12.4 C
Alba Iulia
Monday, April 29, 2024

ਵਚਲ

ਨਿਊਜ਼ੀਲੈਂਡ ਤੇ ਭਾਰਤ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਕ੍ਰਿਕਟ ਮੈਚ ਮੀਂਹ ਕਾਰਨ ਰੱਦ, ਮੇਜ਼ਬਾਨ ਟੀਮ ਨੇ ਲੜੀ 1-0 ਨਾਲ ਜਿੱਤੀ

ਕ੍ਰਾਈਸਟਚਰਚ, 30 ਨਵੰਬਰ ਮੀਹ ਕਾਰਨ ਇਥੇ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਤੇ ਆਖਰੀ ਇਕ ਦਿਨਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਨਿਊਜ਼ੀਲੈਂਡ ਦੀ ਟੀਮ ਇਹ ਲੜੀ 1-0 ਨਾਲ ਜਿੱਤ ਗਈ। ਮੀਂਹ ਕਾਰਨ ਮੈਚ ਰੁਕਣ ਵੇਲੇ ਮੇਜ਼ਬਾਨ ਟੀਮ...

ਹਾਕੀ: ਭਾਰਤ ਤੇ ਆਸਟਰੇਲੀਆ ਵਿਚਾਲੇ ਪਹਿਲਾ ਮੈਚ ਅੱਜ

ਐਡੀਲੇਡ: ਭਾਰਤੀ ਪੁਰਸ਼ ਹਾਕੀ ਟੀਮ ਭਲਕੇ ਸ਼ਨਿਚਰਵਾਰ ਨੂੰ ਇੱਥੇ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਮੈਚ ਵਿੱਚ ਵਿਸ਼ਵ ਦੀ ਨੰਬਰ ਇੱਕ ਟੀਮ ਆਸਟਰੇਲੀਆ ਨਾਲ ਭਿੜੇਗੀ। ਇਹ ਭਾਰਤੀ ਟੀਮ ਲਈ ਵਿਸ਼ਵ ਕੱਪ ਤੋਂ ਪਹਿਲਾਂ ਆਪਣੀਆਂ ਤਿਆਰੀਆਂ ਦਾ ਮੁਲਾਂਕਣ...

ਮੋਰੱਕੋ ਅਤੇ ਕ੍ਰੋਏਸ਼ੀਆ ਵਿਚਾਲੇ ਮੈਚ ਬਰਾਬਰ

ਅਲ ਖੋਰ, 23 ਨਵੰਬਰ ਫੀਫਾ ਵਿਸ਼ਵ ਕੱਪ ਵਿੱਚ ਅਰਬ ਦੇਸ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਮੋਰੱਕੋ ਨੇ 2018 ਦੇ ਉਪ ਜੇਤੂ ਕ੍ਰੋਏਸ਼ੀਆ ਨੂੰ ਅੱਜ ਇੱਥੇ ਗਰੁੱਪ-ਐੱਫ ਦੇ ਮੈਚ ਵਿੱਚ ਗੋਲ ਰਹਿਤ ਡਰਾਅ 'ਤੇ ਰੋਕਿਆ। ਮੋਰੱਕੋ ਦੇ ਇਸ ਸ਼ਾਨਦਾਰ ਪ੍ਰਦਰਸ਼ਨ...

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੀਂਹ ਦੀ ਭੇਟ ਚੜ੍ਹਿਆ

ਵੈਲਿੰਗਟਨ, 18 ਨਵੰਬਰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਟੀ-20 ਕੌਮਾਂਤਰੀ ਮੈਚ ਅੱਜ ਇੱਥੇ ਮੀਂਹ ਕਾਰਨ ਇੱਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਇੱਥੋਂ ਦੇ ਸਕਾਈ ਸਟੇਡੀਅਮ ਵਿੱਚ ਮੀਂਹ ਕੁਝ ਦੇਰ ਰੁਕ ਗਿਆ...

