ਼ ’ਚ ਭਾਰਤੀ ਮੂਲ ਦੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀ ਨੂੰ ਸਿੰਗਾਪੁਰ ’ਚ ਫਾਹੇ ਲਾਇਆ

ਸਿੰਗਾਪੁਰ, 27 ਅਪਰੈਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਮਲੇਸ਼ਿਆਈ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਅੱਜ ਸਿੰਗਾਪੁਰ ਵਿੱਚ ਫਾਂਸੀ ਦੇ ਦਿੱਤੀ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਮੀਡੀਆ ਨੂੰ ਦਿੱਤੀ। ਦੱਸਿਆ...

ਸਿੰਗਾਪੁਰ: ਕੁੱਟਮਾਰ ਦੇ ਦੋਸ਼ ਹੇਠ ਭਾਰਤੀ ਮੂਲ ਦੇ ਵਿਅਕਤੀ ਨੂੰ ਕੈਦ

ਸਿੰਗਾਪੁਰ, 9 ਫਰਵਰੀ ਸਿੰਗਾਪੁਰ ਵਿਚ ਭਾਰਤੀ ਮੂਲ ਦੇ 25 ਸਾਲਾ ਵਿਅਕਤੀ ਨੂੰ ਘਰੇਲੂ ਮਦਦ ਲਈ ਘਰ ਵਿਚ ਰੱਖੀ ਮਹਿਲਾ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੂਰਿਆ ਕ੍ਰਿਸ਼ਨਨ ਨੂੰ 8500 ਡਾਲਰ ਜੁਰਮਾਨਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img