12.4 C
Alba Iulia
Wednesday, September 28, 2022

ਵਲ

ਨੇਪਾਲ: ਰਾਸ਼ਟਰਪਤੀ ਵੱਲੋਂ ਨਾਗਰਿਕਤਾ ਸੋਧ ਬਿੱਲ ’ਤੇ ਸਹੀ ਪਾਉਣ ਤੋਂ ਇਨਕਾਰ

ਕਾਠਮੰਡੂ, 21 ਸਤੰਬਰ ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਨੇਪਾਲ ਨਾਗਰਿਕਤਾ ਐਕਟ 'ਚ ਸੋਧ ਨਾਲ ਸਬੰਧਤ ਅਹਿਮ ਬਿੱਲ 'ਤੇ ਨਿਰਧਾਰਿਤ ਸਮੇਂ ਵਿੱਚ ਸਹੀ ਪਾਉਣ ਤੋਂ ਨਾਂਹ ਕਰ ਦਿੱਤੀ ਹੈ। ਨੇਪਾਲੀ ਸੰਸਦ ਦੇ ਦੋਵੇਂ ਸਦਨ ਇਸ ਬਿੱਲ ਨੂੰ ਦੋ...

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਵਿਦਿਆਰਥੀ ਦੀ ਖ਼ੁਦਕੁਸ਼ੀ ਮਗਰੋਂ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

ਚੰਡੀਗੜ੍ਹ/ਜਲੰਧਰ, 21 ਸਤੰਬਰ ਪੰਜਾਬ ਦੇ ਫਗਵਾੜਾ ਵਿੱਚ ਇੱਕ ਪ੍ਰਾਈਵੇਟ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਮੰਗਲਵਾਰ ਰਾਤ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਕੈਂਪਸ ਵਿੱਚ ਸਾਥੀ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ...

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ 22 ਸਤੰਬਰ ਨੂੰ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ

ਜੋਗਿੰਦਰ ਸਿੰਘ ਮਾਨ ਮਾਨਸਾ 21 ਸਤੰਬਰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ ਆਪ ਸਰਕਾਰ ਵਿਰੁੱਧ...

ਅਸ਼ੋਕ ਗਹਿਲੋਤ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 21 ਸਤੰਬਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਇੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਗਹਿਲੋਤ ਨੇ ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ਸੰਕੇਤ ਦਿੱਤੇ ਸਨ। ਸੂਤਰਾਂ ਨੇ...

ਰਾਸ਼ਟਰਪਤੀ ਪੂਤਿਨ ਵੱਲੋਂ ਰੂਸ ਵਿੱਚ ਜਵਾਨਾਂ ਦੀ ਤਾਇਨਾਤੀ ਦਾ ਐਲਾਨ

ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ...

ਪੰਜਾਬ ਵਿੱਚ ਚੰਗੇ ਵਿਹਾਰ ਵਾਲੇ ਕੈਦੀ ਆਪਣੀ ਪਤਨੀ ਨਾਲ ਜੇਲ੍ਹ ਵਿਚ ਬਿਤਾ ਸਕਣਗੇ ਸਮਾਂ

ਚੰਡੀਗੜ੍ਹ, 20 ਸਤੰਬਰ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਕੈਦੀ ਹੁਣ ਕੁਝ ਸਮਾਂ ਆਪਣੀ ਪਤਨੀ ਨਾਲ ਬਤੀਤ ਕਰ ਸਕਣਗੇ। ਇਹ ਸਹੂਲਤ ਸਿਰਫ ਉਨ੍ਹਾਂ ਕੈਦੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਜੇਲ੍ਹ ਵਿਚ ਚੰਗਾ ਵਿਹਾਰ ਦਿਖਾਇਆ ਹੋਵੇਗਾ। ਸੂਬੇ ਦੇ ਜੇਲ੍ਹ ਵਿਭਾਗ ਨੇ...

