12.4 C
Alba Iulia
Saturday, May 18, 2024

ਵਧ

ਹੁਨਰਮੰਦਾਂ ਤੇ ਕਿਰਤੀਆਂ ਦੀ ਘਾਟ ਪੂਰੀ ਕਰਨ ਲਈ ਆਸਟਰੇਲੀਆ ਵੱਲੋਂ ਪੀਆਰ ਦੀ ਹੱਦ 35,000 ਤੋਂ ਵਧਾ ਕੇ 195000 ਕਰਨ ਦਾ ਐਲਾਨ

ਕੈਨਬਰਾ, 2 ਸਤੰਬਰ ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ ਵਿੱਚ ਹੁਨਰ ਅਤੇ ਕਿਰਤ ਸ਼ਕਤੀ ਦੀ ਕਮੀ ਨਾਲ ਜੂਝ ਰਿਹਾ...

ਜੰਮੂ ਕਸ਼ਮੀਰ: ਗੁਲਾਮ ਨਬੀ ਆਜ਼ਾਦ ਦੇ ਸਮਰਥਨ ’ਚ 50 ਤੋਂ ਵੱਧ ਕਾਂਗਰਸੀ ਨੇਤਾਵਾਂ ਨੇ ਅਸਤੀਫ਼ਾ ਦਿੱਤਾ

ਜੰਮੂ, 30 ਅਗਸਤ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ 50 ਤੋਂ ਵੱਧ ਸੀਨੀਅਰ ਕਾਂਗਰਸੀ ਆਗੂਆਂ ਨੇ ਅੱਜ ਗੁਲਾਮ ਨਬੀ ਆਜ਼ਾਦ ਦੇ ਸਮਰਥਨ 'ਚ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ| ਉਨ੍ਹਾਂ ਨੇ ਆਪਣਾ ਅਸਤੀਫਾ...

ਅਫ਼ਗ਼ਾਨਿਸਤਾਨ ’ਚ ਆਈਐੱਸਆਈਐੱਲ-ਕੇ ਦਾ ਵੱਧ ਰਿਹਾ ਪ੍ਰਭਾਵ ਸਾਡੇ ਲਈ ਖ਼ਤਰਾ: ਭਾਰਤ

ਸੰਯੁਕਤ ਰਾਸ਼ਟਰ, 30 ਅਗਸਤ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਦੱਸਿਆ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਆਈਐੱਸਆਈਐੱਲ-ਕੇ ਦੀ ਮੌਜੂਦਗੀ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ਦੇ ਨਾਲ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ...

ਪ੍ਰਧਾਨ ਮੰਤਰੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ, ਪਿਛਲੇ ਸਾਲ ਨਾਲੋਂ 26.13 ਲੱਖ ਰੁਪਏ ਵੱਧ

ਨਵੀਂ ਦਿੱਲੀ, 9 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ, ਜਿਸ ਵਿਚ ਜ਼ਿਆਦਾਤਰ ਬੈਂਕ ਜਮ੍ਹਾਂ ਰਾਸ਼ੀ ਹੈ। ਉਨ੍ਹਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਗਾਂਧੀਨਗਰ ਵਿਚ ਜ਼ਮੀਨ ਦੇ ਟੁਕੜੇ...

ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ

ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ,...

ਨੋਟਬੰਦੀ ਦੇ ਬਾਵਜੂਦ ਦੋ ਹਜ਼ਾਰ ਦੇ ਜਾਅਲੀ ਨੋਟਾਂ ਦੀ ਗਿਣਤੀ 107 ਫੀਸਦ ਵਧੀ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 1 ਅਗਸਤ ਨੋਟਬੰਦੀ ਦੇ ਛੇ ਸਾਲਾਂ ਬਾਅਦ ਵੀ ਮਾਰਕੀਟ ਵਿੱਚ ਜਾਅਲੀ ਨੋਟਾਂ ਦਾ ਵਾਧਾ ਲਗਾਤਾਰ ਜਾਰੀ ਹੈ। ਨੋਟਬੰਦੀ ਤੋਂ ਬਾਅਦ 2016 ਤੋਂ 2020 ਦੌਰਾਨ 2000 ਰੁਪਏ ਦੇ ਨੋਟਾਂ ਦੀ ਗਿਣਤੀ ਵਿੱਚ 107 ਗੁਣਾਂ ਵਾਧਾ ਹੋਇਆ...

