12.4 C
Alba Iulia
Friday, May 10, 2024

ਵਧਈ

ਕਰੀਨਾ ਨੇ ਸੈਫ ਨੂੰ ਵੱਖਰੇ ਢੰਗ ਨਾਲ ਦਿੱਤੀ ਜਨਮ ਦਿਨ ਦੀ ਵਧਾਈ

ਮੁੰਬਈ: ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਅੱਜ 52 ਸਾਲਾਂ ਦਾ ਹੋ ਗਿਆ ਹੈ। ਉਸ ਦੀ ਅਦਾਕਾਰਾ ਪਤਨੀ ਕਰੀਨਾ ਕਪੂਰ ਖਾਨ ਨੇ ਸੈਫ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਆਖਿਆ ਕਿ ਸੈਫ ਦਾ 'ਪਾਊਟ' (ਬੁੱਲ੍ਹ ਗੋਲ ਕਰਕੇ) ਬਣਾ ਕੇ ਤਸਵੀਰ...

ਅਦਾਲਤ ਨੇ ਇਮਰਾਨ ਦੀ ਅੰਤਰਿਮ ਜ਼ਮਾਨਤ 30 ਤੱਕ ਵਧਾਈ

ਇਸਲਾਮਾਬਾਦ, 21 ਜੁਲਾਈ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਦੇ ਚੇਅਰਮੈਨ ਇਮਰਾਨ ਖ਼ਾਨ ਦੀ ਪਾਰਟੀ ਦੇ 'ਆਜ਼ਾਦੀ ਮਾਰਚ' ਨਾਲ ਸਬੰਧਤ 11 ਕੇਸਾਂ ਵਿੱਚ ਅੰਤਰਿਮ ਜ਼ਮਾਨਤ 30 ਜੁਲਾਈ ਤੱਕ ਵਧਾ ਦਿੱਤੀ ਹੈ। ਡਾਨ ਦੀ ਰਿਪੋਰਟ...

ਸੀਤਾਪੁਰ ਕੇਸ: ਸੁਪਰੀਮ ਕੋਰਟ ਨੇ ਪੱਤਰਕਾਰ ਮੁਹੰਮਦ ਜ਼ੁਬੈਰ ਦੀ ਅੰਤ੍ਰਿਮ ਜ਼ਮਾਨਤ ਦੀ ਮਿਆਦ ਵਧਾਈ

ਨਵੀਂ ਦਿੱਲੀ, 12 ਜੁਲਾਈ ਸੁਪਰੀਮ ਕੋਰਟ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਆਲਟ ਟਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਖ਼ਿਲਾਫ਼ ਸੀਤਾਪੁਰ ਵਿੱਚ ਦਰਜ ਕੀਤੇ ਕੇਸ ਬਾਰੇ ਉਸ ਦੀ ਅੰਤ੍ਰਿਮ ਜ਼ਮਾਨਤ ਦੀ ਮਿਆਦ ਅਗਲੇ ਹੁਕਮਾਂ ਤਕ ਵਧਾ ਦਿੱਤੀ...

ਮੁਹੰਮਦ ਜ਼ੁਬੈਰ ਦੀ ਹਿਰਾਸਤ ਚਾਰ ਦਿਨ ਲਈ ਵਧਾਈ

ਨਵੀਂ ਦਿੱਲੀ, 28 ਜੂਨ ਦਿੱਲੀ ਦੀ ਅਦਾਲਤ ਨੇ ਕਥਿਤ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਕੇਸ ਵਿੱਚ ਆਲਟ ਨਿਊਜ਼ ਦੇ ਬਾਨੀ ਮੁਹੰਮਦ ਜ਼ੁਬੈਰ ਦੀ ਹਿਰਾਸਤ ਅੱਜ ਚਾਰ ਦਿਨ ਲਈ ਵਧਾ ਦਿੱਤੀ ਹੈ। ਜ਼ੁਬੈਰ ਹਿੰਦੂ ਦੇਵਤਿਆਂ ਖ਼ਿਲਾਫ਼ ਸਾਲ 2018 ਵਿੱਚ ਕੀਤੇ 'ਇਤਰਾਜ਼ਯੋਗ...

