12.4 C
Alba Iulia
Friday, March 24, 2023

ਵਚ

ਵਰੁਨ ਤੇਜ ਦੀ ਅਗਲੀ ਫਿਲਮ ਵਿੱਚ ਦਿਖਾਈ ਦੇਵੇਗੀ ਮਾਨੂਸ਼ੀ ਛਿੱਲਰ

ਮੁੰਬਈ: ਮਾਡਲ ਤੇ ਅਦਾਕਾਰਾ ਮਾਨੂਸ਼ੀ ਛਿੱਲਰ ਦੱਖਣ ਭਾਰਤੀ ਫਿਲਮਾਂ ਦੇ ਸਟਾਰ ਵਰੁਨ ਤੇਜ ਦੀ ਅਗਲੀ ਫਿਲਮ ਵਿੱਚ ਕੰਮ ਕਰੇਗੀ। ਇਹ ਜਾਣਕਾਰੀ ਅੱਜ ਸੋਨੀ ਪਿਕਚਰਜ਼ ਇੰਟਰਨੈਸ਼ਨਲ ਪ੍ਰੋਡਕਸ਼ਨਜ਼ ਵੱਲੋਂ ਸਾਂਝੀ ਕੀਤੀ ਗਈ ਹੈ। ਹਵਾਈ ਸੈਨਾ ਨਾਲ ਜੁੜੀਆਂ ਸੱਚੀਆਂ ਘਟਨਾਵਾਂ 'ਤੇ...

ਬਜਟ ਇਜਲਾਸ: ਰਾਜਪਾਲ ਦੇ ਭਾਸ਼ਣ ਵਿੱਚ ‘ਮੇਰੀ ਸਰਕਾਰ’ ਦੇ ਹਵਾਲੇ ਨੂੰ ਲੈ ਕੇ ਪਿਆ ਰੌਲਾ

ਚਰਨਜੀਤ ਭੁੱਲਰ ਚੰਡੀਗੜ੍ਹ, 3 ਮਾਰਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਦੌਰਾਨ ਹੀ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਮੌਕੇ ਹੰਗਾਮਾ ਖੜ੍ਹਾ ਹੋ ਗਿਆ। ਜਿਉਂ ਹੀ ਰਾਜਪਾਲ 'ਮੇਰੀ ਸਰਕਾਰ' ਆਖ ਕੇ ਸਦਨ ਦੇ ਮੁਖ਼ਾਤਬ ਹੋਏ ਤਾਂ ਵਿਰੋਧੀ...

ਪਿੰਡਾਂ ਵਿੱਚ ਬਿਨਾਂ ਮੰਗ ਤੋਂ ਮਹਿੰਗੇ ਤੇ ਗੈਰ-ਮਿਆਰੀ ਟ੍ਰੀ ਗਾਰਡ ਭੇਜਣ ਦੇ ਦੋਸ਼

ਅਜੈ ਮਲਹੋਤਰਾ ਬਸੀ ਪਠਾਣਾਂ, 2 ਮਾਰਚ ਬਸੀ ਪਠਾਣਾਂ ਤੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਅਤੇ ਵਿਭਾਗ ਦੇ ਸਬੰਧਤ ਅਧਿਕਾਰੀਆਂ 'ਤੇ ਮਨਰੇਗਾ ਤਹਿਤ ਲੱਖਾਂ ਰੁਪਏ ਮੁੱਲ ਦੇ ਮਹਿੰਗੇ ਤੇ ਗੈਰ-ਮਿਆਰੀ ਟ੍ਰੀ ਗਾਰਡ ਬਿਨਾਂ ਮੰਗ...

ਗੁਰੂ ਨਾਨਕ ਦੇਵ ਕਾਲਜ ਵਿੱਚ ਖੇਡਾਂ

ਖੇਤਰੀ ਪ੍ਰਤੀਨਿਧਲੁਧਿਆਣਾ, 2 ਮਾਰਚ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੀਆਂ ਅੱਜ ਹੋਈਆਂ 62ਵੀਆਂ ਖੇਡਾਂ ਦੇ 1500 ਮੀਟਰ ਦੌੜ ਮੁਕਾਬਲੇ 'ਚ ਲੜਕੀਆਂ ਵਿੱਚੋਂ ਅਨੁੂ ਗਰੇਵਾਲ ਅਤੇ ਲੜਕਿਆਂ ਵਿੱਚੋਂ ਸੋਮਰਾਜ ਜੇਤੂ ਰਹੇ। ਖੇਡਾਂ ਦੇ ਅੱਜ ਪਹਿਲੇ ਦਿਨ ਜੈਨਕੋ ਐਲੂਮਨੀ ਐਸੋਸੀਏਸ਼ਨ ਦੇ...