ਦਹਿਸ਼ਤੀ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਬੇਅੰਤ ਸਿੰਘ ਸੰਧੂ ਪੱਟੀ, 20 ਸਤੰਬਰ ਇਥੋਂ ਦੀ ਸਿਟੀ ਪੁਲੀਸ ਨੇ ਦਹਿਸ਼ਤੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਕੋਮਲ ਕੱਕੜ ਪੁੱਤਰ ਗੁਲਸ਼ਨ ਕੁਮਾਰ ਤੇ ਸਾਹਿਲ ਸ਼ਰਮਾ ਪੁੱਤਰ ਲਲਿਤ ਸ਼ਰਮਾ ਅਤੇ ਕਰਮ ਸ਼ਰਮਾ ਪੁੱਤਰ ਪਵਨ ਸ਼ਰਮਾ ਵਾਸੀ ਵਾਰਡ ਨੰਬਰ 9 ਖ਼ਿਲਾਫ਼ ਪਰਚਾ...

ਰੂਸ ਵੱਲੋਂ ਦਾਗ਼ੀ ਮਿਜ਼ਾਈਲ ਯੂਕਰੇਨ ਦੇ ਪਰਮਾਣੂ ਪਲਾਂਟ ਨੇੜੇ ਡਿੱਗੀ

ਕੀਵ, 19 ਸਤੰਬਰ ਰੂਸ ਵੱਲੋਂ ਦਾਗੀ ਗਈ ਇਕ ਮਿਜ਼ਾਈਲ ਅੱਜ ਯੂਕਰੇਨ ਦੇ ਦੱਖਣੀ ਹਿੱਸੇ ਵਿਚ ਪਰਮਾਣੂ ਊਰਜਾ ਪਲਾਂਟ ਦੇ ਨੇੜੇ ਡਿੱਗੀ। ਹਾਲਾਂਕਿ ਪਲਾਂਟ ਦੇ ਰਿਐਕਟਰਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ। ਵੇਰਵਿਆਂ ਮੁਤਾਬਕ ਹੋਰਨਾਂ ਉਦਯੋਗਿਕ ਉਪਕਰਨਾਂ ਦਾ ਨੁਕਸਾਨ ਹੋਇਆ...

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਾਸ਼ਿੰਗਟਨ, 20 ਸਤੰਬਰ ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ...

ਆਈਸੀਸੀ ਵੱਲੋਂ ਕੌਮਾਂਤਰੀ ਕ੍ਰਿਕਟ ਦੇ ਨਿਯਮਾਂ ਵਿੱਚ ਬਦਲਾਅ; ਪਹਿਲੀ ਅਕਤੂਬਰ ਤੋਂ ਅਮਲ ਵਿਚ ਆਉਣਗੇ ਨਿਯਮ

ਲੰਡਨ, 20 ਸਤੰਬਰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈਸੀਸੀ) ਨੇ ਇਕ ਦਿਨਾ, ਟੈਸਟ ਤੇ ਟੀ 20 ਦੇ ਨਿਯਮਾਂ ਵਿਚ ਵੱਡਾ ਫੇਰਬਦਲ ਕੀਤਾ ਹੈ। ਹੁਣ ਜੇ ਕੋਈ ਬੱਲੇਬਾਜ਼ ਆਊਟ ਹੁੰਦਾ ਹੈ ਤਾਂ ਨਵੇਂ ਬੱਲੇਬਾਜ਼ ਨੂੰ ਦੋ ਮਿੰਟ ਦੇ ਅੰਦਰ ਕਰੀਜ਼ 'ਤੇ ਆ...
- Advertisement -spot_img

Latest News

ਰੌਂਤਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 27 ਸਤੰਬਰ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪਿੰਡ ਰੌਂਤਾ ਦੇ ਜਥੇਦਾਰ ਕਰਤਾਰ ਸਿੰਘ ਦੇ...
- Advertisement -spot_img