ਮਸਜਿਦ ’ਚ ਪੂਜਾ ਦੇ ਵੀਐੱਚਪੀ ਦੇ ਸੱਦੇ ਬਾਅਦ ਕਰਨਾਟਕ ਦੇ ਸ੍ਰੀਰੰਗਪਟਨਾ ’ਚ ਸੁਰੱਖਿਆ ਵਧਾਈ

ਮਾਂਡਿਆ (ਕਰਨਾਟਕ), 4 ਜੂਨ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਵੱਲੋਂ ਜਾਮੀਆ ਮਸਜਿਦ ਵਿੱਚ ਪੂਜਾ ਕਰਨ ਦੇ ਸੱਦੇ ਦੇ ਮੱਦੇਨਜ਼ਰ ਕਰਨਾਟਕ ਦੇ ਸ੍ਰੀਰੰਗਪਟਨਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਕੁਝ ਸੱਜੇ-ਪੱਖੀ ਸੰਗਠਨਾਂ ਦਾ ਦਾਅਵਾ ਹੈ ਕਿ 18ਵੀਂ ਸਦੀ ਦੇ ਸ਼ਾਸਕ...

ਕਨੈਕਟੀਕਟ ਅਸੈਂਬਲੀ ਨੂੰ ਸਿੱਖ ਆਜ਼ਾਦੀ ਐਲਾਨਾਮੇ ਸਬੰਧੀ ਵਧਾਈ ਪੱਤਰ ਰੱਦ ਕਰਨ ਦੀ ਅਪੀਲ

ਵਾਸ਼ਿੰਗਟਨ, 5 ਮਈ ਪ੍ਰਭਾਵਸ਼ਾਲੀ ਭਾਰਤੀ-ਅਮਰੀਕੀ ਸਮੂਹਾਂ ਨੇ ਕਨੈਕਟੀਕਟ ਸਟੇਟ ਅਸੈਂਬਲੀ ਨੂੰ ਸਿੱਖ ਆਜ਼ਾਦੀ ਐਲਾਨਾਮੇ ਦੀ 36ਵੀਂ ਵਰ੍ਹੇਗੰਢ 'ਤੇ ਵੱਖਵਾਦੀ ਸਿੱਖ ਸੰਸਥਾ ਨੂੰ ਵਧਾਈ ਦੇਣ ਵਾਲੇ ਆਪਣੇ ਅਧਿਕਾਰਤ ਪੱਤਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਮਹੱਤਵਪੂਰਨ ਗੱਲ ਇਹ ਹੈ...

ਅਮਰੀਕਾ ਨੇ ਇਮੀਗ੍ਰੇਸ਼ਨ ਵਰਕ ਪਰਮਿਟ ਦੀ ਮਿਆਦ ਡੇਢ ਸਾਲ ਹੋਰ ਵਧਾਈ, ਹਜ਼ਾਰਾਂ ਭਾਰਤੀਆਂ ਨੂੰ ਰਾਹਤ

ਵਾਸ਼ਿੰਗਟਨ, 4 ਮਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਕੁਝ ਸ਼੍ਰੇਣੀਆਂ ਦੇ ਪਰਵਾਸੀਆਂ ਨੂੰ ਮਿਆਦ ਪੁੱਗਣ ਤੋਂ ਬਾਅਦ ਡੇਢ ਸਾਲ ਲਈ 'ਵਰਕ ਪਰਮਿਟ' ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਸ਼੍ਰੇਣੀ ਵਿੱਚ ਗ੍ਰੀਨ ਕਾਰਡ...

ਅਟਾਰੀ ’ਤੇ ਬੀਐੱਸਐੱਫ ਤੇ ਪਾਕਿ ਰੇਂਜਰਾਂ ਨੇ ਈਦ ਮੌਕੇ ਇਕ ਦੂਜੇ ਨੂੰ ਵਧਾਈ ਤੇ ਮਠਿਆਈ ਦਿੱਤੀ

ਦਿਲਬਾਗ ਸਿੰਘ ਗਿੱਲ ਅਟਾਰੀ, 3 ਮਈ ਈਦ-ਉਲ-ਫਿਤਰ ਮੌਕੇ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਬੀਐੇੱਸਐੱਫ ਅਤੇ ਪਾਕਿਸਤਾਨੀ ਰੇਂਜਰਜ਼ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਦੀ...

ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਲਈ ਰੋਡ ਸ਼ੋਅ ਤੇ ਵਾਹਨ ਰੈਲੀਆਂ ’ਤੇ ਪਾਬੰਦੀ ਦੀ ਮਿਆਦ ਵਧਾਈ

ਨਵੀਂ ਦਿੱਲੀ, 6 ਫਰਵਰੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਰੋਡ ਸ਼ੋਅ, ਪਦ ਯਾਤਰਾ, ਸਾਈਕਲ ਅਤੇ ਵਾਹਨ ਰੈਲੀਆਂ 'ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਪਰ ਸਿਆਸੀ ਮੀਟਿੰਗਾਂ ਨਾਲ ਸਬੰਧਤ ਨਿਯਮਾਂ ਵਿੱਚ ਢਿੱਲ ਦਿੱਤੀ। ਬਿਆਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img