12.4 C
Alba Iulia
Tuesday, April 30, 2024

ਵਰ

ਪਹਿਲੀ ਵਾਰ ਆਪਣੀ ਧੀ ਨਾਲ ਜਨਤਕ ਸਮਾਗਮ ਵਿੱਚ ਨਜ਼ਰ ਆਈ ਪ੍ਰਿਯੰਕਾ

ਵਾਸ਼ਿੰਗਟਨ: ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਲਾਸ ਏਂਜਲਸ ਵਿੱਚ ਆਪਣੀ ਧੀ ਮਾਲਤੀ ਮੈਰੀ, ਪਤੀ ਨਿੱਕ ਜੋਨਸ ਅਤੇ ਨਿੱਕ ਦੇ ਦੋ ਭਰਾ ਕੇਵਿਨ ਤੇ ਜੋਅ ਜੋਨਸ ਨਾਲ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਪਹਿਲਾ ਮੌਕਾ ਸੀ ਜਦੋਂ ਪ੍ਰਿਯੰਕਾ ਆਪਣੀ ਧੀ...

ਹਰੀ ਸਿੰਘ ਨਲਵਾ ਬਾਰੇ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼

ਜੋਗਿੰਦਰ ਸਿੰਘ ਮਾਨ ਮਾਨਸਾ, 8 ਨਵੰਬਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਦੂਜਾ ਗੀਤ 'ਵਾਰ' ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂ ਟਿਊਬ 'ਤੇ...

ਟੀ-20 ਵਿਸ਼ਵ ਕੱਪ: ਇਕ ਹੋਰ ਉਲਟਫੇਰ, ਸਕਾਟਲੈਂਡ ਨੇ ਦੋ ਵਾਰ ਦੇ ਚੈਂਪੀਅਨ ਵੈਸਟ ਇੰਡੀਜ਼ ਨੂੰ ਹਰਾਇਆ

ਹੋਬਰਟ, 17 ਅਕਤੂਬਰ ਸਕਾਟਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਅੱਜ ਦੂਜਾ ਵੱਡਾ ਉਲਟਫੇਰ ਕਰਦਿਆਂ ਦੋ ਵਾਰ ਦੀ ਚੈਂਪੀਅਨ ਵੈਸਟ ਇੰਡੀਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾ ਨਮੀਬੀਆ ਨੇ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿੱਚ ਇਕ ਵਾਰ...

ਮਹਿਲਾ ਟੀ-20 ਏਸ਼ੀਆ ਕੱਪ ਫਾਈਨਲ: ਭਾਰਤ 7ਵੀਂ ਵਾਰ ਬਣਿਆ ਚੈਂਪੀਅਨ, ਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

ਸਿਲਹਟ, 15 ਅਕਤੂਬਰ ਭਾਰਤ ਅੱਜ ਇੱਥੇ ਏਸ਼ੀਆ ਕੱਪ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ ਦੇ ਫਾਈਨਲ 'ਚ ਸ੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ। ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ ਨੌਂ ਵਿਕਟਾਂ 'ਤੇ 65 ਦੌੜਾਂ 'ਤੇ...

ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ

ਨਵੀਂ ਦਿੱਲੀ, 1 ਅਕਤੂਬਰ ਕੇਂਦਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿੱਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ 'ਤੇ...

ਸਪਾ ਦੀ ਕਨਵੈਨਸ਼ਨ ਭਲਕੇ; ਅਖਿਲੇਸ਼ ਯਾਦਵ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦੀ ਸੰਭਾਵਨਾ

