12.4 C
Alba Iulia
Sunday, May 19, 2024

ਵਚ

‘ਹੇਰਾ ਫੇਰੀ 3’ ਵਿੱਚ ਮੁੜ ਇਕੱਠੇ ਦਿਖਾਈ ਦੇਣਗੇ ਸੁਨੀਲ ਸ਼ੈੱਟੀ ਤੇ ਅਕਸ਼ੈ ਕੁਮਾਰ

ਮੁੰਰਈ: ਅਦਾਕਾਰ ਸੁਨੀਲ ਸ਼ੈੱਟੀ ਫਿਲਮ 'ਹੇਰਾ ਫੇਰੀ' ਦੀ ਤੀਜੀ ਕੜੀ ਵਾਸਤੇ ਮੁੜ ਅਦਾਕਾਰ ਅਕਸ਼ੈ ਕੁਮਾਰ ਨਾਲ ਸਕਰੀਨ ਸਾਂਝੀ ਕਰਨ ਲਈ ਉਤਸ਼ਾਹਿਤ ਹੈ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਅਦਾਕਾਰ ਨੇ ਅਕਸ਼ੈ ਕੁਮਾਰ ਤੇ ਪਰੇਸ਼ ਰਾਵਲ ਨਾਲ ਕੰਮ...

ਜਵਾਨੀ ਿਵੱਚ ਅਭਿਸ਼ੇਕ ਵਰਗੇ ਲੱਗਦੇ ਸਨ ਬਿੱਗ ਬੀ

ਮੁੰਬਈ: ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਆਪਣੀ ਇੱਕ ਪੁਰਾਣੀ ਤਸਵੀਰ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਅਭਿਸ਼ੇਕ ਬੱਚਨ ਵਰਗੇ ਲੱਗਦੇ ਹਨ। ਇਸ ਤਸਵੀਰ ਵਿੱਚ ਉਨ੍ਹਾਂ...

ਵੈੱਬ ਸੀਰੀਜ਼ ‘ਸਿਟਾਡੇਲ’ ਵਿੱਚ ਦਿਖਾਈ ਦੇਵੇਗਾ ਪ੍ਰਿਯੰਕਾ ਚੋਪੜਾ ਦਾ ਨਵਾਂ ਰੂਪ

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਹੌਲੀਵੁੱਡ ਜਾਸੂਸੀ ਵੈੱਬ ਸੀਰੀਜ਼ 'ਸਿਟਾਡੇਲ' ਵਿਚ ਨਜ਼ਰ ਆਵੇਗੀ ਜਿਸ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸੀਰੀਜ਼ ਵਿੱਚ ਪ੍ਰਿਯੰਕਾ ਨਵੇਂ ਰੂਪ ਵਿਚ ਸਾਹਮਣੇ ਆਵੇਗੀ। ਐਂਥਨੀ ਰੂਸੋ ਅਤੇ ਜੋਸੇਫ ਰੂਸੋ ਵਲੋਂ ਨਿਰਦੇਸ਼ਿਤ ਸੀਰੀਜ਼ ਵਿੱਚ...

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਸਟਰੇਲੀਆ ਫਾਈਨਲ ਵਿੱਚ

ਕੇਪਟਾਊਨ, 23 ਫਰਵਰੀ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਫਾਈਲਨ 'ਚ ਦਾਖਲਾ ਪਾ ਲਿਆ ਹੈ। ਭਾਰਤ ਦੀ ਖਰਾਬ ਫੀਲਡਿੰਗ ਦਾ...

ਟੀ-20 ਮਹਿਲਾ ਵਿਸ਼ਵ ਕੱਪ: ਆਸਟਰੇਲੀਆ ਫਾਈਨਲ ਵਿੱਚ ਪੁੱਜਿਆ

ਕੇਪਟਾਊਨ: ਆਸਟਰੇਲੀਆ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਉਸ ਨੇ ਪਹਿਲੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੂੰ ਪੰਜ ਦੌੜਾਂ ਨਾਲ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਨੇ ਚਾਰ ਵਿਕਟਾਂ ਗੁਆ ਕੇ 172 ਦੌੜਾਂ ਬਣਾਈਆਂ।...

ਬੇਰੁਜ਼ਗਾਰੀ ਨਾਲ ਨਜਿੱਠਣ ਵਿੱਚ ਬਜਟ ਅਸਫਲ: ਸੁਬਾਰਾਓ

ਨਵੀਂ ਦਿੱਲੀ, 22 ਫਰਵਰੀ ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਡੀ. ਸੁਬਾਰਾਓ ਨੇ ਅੱਜ ਕਿਹਾ ਕਿ 2023-24 ਦੇ ਬਜਟ ਵਿੱਚ ਨੌਕਰੀਆਂ 'ਤੇ ਲੋੜੀਂਦਾ ਜ਼ੋਰ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਸਿੱਧਾ ਨਜਿੱਠਣ ਵਿੱਚ ਬਜਟ...

ਨਿੱਕੀ ਯਾਦਵ ਹੱਤਿਆ ਕੇਸ: ਸਾਹਿਲ ਗਹਿਲੋਤ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਨਵੀਂ ਦਿੱਲੀ, 22 ਫਰਵਰੀ ਦਿੱਲੀ ਦੀ ਅਦਾਲਤ ਨੇ ਲਿਵ-ਇਨ ਪਾਰਟਨਰ ਨਿੱਕੀ ਯਾਦਵ ਹੱਤਿਆ ਮਾਮਲੇ ਵਿੱਚ ਸਾਹਿਲ ਗਹਿਲੋਤ ਨੂੰ 12 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਹੁਕਮ ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਅਰਚਨਾ ਬੈਨੀਵਾਲ ਨੇ ਅੱਜ ਸੁਣਾਏ ਹਨ। ਇਸ...

ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ

ਸ੍ਰੀਨਗਰ, 22 ਫਰਵਰੀ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ...

ਜੰਮੂ ਕਸ਼ਮੀਰ ਵਿੱਚ ਫੌਜ ਦੀ ਮੌਜੂਦਗੀ ਘੱਟ ਕਰਨਾ ਸਰਕਾਰ ਦਾ ਵਿਸ਼ੇਸ਼ ਅਧਿਕਾਰ: ਫਾਰੂਕ ਅਬਦੁੱਲਾ

ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਇੱਥੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਫ਼ੌਜ ਦੀ ਮੌਜੂਦਗੀ ਨੂੰ ਘੱਟ ਕਰਨਾ ਸਰਕਾਰ ਦਾ ਵਿਸ਼ੇਸ਼ ਅਧਿਕਾਰ ਹੈ। ਨੈਸ਼ਨਲ ਕਾਨਫਰੰਸ ਹੈੱਡਕੁਆਰਟਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ''ਇਹ ਸਰਕਾਰ...

ਸਿੱਖ ਨੈਸ਼ਨਲ ਕਾਲਜ ਫਾਈਨਲ ਵਿੱਚ

ਜੇਬੀ ਸੇਖੋਂ ਗੜ੍ਹਸ਼ੰਕਰ, 20 ਫਰਵਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਰਵਾਏ ਜਾ ਰਹੇ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਫੁਟਬਾਲ ਟੂਰਨਾਮੈਂਟ ਦੇ ਅੱਜ ਛੇਵੇਂ ਦਿਨ ਕਾਲਜ ਪੱਧਰ ਦੇ ਸੈਮੀਫਾਈਨਲ ਮੈਚ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਨੇ ਡੀਏਵੀ ਕਾਲਜ ਫਗਵਾੜਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img