12.4 C
Alba Iulia
Tuesday, May 7, 2024

ਵਚ

ਮਹਿਲਾ ਵਿਸ਼ਵ ਮੁੱਕੇਬਾਜ਼ੀ: ਲਵਲੀਨਾ ਤੇ ਸਾਕਸ਼ੀ ਕੁਆਰਟਰ ਫਾਈਨਲ ਵਿੱਚ

ਨਵੀਂ ਦਿੱਲੀ: ਟੋਕੀਓ ਓਲੰਪਿਕ ਦੀ ਕਾਂਸੇ ਦਾ ਤਗ਼ਮਾ ਜੇਤੂ ਲਵਲੀਨਾ ਬੋਰਗੋਹੇਨ (75 ਕਿਲੋ) ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੁਆਰਟਰ ਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ ਹੈ। ਲਵਲੀਨਾ ਦੇ ਨਾਲ ਅੱਜ...

ਧਰਮਿੰਦਰ ਦੀ ਸਿਨੇਮਾ ਵਿੱਚ ਵਾਪਸੀ ਤੋਂ ਬੌਬੀ ਦਿਓਲ ਖੁਸ਼

ਮੁੰਬਈ: ਬੌਲੀਵੁਡ ਸੁਪਰਸਟਾਰ ਧਰਮਿੰਦਰ ਫਿਲਮ 'ਰੌਕੀ ਔਰ ਰਾਨੀ ਕੀ ਪ੍ਰੇਮ ਕਹਾਨੀ ਨਾਲ ਸਿਨੇਮਾ ਵਿਚ ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਹਨ। ਇਸ ਦਿੱਗਜ਼ ਸਟਾਰ ਦੀ ਵੱਡੇ ਪਰਦੇ 'ਤੇ ਵਾਪਸੀ ਦੀ ਉਡੀਕ ਕਰ ਰਹੇ ਅਦਾਕਾਰ ਬੌਬੀ ਦਿਓਲ ਦਾ ਕਹਿਣਾ...

ਇਜ਼ਰਾਈਲ ਵਿੱਚ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਤੇਜ਼

ਤਲ ਅਵੀਵ, 16 ਮਾਰਚ ਇਜ਼ਰਾਈਲ 'ਚ ਨਿਆਂਇਕ ਪ੍ਰਣਾਲੀ 'ਚ ਤਬਦੀਲੀ ਕਰਨ ਦੀਆਂ ਯੋਜਨਾਵਾਂ ਕਾਰਨ ਬਣੀ ਖੜੌਤ ਦੂਰ ਕਰਨ ਲਈ ਇੱਕ ਸਮਝੌਤੇ ਦੀ ਤਜਵੀਜ਼ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਠੁਕਰਾਏ ਜਾਣ ਮਗਰੋਂ ਦੇਸ਼ ਦੇ ਕਈ ਸ਼ਹਿਰਾਂ 'ਚ ਅੱਜ ਰੋਸ...

ਆਈਸੀਸੀ ਰੈਂਕਿੰਗ: ਗੇਂਦਬਾਜ਼ਾਂ ਵਿੱਚੋਂ ਅਸ਼ਵਿਨ ਅੱਵਲ ਨੰਬਰ

ਦੁਬਈ, 15 ਮਾਰਚ ਭਾਰਤੀ ਕ੍ਰਿਕਟ ਟੀਮ ਦੇ ਸੀਨੀਅਰ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਵੱਲੋਂ ਆਸਟਰੇਲੀਆ ਖ਼ਿਲਾਫ਼ ਚੌਥੇ ਟੈਸਟ ਮੈਚ ਵਿੱਚ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਸਦਕਾ ਉਸ ਨੇ ਆਈਸੀਸੀ ਦੀ ਤਾਜ਼ਾ ਰੈਂਕਿੰਗ ਵਿੱਚ ਸਿਖਰਲੇ ਗੇਂਦਬਾਜ਼ ਦਾ ਖ਼ਿਤਾਬ ਮੁੜ ਆਪਣੇ ਨਾਂ ਕਰ...

ਲੁਧਿਆਣਾ ਹਲਕਾ ਪੂਰਬੀ ਦੇ ਕਬੱਡੀ ਕੱਪ ਵਿੱਚ ਕੰਗਣਵਾਲ ਨੇ ਮਾਰੀ ਬਾਜ਼ੀ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 13 ਮਾਰਚ ਸਨਅਤੀ ਸ਼ਹਿਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਗ ਗਰੇਵਾਲ ਭੋਲਾ ਦੀ ਅਗਵਾਈ ਵਿੱਚ ਸੈਕਟਰ 32 'ਚ ਪਹਿਲਾ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ...