ਕਿਸ਼ਤੀ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋਈ

ਇਸਲਾਮਾਬਾਦ, 20 ਜੁਲਾਈ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਸਾਦਿਕਾਬਾਦ ਸ਼ਹਿਰ ਨੇੜੇ ਮਛਕਾ ਇਲਾਕੇ ਵਿੱਚ ਕਿਸ਼ਤੀ ਪਲਟਣ ਕਾਰਨ ਵਾਪਰੇ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ। ਕਿਸ਼ਤੀ ਪਲਟਣ ਦੀ ਇਹ ਘਟਨਾ ਸੋਮਵਾਰ ਨੂੰ ਵਾਪਰੀ ਸੀ। ਜੀਓ...

ਯੂਰੋਪ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਤਿੰਨ ਗੁਣਾ ਵਧੀ: ਡਬਲਿਊਐਚਓ

ਲੰਡਨ, 19 ਜੁਲਾਈ ਯੂਰੋਪ ਵਿੱਚ ਬੀਤੇ ਛੇ ਹਫ਼ਤਿਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਤਿੰਨ ਗੁਣਾ ਵਧ ਗਈ ਹੈ ਜੋ ਵਿਸ਼ਵ ਦੇ ਕੁਲ ਕੇਸਾਂ ਦੀ ਲਗਪਗ ਅੱਧੀ ਹੈ। ਇਹ ਦਾਅਵਾ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੇ ਮੰਗਲਵਾਰ ਨੂੰ ਕੀਤਾ। ਇਸ ਦੇ...

ਚੀਨ ਦੀ ਆਰਥਿਕ ਵਾਧਾ ਦਰ 2.6 ਫ਼ੀਸਦੀ ਸੁੰਗੜੀ

ਪੇਈਚਿੰਗ, 15 ਜੁਲਾਈ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ੰਘਾਈ ਅਤੇ ਹੋਰ ਸ਼ਹਿਰਾਂ ਨੂੰ ਬੰਦ ਰੱਖਣ ਮਗਰੋਂ ਚੀਨ ਦੀ ਆਰਥਿਕ ਵਾਧਾ ਦਰ ਪਿਛਲੀ ਤਿਮਾਹੀ ਦੇ ਮੁਕਾਬਲੇ ਜੂਨ ਵਿੱਚ ਖ਼ਤਮ ਹੋਈ ਤਿਮਾਹੀ ਦੌਰਾਨ 2.6 ਫ਼ੀਸਦੀ ਸੁੰਘੜ ਗਈ। ਹਾਲਾਂਕਿ, ਸਰਕਾਰ ਦਾ...

ਤਨਖਾਹ ਵਿੱਚ ਵਾਧੇ ਨੂੰ ਲੈ ਕੇ ਪੈਰਿਸ ਹਵਾਈ ਅੱਡੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ

ਪੈਰਿਸ, 1 ਜੁਲਾਈ ਪੈਰਿਸ ਦੇ ਚਾਰਲਸ ਡੀ ਗੌਲੇ ਹਵਾਈ ਅੱਡੇ 'ਤੇ ਅੱਜ ਉਡਾਣਾਂ 'ਚ ਅੜਿੱਕੇ ਪਏ ਕਿਉਂਕਿ ਹਵਾਈ ਅੱਡੇ ਦੇ ਮੁਲਾਜ਼ਮਾਂ ਨੇ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲ ਕਰਦਿਆਂ ਪ੍ਰਦਰਸ਼ਨ ਕੀਤੇ। ਇਹ ਕਾਮੇ ਵਧ ਰਹੀ ਮਹਿੰਗਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img