ਲਖਨਊ, 27 ਸਤੰਬਰ ਸਮਾਜਵਾਦੀ ਪਾਰਟੀ (ਸਪਾ) ਆਗੂ ਅਖਿਲੇਸ਼ ਯਾਦਵ ਦੇ ਵੀਰਵਾਰ ਨੂੰ ਇੱਥੇ ਹੋਣ ਵਾਲੀ ਪਾਰਟੀ ਕਨਵੈਨਸ਼ਨ ਵਿੱਚ ਲਗਾਤਾਰ ਤੀਜੀ ਵਾਰ ਕੌਮੀ ਪ੍ਰਧਾਨ ਚੁਣੇ ਜਾਣ ਦੀ ਪੂਰੀ ਸੰਭਾਵਨਾ ਹੈ। ਸਪਾ ਦੀ ਇਸ ਕਨਵੈਨਸ਼ਨ ਨੂੰ 2024 ਦੀਆਂ ਲੋਕ ਸਭਾ ਚੋਣਾਂ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਆਗ਼ਾਜ਼

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਇਥੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹੋਇਆ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ 'ਚ...

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ‘ਜਾਂਦੀ ਵਾਰ’ ਗੀਤ ਰਿਲੀਜ਼ ਕਰਨ ’ਤੇ ਇਤਰਾਜ਼, ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਜੋਗਿੰਦਰ ਸਿੰਘ ਮਾਨ ਮਾਨਸਾ, 26 ਅਗਸਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਗਾਏ ਅਤੇ ਸੰਗੀਤਕਾਰ ਸਲੀਮ ਮਰਚੈਂਟ ਨਾਲ ਰਿਕਾਰਡ ਕੀਤੇ ਗੀਤ 'ਜਾਂਦੀ ਵਾਰ' ਨੂੰ ਰਿਲੀਜ਼ ਕਰਨ ਉਤੇ ਪਰਿਵਾਰ ਨੇ ਇਤਰਾਜ਼ ਜਤਾਇਆ ਹੈ। ਇਹ ਗੀਤ 2 ਸਤੰਬਰ...

ਦੋ ਵਾਰ ਦੇ ਵਿੰਬਲਡਨ ਚੈਂਪੀਅਨ ਐਂਡੀ ਮੱਰੇ ਨੂੰ ਅਮਰੀਕੀ ਖਿਡਾਰੀ ਹੱਥੋਂ ਮਿਲੀ ਹਾਰ

ਵਿੰਬਲਡਨ: ਦੋ ਵਾਰ ਦੇ ਵਿੰਬਲਡਨ ਚੈਂਪੀਅਨ ਐਂਡੀ ਮੱਰੇ ਨੂੰ ਇਥੇ ਆਲ ਇੰਗਲੈਂਡ ਕਲੱਬ ਵਿੱਚ ਪੁਰਸ਼ ਸਿੰਗਲਜ਼ ਦੇ ਦੂਸਰੇ ਮੁਕਾਬਲੇ ਵਿੱਚ ਜੌਨ ਇਸਨਰ ਦੇ ਖ਼ਿਲਾਫ਼ ਚਾਰ ਸੈਟਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਐਂਡੀ ਮਰੇ ਨੂੰ ਅਮਰੀਕੀ ਖਿਡਾਰੀ ਨੇ...

ਕੋਲੰਬੀਆ ਨੇ ਪਹਿਲੀ ਵਾਰ ਖੱਬੇ ਪੱਖੀ ਆਗੂ ਨੂੰ ਰਾਸ਼ਟਰਪਤੀ ਚੁਣਿਆ

ਬੋਗੋਟਾ (ਕੋਲੰਬੀਆ), 20 ਜੂਨ ਕੋਲੰਬੀਆ ਵਿੱਚ ਖੱਬੇ ਪੱਖੀ ਆਗੂ ਗੁਸਤਾਵੋ ਪੈਟਰੋ ਨੇ ਦੇਸ਼ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਅਰਬਪਤੀ ਰੀਅਲ ਅਸਟੇਟ ਕਾਰੋਬਾਰੀ ਰੋਡੌਲਫੋ ਹਰਨਾਂਡੇਜ਼ ਨੂੰ ਸਖ਼ਤ ਮੁਕਾਬਲੇ ਵਿੱਚ ਹਰਾ ਕੇ ਜਿੱਤ ਦਰਜ ਕੀਤੀ ਹੈ। ਇਹ ਪਹਿਲੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img