12.4 C
Alba Iulia
Friday, November 22, 2024

ਵਕਸ

ਸੂਬਿਆਂ ਦੇ ਵਿਕਾਸ ਨਾਲ ਹੀ ਹੋਵੇਗਾ ਦੇਸ਼ ਦਾ ਵਿਕਾਸ: ਮੋਦੀ

ਤਿਰੂਵਨੰਤਪੁਰਮ, 25 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਰਲਾ ਦੀ ਪਹਿਲੀ 'ਵੰਦੇ ਭਾਰਤ ਐਕਸਪ੍ਰੈਸ' ਨੂੰ ਹਰੀ ਝੰਡੀ ਦਿਖਾਈ। ਇਸ ਦੇ ਨਾਲ ਹੀ ਉਨ੍ਹਾਂ ਕੋਚੀ ਜਲ ਮੈਟਰੋ ਸਣੇ ਕਈ ਵਿਕਾਸ ਪ੍ਰਾਜੈਕਟ ਕੌਮ ਨੂੰ ਸਮਰਪਿਤ ਕੀਤੇ। ਪ੍ਰਧਾਨ ਮੰਤਰੀ ਨੇ ਨੀਂਹ...

ਅਦਾਕਾਰ ਸਤੀਸ਼ ਕੌਸ਼ਿਕ ਮੌਤ ਮਾਮਲਾ: ਦਿੱਲੀ ਪੁਲੀਸ ਅੱਗੇ ਪੇਸ਼ ਨਾ ਹੋਈ ਕਾਰੋਬਾਰੀ ਵਿਕਾਸ ਮਾਲੂ ਦੀ ਪਤਨੀ, ਪੁੱਛ ਪੜਤਾਲ ਲਈ ਜਾਰੀ ਕੀਤਾ ਜਾਵੇਗਾ ਨਵਾਂ ਸੰਮਨ

ਨਵੀਂ ਦਿੱਲੀ, 14 ਮਾਰਚ ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦੀ ਮੌਤ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਜਾਰੀ ਸੰਮਨ 'ਤੇ ਤਾਮੀਲ ਨਾ ਕਰਨ ਵਾਲੀ ਕਾਰੋਬਾਰੀ ਵਿਕਾਸ ਮਾਲੂ ਦੀ ਦੂਜੀ ਪਤਨੀ ਨੂੰ ਨਵਾਂ ਨੋਟਿਸ ਜਾਰੀ ਕੀਤਾ ਜਾਵੇਗਾ। ਦਿੱਲੀ ਪੁਲੀਸ...

ਜੀ-20: ਮੋਦੀ ਨੇ ਕੌਮਾਂਤਰੀ ਚੁਣੌਤੀਆਂ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ

ਬੰਗਲੌਰ, 24 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ਖਾਸ ਕਰਕੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ​​ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਜੀ-20...

ਚੀਨੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ’ਤੇ ਧਿਆਨ ਦਿੱਤਾ: ਜੈਸ਼ੰਕਰ

ਨਵੀਂ ਦਿੱਲੀ, 8 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੂਰਬੀ ਲੱਦਾਖ ਵਿੱਚ 33 ਮਹੀਨਿਆਂ ਤੋਂ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਅੱਜ ਕਿਹਾ ਕਿ ਭਾਰਤ ਨੇ ਚੀਨ ਨਾਲ ਲੱਗਦੀਆਂ ਉੱਤਰੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ...

ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 28 ਦਸੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਨੂੰ ਲੇਹ-ਲੱਦਾਖ ਅਤੇ ਜੰਮੂ-ਕਸ਼ਮੀਰ ਬਾਰੇ ਦੋ ਉੱਚ ਪੱਧਰੀ ਮੀਟਿੰਗਾਂ ਕੀਤੀਆਂ।ਸੂਤਰਾਂ ਨੇ ਦੱਸਿਆ ਕਿ ਲੇਹ-ਲੱਦਾਖ ਅਤੇ ਜੰਮੂ-ਕਸ਼ਮੀਰ ਬਾਰੇ ਬੈਠਕ ਅੱਜ ਸ਼ਾਮ ਨੂੰ ਹੋਈ। ਗ੍ਰਹਿ ਮੰਤਰਾਲੇ ਦੇ ਉੱਤਰੀ ਬਲਾਕ ਦਫ਼ਤਰ...

ਭਾਜਪਾ ਦਾ ਚੋਣ ਕਮਿਸ਼ਨ ਨੂੰ ਸੁਝਾਅ: ਮੁਫ਼ਤ ਸੌਗਾਤਾਂ ਦੇ ਵਾਅਦਿਆਂ ਦੀ ਥਾਂ ਪਾਰਟੀਆਂ ਲੋਕਾਂ ਦਾ ਸਰਬਪੱਖੀ ਵਿਕਾਸ ਕਰਨ: ਭਾਜਪਾ

ਨਵੀਂ ਦਿੱਲੀ, 27 ਅਕਤੂਬਰ ਮੁਫ਼ਤ ਚੋਣ ਸੌਗਾਤਾਂ ਅਤੇ ਲੋਕ ਭਲਾਈ ਨੀਤੀਆਂ ਵਿੱਚ ਅੰਤਰ ਸਪੱਸ਼ਟ ਕਰਦੇ ਹੋਏ ਭਾਜਪਾ ਨੇ ਚੋਣ ਕਮਿਸ਼ਨ ਨੂੰ ਦਿੱਤੇ ਆਪਣੇ ਜਵਾਬ ਵਿੱਚ ਸੁਝਾਅ ਦਿੱਤਾ ਹੈ ਕਿ ਸਿਆਸੀ ਪਾਰਟੀਆਂ ਨੂੰ ਲੋਕਾਂ ਦੀ ਨਿਰਭਰਤਾ ਵਧਾਉਣ ਦੀ ਬਜਾਏ ਵੋਟਰਾਂ...

ਵਿਸ਼ਵ ਕੁਸ਼ਤੀ: ਵਿਕਾਸ ਤੇ ਨਿਤੇਸ਼ ਨੇ ਕਾਂਸੀ ਦੇ ਤਗ਼ਮੇ ਜਿੱਤੇ

ਪੋਂਟੇਵੇਂਦਰਾ (ਸਪੇਨ): ਵਿਕਾਸ (72 ਕਿਲੋ ਵਰਗ) ਅਤੇ ਨਿਤੇਸ਼ (97 ਕਿਲੋ ਵਰਗ) ਨੇ ਅੰਡਰ-23 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦੇ ਤਗ਼ਮੇ ਜਿੱਤੇ ਹਨ, ਜਿਸ ਨਾਲ ਭਾਰਤ ਇਸ ਚੈਂਪੀਅਨਸ਼ਿਪ ਦੀ ਗ੍ਰੀਕੋ ਰੋਮਨ ਸ਼ੈਲੀ ਵਿੱਚ ਤਿੰਨ ਤਗ਼ਮਿਆਂ ਨਾਲ ਆਪਣਾ ਸਰਵੋਤਮ ਪ੍ਰਦਰਸ਼ਨ...

ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਵਾਸ਼ਿੰਗਟਨ, 12 ਅਕਤੂਬਰ ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img