12.4 C
Alba Iulia
Sunday, May 5, 2024

ਵਧ

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਟੋਰਾਂਟੋ, 21 ਫਰਵਰੀ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ 'ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ...

ਕੋਹਲੀ ਨੇ ਕੌਮਾਂਤਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ 25 ਹਜ਼ਾਰ ਦੌੜਾਂ ਬਣਾਈਆਂ

ਨਵੀਂ ਦਿੱਲੀ: ਇੱਥੇ ਅੱਜ ਆਸਟਰੇਲੀਆ ਖ਼ਿਲਾਫ਼ ਦੂਜੇ ਟੈਸਟ ਮੈਚ ਦੌਰਾਨ ਆਪਣੀਆਂ ਪ੍ਰਾਪਤੀਆਂ ਵਿੱਚ ਵਾਧਾ ਕਰਦੇ ਹੋਏ ਵਿਰਾਟ ਕੋਹਲੀ ਨੇ ਸਭ ਤੋਂ ਵੱਧ ਤੇਜ਼ੀ ਨਾਲ 25,000 ਦੌੜਾਂ ਬਣਾਉਣ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹੀ ਨਹੀਂ ਵਿਰਾਟ ਇਹ ਟੀਚਾ...

ਕਰੋਨਾ ਮਹਾਮਾਰੀ ਮਗਰੋਂ ਦੇਸ਼ ’ਚ ਕੈਂਸਰ ਕੇਸ ਵਧੇ: ਰਾਮਦੇਵ

ਪਣਜੀ, 18 ਫਰਵਰੀ ਬਾਬਾ ਰਾਮਦੇਵ ਨੇ ਅੱਜ ਦਾਅਵਾ ਕੀਤਾ ਕਿ ਕਰੋਨਾ ਮਹਾਮਾਰੀ ਮਗਰੋਂ ਦੇਸ਼ ਵਿੱਚ ਕੈਂਸਰ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਅੱਜ ਇਹ ਟਿੱਪਣੀ ਗੋਆ ਦੇ ਮਿਰਾਮਰ ਤੱਟ 'ਤੇ ਪਤੰਜਲੀ ਯੋਗ ਸਮਿਤੀ ਦੇ ਤਿੰਨ...

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਗਿਣਤੀ 5 ਹਜ਼ਾਰ ਤੋਂ ਵੱਧ ਹੋਈ

ਅਦਨ (ਤੁਰਕੀ), 7 ਫਰਵਰੀ ਤੁਰਕੀ ਅਤੇ ਸੀਰੀਆ ਵਿੱਚ 7.8 ਸ਼ਿੱਦਤ ਨਾਲ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 5102 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਤੇ 1602 ਜ਼ਖ਼ਮੀ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ...

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਅੰਕਾਰਾ/ਅਜ਼ਮਾਰਿਨ, 6 ਫਰਵਰੀ ਦੱਖਣ ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਅੱਜ ਤੜਕੇ ਆਏ 7.8 ਤੀਬਰਤਾ ਵਾਲੇ ਭੂਚਾਲ ਕਰਨ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ 1300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਹਾਲੇ ਵੀ ਸੈਂਕੜੇ...

ਐਨਐੱਚਆਰਸੀ ਨੇ ਫੈਕਟਰੀਆਂ ਵਿਚ ਮਜ਼ਦੂਰਾਂ ਦੀ ਵਧੀ ਮੌਤ ਦਰ ’ਤੇ ਕੇਂਦਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 2 ਫਰਵਰੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐੱਚਆਰਸੀ) ਨੇ ਫੈਕਟਰੀਆਂ ਵਿੱਚ ਮਜ਼ਦੂਰਾਂ ਦੀ ਉੱਚ ਮੌਤ ਦਰ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਫੈਕਟਰੀਆਂ ਵਿਚ ਵਧਦੇ ਹਾਦਸਿਆਂ ਤੇ ਉਨ੍ਹਾਂ ਨੂੰ ਰੋਕਣ ਲਈ ਚੁੱਕੇ...

ਗੁਜਰਾਤ: ਮੋਰਬੀ ਪੁਲ ਹਾਦਸੇ ਸਬੰਧੀ ਪੁਲੀਸ ਨੇ 1200 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ

ਮੋਰਬੀ, 27 ਜਨਵਰੀ ਗੁਜਰਾਤ ਦੇ ਮੋਰਬੀ ਕਸਬੇ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਪੁਲ ਢਹਿਣ ਦੀ ਘਟਨਾ ਸਬੰਧੀ ਪੁਲੀਸ ਨੇ ਅੱਜ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਘਟਨਾ ਵਿੱਚ 135 ਵਿਅਕਤੀਆਂ ਦੀ ਮੌਤ ਹੋ ਗਈ ਸੀ। 1,200 ਤੋਂ ਵੱਧ ਪੰਨਿਆਂ ਦੀ...

ਭਾਜਪਾ ਕਾਰਜਕਾਰਨੀ ਨੇ ਨੱਢਾ ਦੇ ਕਾਰਜਕਾਲ ’ਚ ਜੂਨ 2024 ਤੱਕ ਵਾਧਾ ਕੀਤਾ

ਨਵੀਂ ਦਿੱਲੀ, 17 ਜਨਵਰੀ ਭਾਜਪਾ ਦੀ ਕੌਮੀ ਕਾਰਜਕਾਰਨੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਕਾਰਜਕਾਲ ਜੂਨ 2024 ਤੱਕ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਰਜਕਾਰਨੀ ਦੀ ਬੈਠਕ ਦੇ...

ਭਾਰਤ ਦੇ ਇਕ ਫ਼ੀਸਦ ਲੋਕਾਂ ਕੋਲ ਦੇਸ਼ ਦੀ 40% ਤੋਂ ਵੱਧ ਦੌਲਤ

ਦਾਵੋਸ, 16 ਜਨਵਰੀ ਭਾਰਤ ਵਿੱਚ ਸਭ ਤੋਂ ਅਮੀਰ ਇਕ ਫੀਸਦੀ ਲੋਕਾਂ ਕੋਲ ਹੁਣ ਦੇਸ਼ ਦੀ ਕੁੱਲ ਦੌਲਤ ਦਾ 40 ਫੀਸਦੀ ਤੋਂ ਵੱਧ ਹੈ। ਦੂਜੇ ਪਾਸੇ ਹੇਠਲੇ 50 ਫ਼ੀਸਦੀ ਲੋਕਾਂ ਕੋਲ ਕੁੱਲ ਦੌਲਤ ਦਾ ਸਿਰਫ਼ ਤਿੰਨ ਫ਼ੀਸਦੀ ਹੈ। ਅਧਿਕਾਰ ਸਮੂਹ...

ਨਾਗਪੁਰ: ਜਾਨ ਤੋਂ ਮਾਰਨ ਦੀ ਧਮਕੀ ਭਰੇ ਫੋਨ ਆਉਣ ਤੋਂ ਬਾਅਦ ਗਡਕਰੀ ਦੇ ਘਰ ਤੇ ਦਫ਼ਤਰ ਦੀ ਸੁਰੱਖਿਆ ’ਚ ਵਾਧਾ

ਨਾਗਪੁਰ, 14 ਜਨਵਰੀ ਜਬਰੀ ਵਸੂਲੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੇ ਦਫ਼ਤਰ ਅਤੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਵੇਰੇ 11.30 ਤੋਂ ਬਾਅਦ ਦੁਪਹਿਰ 12.30 ਵਜੇ ਦੇ ਵਿਚਾਲੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img