‘ਚੋਰ ਨਿਕਲ ਕੇ ਭਾਗਾ’ ਵਿੱਚ ਯਾਮੀ ਨਾਲ ਦਿਖਾਈ ਦੇਵੇਗਾ ਸ਼ਰਦ ਕੇਲਕਰ

ਮੁੰਬਈ: ਅਦਾਕਾਰ ਸ਼ਰਦ ਕੇਲਕਰ ਫਿਲਮ 'ਚੋਰ ਨਿਕਲ ਕੇ ਭਾਗਾ' ਵਿੱਚ ਅਦਾਕਾਰਾ ਯਾਮੀ ਗੌਤਮ ਨਾਲ ਦਿਖਾਈ ਦੇਵੇਗਾ। ਨਿਰਦੇਸ਼ਕ ਅਜੈ ਸਿੰਘ ਦੀ ਇਸ ਸਸਪੈਂਸ ਫਿਲਮ ਦਾ ਹਿੱਸਾ ਬਣਨ ਦੀ ਖੁਸ਼ੀ ਸਾਂਝੀ ਕਰਦਿਆਂ ਅਦਾਕਾਰ ਨੇ ਕਿਹਾ, 'ਇਸ ਫਿਲਮ ਦਾ ਹਿੱਸਾ ਬਣ...

ਢਾਕਾ ਵਿੱਚ ਸੱਤ ਮੰਜ਼ਿਲਾ ਇਮਾਰਤ ’ਚ ਧਮਾਕਾ; 16 ਮੌਤਾਂ

ਢਾਕਾ, 7 ਮਾਰਚ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਇਕ ਸੱਤ ਮੰਜ਼ਿਲਾ ਇਮਾਰਤ 'ਚ ਹੋਏ ਧਮਾਕੇ ਕਾਰਨ ਘੱਟੋ-ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਫਾਇਰ ਸੇਵਾ ਕੰਟਰੋਲ ਰੂਮ ਦੇ ਹਵਾਲੇ ਨਾਲ ਬੀਡੀਨਿਊਜ਼24...

ਕਬੱਡੀ ਕੱਪ ਵਿੱਚ ਜਲੰਧਰ ਜੇਤੂ ਤੇ ਸੈਂਟਰ ਵੈਲੀ ਕਲੱਬ ਉਪ ਜੇਤੂ

ਸੁਰਜੀਤ ਮਜਾਰੀ ਬੰਗਾ, 6 ਮਾਰਚ ਦੋਆਬੇ ਦੀਆਂ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਕੀਮਪੁਰ ਦੀਆਂ 26ਵੀਆਂ ਪੁਰੇਵਾਲ ਖੇਡਾਂ ਕਬੱਡੀ ਕੱਪ ਦੇ ਫਸਵੇਂ ਤੇ ਖਿੱਚ ਭਰਪੂਰ ਫਾਈਨਲ ਨਾਲ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ। ਕਬੱਡੀ ਅਕੈਡਮੀਆਂ ਦੇ ਫ਼ਾਈਨਲ ਵਿੱਚ ਡੀਏਵੀ ਅਕੈਡਮੀ ਜਲੰਧਰ ਨੇ...

ਵਰੁਨ ਤੇਜ ਦੀ ਅਗਲੀ ਫਿਲਮ ਵਿੱਚ ਦਿਖਾਈ ਦੇਵੇਗੀ ਮਾਨੂਸ਼ੀ ਛਿੱਲਰ

ਮੁੰਬਈ: ਮਾਡਲ ਤੇ ਅਦਾਕਾਰਾ ਮਾਨੂਸ਼ੀ ਛਿੱਲਰ ਦੱਖਣ ਭਾਰਤੀ ਫਿਲਮਾਂ ਦੇ ਸਟਾਰ ਵਰੁਨ ਤੇਜ ਦੀ ਅਗਲੀ ਫਿਲਮ ਵਿੱਚ ਕੰਮ ਕਰੇਗੀ। ਇਹ ਜਾਣਕਾਰੀ ਅੱਜ ਸੋਨੀ ਪਿਕਚਰਜ਼ ਇੰਟਰਨੈਸ਼ਨਲ ਪ੍ਰੋਡਕਸ਼ਨਜ਼ ਵੱਲੋਂ ਸਾਂਝੀ ਕੀਤੀ ਗਈ ਹੈ। ਹਵਾਈ ਸੈਨਾ ਨਾਲ ਜੁੜੀਆਂ ਸੱਚੀਆਂ ਘਟਨਾਵਾਂ 'ਤੇ...

ਗੁਰੂ ਨਾਨਕ ਦੇਵ ਕਾਲਜ ਵਿੱਚ ਖੇਡਾਂ

ਖੇਤਰੀ ਪ੍ਰਤੀਨਿਧਲੁਧਿਆਣਾ, 2 ਮਾਰਚ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੀਆਂ ਅੱਜ ਹੋਈਆਂ 62ਵੀਆਂ ਖੇਡਾਂ ਦੇ 1500 ਮੀਟਰ ਦੌੜ ਮੁਕਾਬਲੇ 'ਚ ਲੜਕੀਆਂ ਵਿੱਚੋਂ ਅਨੁੂ ਗਰੇਵਾਲ ਅਤੇ ਲੜਕਿਆਂ ਵਿੱਚੋਂ ਸੋਮਰਾਜ ਜੇਤੂ ਰਹੇ। ਖੇਡਾਂ ਦੇ ਅੱਜ ਪਹਿਲੇ ਦਿਨ ਜੈਨਕੋ ਐਲੂਮਨੀ ਐਸੋਸੀਏਸ਼ਨ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img