12.4 C
Alba Iulia
Tuesday, April 23, 2024

ਵਚ

ਸ਼ੇਅਰ ਬਾਜ਼ਾਰ ਵਿਚ ਲਗਾਤਾਰ ਚੌਥੇ ਦਿਨ ਤੇਜ਼ੀ

ਮੁੰਬਈ, 12 ਜਨਵਰੀ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਬੁੱਧਵਾਰ ਨੂੰ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ਵਿਚ ਤੇਜ਼ੀ ਰਹੀ ਅਤੇ ਬੀਐੱਸਈ ਸੈਂਸੈਕਸ 500 ਅੰਕ ਤੋਂ ਵੱਧ ਉੱਛਲ ਕੇ 61,000 ਅੰਕ ਦੇ ਪੱਧਰ ਨੂੰ ਮੁੜ ਪਾਰ ਕਰ ਗਿਆ। ਕੰਪਨੀਆਂ ਦੇ ਤੀਜੀ ਤਿਮਾਹੀ ਵਿਚ...

ਦੇਸ਼ ਦੇ 300 ਜ਼ਿਲ੍ਹਿਆਂ ਵਿਚ ਲਾਗ ਦੀ ਹਫ਼ਤਾਵਾਰੀ ਦਰ 5 ਫ਼ੀਸਦ ਤੋਂ ਵੱਧ: ਸਰਕਾਰ

ਨਵੀਂ ਦਿੱਲੀ, 12 ਜਨਵਰੀ ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਭਾਰਤ ਵਿਚ ਕਰੀਬ 300 ਜ਼ਿਲ੍ਹਿਆਂ ਵਿਚ ਕਰੋਨਾਵਾਇਰਸ ਲਈ ਨਮੂਨਿਆਂ ਦੀ ਜਾਂਚ ਵਿਚ ਲਾਗ ਦੀ ਹਫ਼ਤਾਵਾਰੀ ਦਰ 5 ਫ਼ੀਸਦ ਹੈ, ਉੱੱਥੇ ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਕੇਰਲ...

ਕਰੋਨਾ ਪੀੜਤ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਜਿਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਰੱਖਿਆ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਦਿੱਲੀ ਛਾਉਣੀ ਦੇ ਆਰਮੀ ਹਸਪਤਾਲ ਦੇ ਡਾਕਟਰਾਂ...

ਨਿਊਯਾਰਕ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ

ਨਿਊਯਾਰਕ (ਅਮਰੀਕਾ), 10 ਜਨਵਰੀ ਨਿਊਯਾਰਕ ਸਿਟੀ ਦੇ ਬਰੌਂਕਸ ਵਿਚ ਇਕ ਅਪਾਰਟਮੈਂਟ 'ਚ ਕਥਿਤ ਤੌਰ 'ਤੇ ਇਲੈਕਟ੍ਰਿਕ ਸਪੇਸ ਹੀਟਰ' ਦੇ ਖ਼ਰਾਬ ਹੋਣ ਕਾਰਨ ਖ਼ਤਰਨਾਕ ਅੱਗ ਲੱਗਣ ਕਾਰਨ ਨੌਂ ਬੱਚਿਆਂ ਸਣੇ 19 ਵਿਅਕਤੀਆਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਫਾਇਰ ਵਿਭਾਗ...

ਸ਼ਿਮਲਾ ਵਿੱਚ ਸਾਲ ਦੀ ਪਹਿਲੀ ਬਰਫਬਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 8 ਜਨਵਰੀ ਇਥੇ ਅੱਜ ਸਾਲ ਦੀ ਪਹਿਲੀ ਬਰਫ ਪਈ ਅਤੇ ਕਸਬੇ ਦੇ ਉਪਰਲੇ ਇਲਾਕੇ ਬਰਫ ਦੀ ਪਤਲੀ ਪਰਤ ਹੇਠ ਆ ਗਏ। ਇਸ ਬਰਫਬਾਰੀ ਦਾ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਆਨੰਦ ਮਾਣਿਆ। ਸ਼ਿਮਲਾ ਵਿੱਚ 14.6 ਸੈਂਟੀਮੀਟਰ, ਕਾਲਪਾ...

ਅਮਰੀਕਾ ਵਿੱਚ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ

ਨਿਊਯਾਰਕ, 8 ਜਨਵਰੀ ਇਥੇ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ 'ਤੇ ਅਣਪਛਾਤੇ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ, ਜਿਸ ਨੇ ਜੇਐਫਕੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਉਸ ਦੀ ਪੱਗ ਲਾਹ ਦਿੱਤੀ ਅਤੇ ਉਸ ਖਿਲਾਫ ਅਪਮਾਨਜਨਕ ਸ਼ਬਦ ਵੀ ਵਰਤੇ। ਇਸ ਸਬੰਧੀ...

ਕਜ਼ਾਖਸਤਾਨ ਵਿੱਚ ਸਰਕਾਰੀ ਇਮਾਰਤਾਂ ’ਤੇ ਹਮਲੇ; ਦਰਜਨਾਂ ਮੌਤਾਂ

ਮਾਸਕੋ, 6 ਜਨਵਰੀ ਕਜ਼ਾਖਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਅਲਮੈਟੀ ਵਿੱਚ ਬੀਤੀ ਰਾਤ ਫੈਲੀ ਅਰਾਜਕਤਾ ਦੌਰਾਨ ਸਰਕਾਰੀ ਇਮਾਰਤਾਂ ਉੱਤੇ ਹਮਲੇ ਕੀਤੇ ਗਏ। ਪੁਲੀਸ ਦੀ ਸਪੋਕਸਪਰਸਨ ਸਲਤਨਤ ਅਜ਼ੀਰਬੇਕ ਅਨੁਸਾਰ ਦਰਜਨਾਂ ਹਮਲਾਵਰਾਂ ਨੂੰ ਮਾਰ ਦਿੱਤਾ ਗਿਆ ਹੈ। ਉਹ ਸਟੇਟ ਨਿਊਜ਼ ਚੈਨਲ...

ਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਸ਼ਿਮਲਾ, 5 ਜਨਵਰੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਕੇਸਾਂ ਦੀ ਵਧਦੀ ਗਿਣਤੀ ਕਾਰਨ ਬੁੱਧਵਾਰ ਤੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਬੰਧ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈ...

ਬੁਲੀ ਬਾਈ ਐਪ ਮਾਮਲੇ ਵਿੱਚ ਉੱਤਰਾਖੰਡ ਦੀ ਔਰਤ ਸਣੇ ਦੋ ਗ੍ਰਿਫ਼ਤਾਰ

ਮੁੰਬਈ, 4 ਜਨਵਰੀ ਮੁੰਬਈ ਸਾਈਬਰ ਪੁਲੀਸ ਨੇ 'ਬੁਲੀ ਬਾਈ' ਐਪ ਮਾਮਲੇ 'ਚ ਉਤਰਾਖੰਡ ਦੀ ਔਰਤ ਅਤੇ ਬੰਗਲੌਰ ਤੋਂ ਇੰਜਨੀਅਰਿੰਗ ਦੇ ਵਿਦਿਆਰਥੀ ਵਿਸ਼ਾਲ ਕੁਮਾਰ ਨੂੰ ਹਿਰਾਸਤ 'ਚ ਲਿਆ ਹੈ। ਹਿਰਾਸਤ 'ਚ ਲਈ ਔਰਤ ਮਾਮਲੇ ਦੀ ਮੁੱਖ ਮੁਲਜ਼ਮ ਮੰਨੀ ਜਾ ਰਹੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img