ਰਾਊਂਡਗਲਾਸ ਤੇ ਸੁਰਜੀਤ ਅਕੈਡਮੀ ਵਿਚਾਲੇ ਖਿਤਾਬੀ ਟੱਕਰ

ਨਿੱਜੀ ਪੱਤਰ ਪ੍ਰੇਰਕਜਲੰਧਰ, 18 ਨਵੰਬਰ ਪੀਏਪੀ ਹਾਕੀ ਗਰਾਊਂਡ ਵਿਚ ਚੱਲ ਰਹੇ 22ਵੇਂ ਓਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਹਾਕੀ ਟੂਰਨਾਮੈਂਟ ਜੂਨੀਅਰ (ਅੰਡਰ-19) ਦੇ ਤੀਜੇ ਦਿਨ ਸੈਮੀਫਾਈਨਲ ਮੈਚ ਖੇਡੇ ਗਏ। ਸੁਸਾਇਟੀ ਦੇ ਪ੍ਰਧਾਨ ਧਿਆਨ ਚੰਦ ਐਵਾਰਡੀ ਓਲੰਪੀਅਨ ਦਵਿੰਦਰ ਸਿੰਘ ਗਰਚਾ ਨੇ ਦੱਸਿਆ...

ਮੀਂਹ ਕਾਰਨ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਰੱਦ

ਵੈਲਿੰਗਟਨ, 18 ਨਵੰਬਰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਟੀ-20 ਅੰਤਰਰਾਸ਼ਟਰੀ ਮੈਚ ਅੱਜ ਇੱਥੇ ਮੀਂਹ ਕਾਰਨ ਇਕ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਇੱਥੋਂ ਦੇ ਸਕਾਈ ਸਟੇਡੀਅਮ ਵਿੱਚ ਮੀਂਹ ਕੁਝ ਦੇਰ ਰੁਕ ਗਿਆ ਪਰ...

ਪੰਜਾਬ ਗਾਇਕ ਏਪੀ ਢਿੱਲੋਂ ਫੱਟੜ, ਅਮਰੀਕਾ ਵਿਚਲੇ ਸ਼ੋਅ ਮੁਲਤਵੀ

ਨਵੀਂ ਦਿੱਲੀ, 1 ਨਵੰਬਰ ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ...

ਕੈਨੇਡਾ: ਮਿਸੀਸਾਗਾ ’ਚ ਦੀਵਾਲੀ ਦੀ ਰਾਤ ਭਾਰਤ ਤੇ ਖ਼ਾਲਿਸਤਾਨ ਸਮਰਥਕਾਂ ਵਿਚਾਲੇ ਝੜਪ

ਓਟਵਾ, 26 ਅਕਤੂਬਰ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਦੀਵਾਲੀ ਦੀ ਰਾਤ ਨੂੰ 400 ਤੋਂ 500 ਲੋਕਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇੱਕ ਪਾਸੇ ਤਿਰੰਗਾ ਲਹਿਰਾਇਆ ਗਿਆ ਜਦਕਿ ਕੁਝ ਹੋਰਾਂ ਨੇ ਖਾਲਿਸਤਾਨੀ ਬੈਨਰ ਫੜੇ ਹੋਏ ਸਨ। ਟਵੀਟ ਵਿੱਚ ਪੁਲੀਸ...

ਕਰਨਾਟਕ ਵਿਚਲੀ ਭਾਜਪਾ ਸਰਕਾਰ ਐੱਸਸੀ/ਐੱਸਟੀ ਵਿਰੋਧੀ: ਰਾਹੁਲ

ਬੇਲਾਰੀ (ਕਰਨਾਟਕ), 15 ਅਕਤੂਬਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਵਿਰੋਧੀ ਹੈ। ਇਸ ਨੂੰ 40...

ਮੁਹਾਲੀ: ਭਾਰਤ-ਆਸਟਰੇਲੀਆ ਵਿਚਾਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 16 ਸਤੰਬਰ ਇਥੇ ਪੀਸੀਏ ਵਿੱਚ 20 ਸਤੰਬਰ ਨੂੰ ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਪਹਿਲੇ ਕੌਮਾਂਤਰੀ ਟੀ-20 ਕ੍ਰਿਕਟ ਮੈਚ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜ਼ਿਲ੍ਹਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img