ਪੀਜੀਆਈ ਵਿੱਚ ਜਨਤਕ ਸਿਹਤ ਪ੍ਰਬੰਧਨ ਤੇ ਲੀਡਰਸ਼ਿਪ ਪ੍ਰੋਗਰਾਮ

ਪੱਤਰ ਪ੍ਰੇਰਕ ਚੰਡੀਗੜ੍ਹ, 1 ਮਾਰਚ ਪੀ.ਜੀ.ਆਈ. ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਿਨ ਵਿਭਾਗ ਵੱਲੋਂ ਅੱਠਵਾਂ ਜਨਤਕ ਸਿਹਤ ਪ੍ਰਬੰਧਨ ਅਤੇ ਲੀਡਰਸ਼ਿਪ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਗੇਮੀਫਿਕੇਸ਼ਨ ਵਿਧੀ ਰਾਹੀਂ ਜਨਤਕ ਸਿਹਤ ਪ੍ਰਬੰਧਨ ਦੀਆਂ ਨਵੀਆਂ ਤਕਨੀਕਾਂ ਨੂੰ ਸਿੱਖਣ ਪ੍ਰਕਿਰਿਆ ਅਤੇ ਉਤਪਾਦਨ ਪ੍ਰਕਿਰਿਆ ਨੂੰ ਸੌਖਾ...

‘ਹੇਰਾ ਫੇਰੀ 3’ ਵਿੱਚ ਮੁੜ ਇਕੱਠੇ ਦਿਖਾਈ ਦੇਣਗੇ ਸੁਨੀਲ ਸ਼ੈੱਟੀ ਤੇ ਅਕਸ਼ੈ ਕੁਮਾਰ

ਮੁੰਰਈ: ਅਦਾਕਾਰ ਸੁਨੀਲ ਸ਼ੈੱਟੀ ਫਿਲਮ 'ਹੇਰਾ ਫੇਰੀ' ਦੀ ਤੀਜੀ ਕੜੀ ਵਾਸਤੇ ਮੁੜ ਅਦਾਕਾਰ ਅਕਸ਼ੈ ਕੁਮਾਰ ਨਾਲ ਸਕਰੀਨ ਸਾਂਝੀ ਕਰਨ ਲਈ ਉਤਸ਼ਾਹਿਤ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਅਦਾਕਾਰ ਨੇ ਅਕਸ਼ੈ ਕੁਮਾਰ ਤੇ ਪਰੇਸ਼ ਰਾਵਲ ਨਾਲ ਕੰਮ...

ਜਵਾਨੀ ਿਵੱਚ ਅਭਿਸ਼ੇਕ ਵਰਗੇ ਲੱਗਦੇ ਸਨ ਬਿੱਗ ਬੀ

ਮੁੰਬਈ: ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਆਪਣੀ ਇੱਕ ਪੁਰਾਣੀ ਤਸਵੀਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਅਭਿਸ਼ੇਕ ਬੱਚਨ ਵਰਗੇ ਲੱਗਦੇ ਹਨ। ਇਸ ਤਸਵੀਰ ਵਿੱਚ ਉਨ੍ਹਾਂ...

ਵੈੱਬ ਸੀਰੀਜ਼ ‘ਸਿਟਾਡੇਲ’ ਵਿੱਚ ਦਿਖਾਈ ਦੇਵੇਗਾ ਪ੍ਰਿਯੰਕਾ ਚੋਪੜਾ ਦਾ ਨਵਾਂ ਰੂਪ

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਹੌਲੀਵੁੱਡ ਜਾਸੂਸੀ ਵੈੱਬ ਸੀਰੀਜ਼ 'ਸਿਟਾਡੇਲ' ਵਿਚ ਨਜ਼ਰ ਆਵੇਗੀ ਜਿਸ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸੀਰੀਜ਼ ਵਿੱਚ ਪ੍ਰਿਯੰਕਾ ਨਵੇਂ ਰੂਪ ਵਿਚ ਸਾਹਮਣੇ ਆਵੇਗੀ। ਐਂਥਨੀ ਰੂਸੋ ਅਤੇ ਜੋਸੇਫ ਰੂਸੋ ਵਲੋਂ ਨਿਰਦੇਸ਼ਿਤ ਸੀਰੀਜ਼ ਵਿੱਚ...

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਸਟਰੇਲੀਆ ਫਾਈਨਲ ਵਿੱਚ

ਕੇਪਟਾਊਨ, 23 ਫਰਵਰੀ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਫਾਈਲਨ 'ਚ ਦਾਖਲਾ ਪਾ ਲਿਆ ਹੈ। ਭਾਰਤ ਦੀ ਖਰਾਬ ਫੀਲਡਿੰਗ ਦਾ...

ਟੀ-20 ਮਹਿਲਾ ਵਿਸ਼ਵ ਕੱਪ: ਆਸਟਰੇਲੀਆ ਫਾਈਨਲ ਵਿੱਚ ਪੁੱਜਿਆ

ਕੇਪਟਾਊਨ: ਆਸਟਰੇਲੀਆ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਉਸ ਨੇ ਪਹਿਲੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੂੰ ਪੰਜ ਦੌੜਾਂ ਨਾਲ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਨੇ ਚਾਰ ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ।...
- Advertisement -spot_img

Latest News

ਫ਼ਰਾਰ ਅੰਮ੍ਰਿਤਪਾਲ ਸਿੰਘ ਸਬੰਧੀ ਮਹਾਰਾਸ਼ਟਰ ਪੁਲੀਸ ਚੌਕਸ

ਮੁੰਬਈ, 23 ਮਾਰਚ ਪੰਜਾਬ ਪੁਲੀਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ...
- Advertisement -spot_img