12.4 C
Alba Iulia
Tuesday, May 14, 2024

ਵਰਧ

ਫਰਾਂਸ ’ਚ ਪੈਨਸ਼ਨ ਬਾਰੇ ਸੋਧ ਬਿੱਲ ਦਾ ਜ਼ੋਰਦਾਰ ਵਿਰੋਧ

ਪੈਰਿਸ, 31 ਜਨਵਰੀ ਫਰਾਂਸ ਵਿਚ ਪੈਨਸ਼ਨ ਢਾਂਚੇ 'ਚ ਸੋਧ ਖ਼ਿਲਾਫ਼ ਵੱਡੇ ਪੱਧਰ 'ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਫਰਾਂਸ ਦੇ ਲੇਬਰ ਆਗੂ ਲੱਖਾਂ ਦੀ ਗਿਣਤੀ ਵਿਚ ਮੁਜ਼ਾਹਰਾਕਾਰੀਆਂ ਨੂੰ ਸੜਕਾਂ 'ਤੇ ਲਿਆਉਣ ਲਈ ਜੱਦੋਜਹਿਦ ਕਰ ਰਹੇ ਹਨ। ਇਹ ਆਗੂ ਫਰਾਂਸ...

ਫਿਲਮ ‘ਪਠਾਨ’ ਦਾ ਵਿਰੋਧ ਕਰਨ ਲਈ ਭੰਨ-ਤੋੜ ਨਾ ਕੀਤੀ ਜਾਵੇ: ਜਾਵੇਦ

ਉੱਘੇ ਕਵੀ, ਫਿਲਮੀ ਲੇਖਕ ਤੇ ਗੀਤਕਾਰ ਜਾਵੇਦ ਅਖ਼ਤਰ ਸ਼ਨਿਚਰਵਾਰ ਨੂੰ ਅੰਮਿ੍ਤਸਰ ਵਿੱਚ ਇਕ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹੋਏ। ਸਮਾਗਮ 'ਚ ਸ਼ਮੂਲੀਤ ਕਰਦਿਆਂ ਉਨ੍ਹਾਂ ਪੁਰਾਣੀਆਂ ਅਤੇ ਅੱਜ ਨਵੇਂ ਯੁੱਗ ਦੀਆਂ ਫਿਲਮਾਂ ਬਾਰੇ ਭਰਪੂਰ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਪੁਰਾਣੀਆਂ ਤੇ...

ਏਕਾਧਿਕਾਰ ਦੇ ਮਾਮਲੇ ’ਚ ਅਮਰੀਕੀ ਸਰਕਾਰ ਵੱਲੋਂ ਗੂਗਲ ਵਿਰੁੱਧ ਮੁਕੱਦਮਾ ਦਾਇਰ

ਵਾਸ਼ਿੰਗਟਨ, 25 ਜਨਵਰੀ ਅਮਰੀਕਾ ਦੇ ਨਿਆਂ ਵਿਭਾਗ ਅਤੇ ਅੱਠ ਸੂਬਿਆਂ ਨੇ ਆਨਲਾਈਨ ਇਸ਼ਤਿਹਾਰਬਾਜ਼ੀ ਦੇ ਖੇਤਰ ਵਿਚ ਕਥਿਤ ਏਕਾਧਿਕਾਰ ਕਾਇਮ ਕਰਨ 'ਤੇ ਗੂਗਲ ਖ਼ਿਲਾਫ਼ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਗੂਗਲ ਇਸ਼ਤਿਹਾਰ ਦੇਣ ਵਾਲਿਆਂ, ਖ਼ਪਤਕਾਰਾਂ ਤੇ ਅਮਰੀਕੀ ਸਰਕਾਰ...

ਅਨਿਲ ਦੇਸ਼ਮੁੱਖ ਦੀ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਸੀਬੀਆਈ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 23 ਜਨਵਰੀ ਦੇਸ਼ ਦੀ ਸਰਵਉਚ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਜ਼ਮਾਨਤ ਦਾ ਵਿਰੋਧ ਕਰਨ ਵਾਲੀ ਪਟੀਸ਼ਨ ਦੇ ਮਾਮਲੇ ਵਿਚ ਬੰਬੇ ਹਾਈ ਕੋਰਟ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ...

ਵਿਰੋਧੀ ਧਿਰ ਵੱਲੋਂ ਰਾਹੁਲ ਗਾਂਧੀ ਹੋਣਗੇ ਪ੍ਰਧਾਨ ਮੰਤਰੀ ਦਾ ਚਿਹਰਾ: ਕਮਲਨਾਥ

ਨਵੀਂ ਦਿੱਲੀ, 30 ਦਸੰਬਰ ਸੀਨੀਅਰ ਕਾਂਗਰਸੀ ਆਗੂ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਅੱਜ ਕਿਹਾ ਕਿ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਦੇ ਪ੍ਰਧਾਨ ਮੰਤਰੀ ਦਾ ਚਿਹਰਾ ਹੋਣਗੇ। ਇਸ ਖ਼ਬਰ ਏਜੰਸੀ ਨਾਲ...

