12.4 C
Alba Iulia
Saturday, May 4, 2024

ਵਕਟ

ਮਹਿਲਾ ਏਸ਼ੀਆ ਕੱਪ: ਪਾਕਿਸਤਾਨ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ

ਸਿਲਹਟ (ਬੰਗਲਾਦੇਸ਼), 3 ਅਕਤੂਬਰ ਇੱਥੇ ਖੇਡੇ ਜਾ ਰਹੇ ਮਹਿਲਾ ਏਸ਼ੀਆ ਕੱਪ ਟੀ-20 ਦੇ ਇੱਕ ਮੈਚ ਵਿੱਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਨੇ ਮੇਜ਼ਬਾਨ ਬੰਗਲਾਦੇਸ਼ ਦੀ ਮਹਿਲਾ ਟੀਮ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਸਿਲਹਟ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਪਹਿਲਾਂ...

ਟੀ-20: ਭਾਰਤ ਨੇ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾਇਆ

ਤਿਰੂਵਨੰਤਪੁਰਮ, 28 ਸਤੰਬਰ ਭਾਰਤ ਨੇ ਕੇਐੱਲ ਰਾਹੁਲ (51) ਅਤੇ ਸੂਰਿਆਕੁਮਾਰ ਯਾਦਵ (50) ਦੇ ਨੀਮ ਸੈਂਕੜਿਆਂ ਦੀ ਬਦੌਲਤ ਅੱਜ ਇੱਥੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਅੱਠ...

ਟੀ-20 ਲੜੀ: ਪਾਕਿਸਤਾਨ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

ਕਰਾਚੀ, 22 ਸਤੰਬਰ ਪਾਕਿਸਤਾਨ ਨੇ ਅੱਜ ਇੱਥੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਟੀਮ ਨੇ ਪਹਿਲਾਂ ਖੇਡਦਿਆਂ ਮੋਇਨ ਅਲੀ (55 ਦੌੜਾਂ) ਦੇ ਅਰਧ ਸੈਂਕੜੇ ਸਦਕਾ 20 ਓਵਰਾਂ ਵਿੱਚ 5 ਵਿਕਟਾਂ...

ਮਹਿਲਾ ਟੀ20: ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਇੰਗਲੈਂਡ ਨੇ ਲੜੀ ਜਿੱਤੀ

ਬ੍ਰਿਸਟਲ: ਸਿਖਰਲੇ ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਭਾਰਤੀ ਮਹਿਲਾ ਟੀਮ ਨੂੰ ਵੀਰਵਾਰ ਨੂੰ ਇੱਥੇ ਇੰਗਲੈਂਡ ਖ਼ਿਲਾਫ਼ ਤੀਜੇ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਸੱਤ ਵਿਕਟਾਂ ਦੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਇੰਗਲੈਂਡ ਨੇ ਤਿੰਨ ਮੈਚਾਂ ਦੀ...

ਕ੍ਰਿਕਟ: ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

ਹਰਾਰੇ: ਭਾਰਤ ਤੇ ਜ਼ਿੰਬਾਬਵੇ ਵਿਚਾਲੇ ਅੱਜ ਇਥੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਪਹਿਲੇ ਇਕ ਰੋਜ਼ਾ ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 10 ਵਿਕਟਾਂ ਨਾਲ ਮਾਤ ਦਿੱਤੀ। ਟੀਮ ਇੰਡੀਆ ਦੇ ਉਪ ਕਪਤਾਨ ਸ਼ਿਖਰ ਧਵਨ ਤੇ ਸਲਾਮੀ ਬੱਲੇਬਾਜ਼...

ਪਹਿਲਾ ਇਕ ਰੋਜ਼ਾ : ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

ਹਰਾਰੇ, 18 ਅਗਸਤ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਅੱਜ ਇਥੇ ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਪਹਿਲੇ ਇਕ ਰੋਜ਼ਾ ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 10 ਵਿਕਟਾਂ ਨਾਲ ਮਾਤ ਦਿੱਤੀ। ਟੀਮ ਇੰਡੀਆ ਦੇ ਉਪ ਕਪਤਾਨ ਸ਼ਿਖਰ ਧਵਨ ਤੇ ਸਲਾਮੀ...

ਕ੍ਰਿਕਟ: ਭਾਰਤ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

ਲੰਡਨ: ਇੱਥੇ ਭਾਰਤ ਨੇ ਇੰਗਲੈਂਡ ਨੂੰ ਪਹਿਲੇ ਇਕ ਰੋਜ਼ਾ ਮੈਚ ਵਿਚ ਦਸ ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਹੈ। ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ 18.4 ਓਵਰਾਂ ਵਿਚ ਹੀ 114 ਦੌੜਾਂ ਬਣਾ ਕੇ ਜੇਤੂ ਟੀਚਾ ਪੂਰਾ ਕੀਤਾ। ਇਸ ਤੋਂ...

ਮਹਿਲਾ ਕ੍ਰਿਕਟ: ਭਾਰਤ ਵੱਲੋਂ ਦੂਜੇ ਮੈਚ ’ਚ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਮਾਤ

ਪਾਲੇਕੇਲੇ, 4 ਜੁਲਾਈ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੱਥੇ ਦੂਜੇ ਇੱਕ ਦਿਨਾਂ ਮੈਚ ਵਿੱਚ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਤਿੰਨਾਂ ਮੈਚਾਂ ਦੀ ਲੜੀ ਵਿੱਚ 2-0 ਦੀ ਜੇਤੂ ਲੀਡ ਹਾਸਲ ਕਰ ਲਈ ਹੈ। ਭਾਰਤੀ ਟੀਮ ਨੇ ਜਿੱਤ ਲਈ...

ਮੱਧ ਪ੍ਰਦੇਸ਼ ਨੇ ਪਹਿਲਾ ਰਣਜੀ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ, ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

ਬੰਗਲੌਰ, 26 ਜੂਨ ਮੱਧ ਪ੍ਰਦੇਸ਼ ਨੇ ਪੰਜਵੇਂ ਅਤੇ ਆਖਰੀ ਦਿਨ ਅੱਜ ਘਰੇਲੂ ਕ੍ਰਿਕਟ ਦੀ ਤਕੜੀ ਟੀਮ ਮੁੰਬਈ ਨੂੰ ਇਕਪਾਸੜ ਫਾਈਨਲ ਵਿਚ ਛੇ ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਰਣਜੀ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਕੇ ਇਤਿਹਾਸ ਰਚ ਦਿੱਤਾ।...

ਟੀ-20: ਦੱਖਣੀ ਅਫਰੀਕਾ ਨੇ ਭਾਰਤ ਨੂੰ ਚਾਰ ਵਿਕਟਾਂ ਨਾਲ ਹਰਾਇਆ

ਕਟਕ, 12 ਜੂਨ ਦੱਖਣੀ ਅਫਰੀਕਾ ਨੇ ਐਤਵਾਰ ਨੂੰ ਇਥੇ ਟੀ-20 ਮੈਚ ਵਿੱਚ ਭਾਰਤ ਨੂੰ ਚਾਰ ਵਿਕਟਾਂ ਨਾਲ ਮਾਤ ਦਿੱਤੀ ਅਤੇ ਪੰਜ ਮੈਚਾਂ ਵਾਲੀ ਇਸ ਲੜੀ ਵਿੱਚ 2-0 ਨਾਲ ਚੜ੍ਹਤ ਬਣਾ ਲਈ ਹੈ। ਦੱਖਣੀ ਅਫਰੀਕਾ ਟੀਮ ਦੇ ਕਪਤਾਨ ਤੇਮਬਾ ਬਾਵੁਮਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img