ਮੌਲਾਨਾ ਆਜ਼ਾਦ ਫੈਲੋਸ਼ਿਪ ਯੋਜਨਾ ਬੰਦ ਕਰਨ ਪਿੱਛੇ ਘੱਟ-ਗਿਣਤੀਆਂ ਵਿਰੋਧੀ ਭਾਵਨਾਵਾਂ: ਕੇ. ਸੁਰੇਸ਼

ਨਵੀਂ ਦਿੱਲੀ, 16 ਦਸੰਬਰ ਕਾਂਗਰਸੀ ਸੰਸਦ ਮੈਂਬਰ ਕੇ ਸੁਰੇਸ਼ ਨੇ ਅੱਜ ਮੌਲਾਲਾ ਆਜ਼ਾਦ ਫੈਲੋਸ਼ਿਪ ਯੋਜਨਾ ਨੂੰ ਬੰਦ ਕੀਤੇ ਜਾਣ ਨੂੰ ਨਰਿੰਦਰ ਮੋਦੀ ਸਰਕਾਰ ਦਾ ਘੱਟ-ਗਿਣਤੀਆਂ ਵਿਰੋਧੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਘੱਟ ਗਿਣਤੀਆਂ ਨਾਲ...

ਅਮਰੀਕੀ ਸੰਸਦ ਮੈਂਬਰ ਵੱਲੋਂ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਇਕਜੁੱਟਤਾ ਜ਼ਾਹਿਰ

ਵਾਸ਼ਿੰਗਟਨ, 18 ਨਵੰਬਰ ਅਮਰੀਕੀ ਕਾਂਗਰਸ ਦੇ ਇਕ ਮੈਂਬਰ ਨੇ 1984 'ਚ ਵਾਪਰੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਇਕਜੁੱਟਤਾ ਜ਼ਾਹਿਰ ਕੀਤੀ ਹੈ। ਇਨ੍ਹਾਂ ਵਿਚੋਂ ਕਈਆਂ ਨੇ ਅਮਰੀਕਾ ਵਿਚ ਸ਼ਰਨ ਲਈ ਸੀ। ਕਾਂਗਰਸ (ਅਮਰੀਕੀ ਸੰਸਦ) ਮੈਂਬਰ ਡੌਨਲਡ ਨੌਰਕਰੌਸ ਨੇ ਪ੍ਰਤੀਨਿਧੀ ਸਭਾ...

ਕਰਨਾਟਕ ਵਿਚਲੀ ਭਾਜਪਾ ਸਰਕਾਰ ਐੱਸਸੀ/ਐੱਸਟੀ ਵਿਰੋਧੀ: ਰਾਹੁਲ

ਬੇਲਾਰੀ (ਕਰਨਾਟਕ), 15 ਅਕਤੂਬਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਵਿਰੋਧੀ ਹੈ। ਇਸ ਨੂੰ 40...

ਵਿਰੋਧੀ ਧਿਰ ਦੀ ਸੰਘੀ ਘੁੱਟਣ ਲਈ ਹੋ ਰਹੀ ਹੈ ਸੀਬੀਆਈ ਦੀ ਵਰਤੋਂ: ਕਨ੍ਹਈਆ ਕੁਮਾਰ

ਨਾਗਪੁਰ, 20 ਅਗਸਤ ਕਾਂਗਰਸ ਆਗੂ ਕਨ੍ਹਈਆ ਕੁਮਾਰ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਸੰਘੀ ਘੁੱਟਣ ਲਈ ਸੀਬੀਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਜੈਅੰਤੀ ਮੌਕੇ ਕਾਂਗਰਸ...

ਸੰਸਦ ਦੇ ਦੋਨਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਹੰਗਾਮਾ

ਨਵੀਂ ਦਿੱਲੀ, 1 ਅਗਸਤ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਅੱਜ ਹੰਗਾਮਾ ਕੀਤਾ ਗਿਆ। ਲੋਕ ਸਭਾ ਤੇ ਰਾਜ ਸਭਾ ਵਿੱਚ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਨਾਅਰੇਬਾਜ਼ੀ ਕਰਨ ਕਾਰਨ ਸੋਮਵਾਰ ਨੂੰ ਦੋਨਾਂ ਸਦਨਾਂ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img