12.4 C
Alba Iulia
Friday, May 3, 2024

ਵਲ

ਮਾਂ ਵਾਂਗ ਵਾਲਾਂ ’ਚ ਮੋਤੀ ਪਰੋਅ ਕੇ ਆਈ ਸੇਰੇਨਾ ਦੀ ਧੀ ਓਲੰਪੀਆ

ਨਿਊਯਾਰਕ, 30 ਅਗਸਤ ਸੇਰੇਨਾ ਵਿਲੀਅਮਜ਼ ਨੇ 1999 ਵਿੱਚ 17 ਸਾਲ ਦੀ ਉਮਰ ਵਿੱਚ ਆਪਣਾ ਪਹਿਲਾ ਯੂਐੱਸ ਓਪਨ ਗਰੈਂਡ ਸਲੈਮ ਜਿੱਤਣ ਸਮੇਂ ਆਪਣੇ ਵਾਲਾਂ ਵਿੱਚ ਚਿੱਟੇ ਮੋਤੀ ਪਰੋਏ ਹੋਏ ਸਨ ਤੇ ਹੁਣ ਉਹ 40 ਸਾਲ ਦੀ ਉਮਰ ਵਿੱਚ ਆਪਣਾ ਆਖ਼ਰੀ...

ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ’ਚ ਭਾਰਤ ਨੂੰ ਚਾਂਦੀ ਦਾ ਤਮਗਾ: ਮਾਨਸਾ ਦੇ ਜੋਸ਼ਨੂਰ ਨੂੰ ਮੁੱਖ ਮੰਤਰੀ ਵੱਲੋਂ ਵਧਾਈ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੀ ਜੂਨੀਅਰ ਵਾਲੀਬਾਲ ਟੀਮ ਨੂੰ ਬਹਿਰੀਨ 'ਚ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਣ 'ਤੇ ਟਵੀਟ ਰਾਹੀਂ ਮੁਬਾਰਕਬਾਦ ਦਿੱਤੀ ਹੈ। ਇਸ ਟੀਮ ਵਿੱਚ ਪੰਜਾਬ ਦੇ ਇਕਲੌਤੇ...

ਕੈਨੇਡਾ ਵੱਲੋਂ ਸਨਮਾਨ ਦੇਣ ਲਈ ਰਹਿਮਾਨ ਨੇ ਕੀਤਾ ਸ਼ੁਕਰੀਆ

ਨਵੀਂ ਦਿੱਲੀ: ਹਾਲ ਹੀ ਵਿੱਚ ਕੈਨੇਡਾ ਦੇ ਸ਼ਹਿਰ ਮਾਰਖਮ ਦੀ ਇੱਕ ਗਲੀ ਦਾ ਨਾਂ ਗਰੈਮੀ ਐਵਾਰਡ ਜੇਤੂ ਸੰਗੀਤਕਾਰ ਏਆਰ ਰਹਿਮਾਨ ਦੇ ਨਾਮ ਉੱਤੇ ਰੱਖਣ 'ਤੇ ਰਹਿਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਧੰਨਵਾਦੀ ਨੋਟ ਸਾਂਝਾ ਕੀਤਾ ਹੈ। ਰਹਿਮਾਨ ਨੇ...

ਜੈਸ਼ੰਕਰ ਵੱਲੋਂ ਅਰਜਨਟੀਨਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਬਿਊਨਸ ਆਇਰਸ, 26 ਅਗਸਤ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੇਜ਼ ਨਾਲ ਮੁਲਾਕਾਤ ਕੀਤੀ ਅਤੇ ਵਪਾਰਕ ਸਬੰਧਾਂ ਨੂੰ ਹੋਰ ਟਿਕਾਊ ਬਣਾਉਣ ਦੇ ਤਰੀਕਿਆਂ ਸਮੇਤ ਰੱਖਿਆ ਅਤੇ ਪਰਮਾਣੂ ਊਰਜਾ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਦੀ ਸੰਭਾਵਨਾ...

ਅਮਰੀਕਾ ’ਚ 4 ਭਾਰਤੀ ਔਰਤਾਂ ’ਤੇ ਹਮਲਾ ਕਰਨ ਵਾਲੀ ਗ੍ਰਿਫ਼ਤਾਰ

ਵਾਸ਼ਿੰਗਟਨ, 26 ਅਗਸਤ ਅਮਰੀਕਾ ਦੇ ਟੈਕਸਾਸ 'ਚ ਚਾਰ ਭਾਰਤੀ-ਅਮਰੀਕੀ ਔਰਤਾਂ ਦੇ ਸਮੂਹ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲੀਸ ਨੇ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਵੀਡੀਓ 'ਚ ਕਥਿਤ ਤੌਰ 'ਤੇ ਮੁਲਜ਼ਮ ਔਰਤ ਭਾਰਤੀ-ਅਮਰੀਕੀ...

ਸਦੀਕ ਕੱਪਨ ਵੱਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ

ਨਵੀਂ ਦਿੱਲੀ, 24 ਅਗਸਤ ਕੇਰਲਾ ਦੇ ਵਸਨੀਕ ਪੱਤਰਕਾਰ ਸਦੀਕ ਕੱਪਨ, ਜਿਸ ਨੂੰ ਵਰ੍ਹਾ 2020 ਵਿੱਚ ਹਾਥਰਸ (ਉੱਤਰ ਪ੍ਰਦੇਸ਼) ਜਾਣ ਵੇਲੇ ਪੁਲੀਸ ਨੇ ਰਸਤੇ ਵਿੱਚ ਹੀ ਗ੍ਰਿਫ਼ਤਾਰ ਕਰ ਲਿਆ ਸੀ, ਨੇ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ।...

ਕੇਂਦਰੀ ਸਿੱਖਿਆ ਮੰਤਰੀ ਵੱਲੋਂ ਆਸਟਰੇਲੀਅਨ ਯੂਨੀਵਰਸਿਟੀਆਂ ਦੇ ਅਕਾਦਮਿਕ ਆਗੂਆਂ ਨਾਲ ਮੁਲਾਕਾਤ

ਨਵੀਂ ਦਿੱਲੀ, 24 ਅਗਸਤ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਭਾਰਤ ਤੇ ਆਸਟੇਰਲੀਆ ਵਿਚਾਲੇ ਖੋਜ ਪ੍ਰਬੰਧਾਂ ਨੂੰ ਅੱਗੇ ਵਧਾਉਣ ਲਈ ਅੱਜ ਆਸਟੇਰਲੀਆ ਦੀਆਂ ਯੂਨੀਵਰਸਿਟੀਆਂ ਦੇ ਅਕਾਦਮਿਕ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਗਰੁੱਪ ਆਫ ਏਟ (ਜੀ-8) ਨਾਲ ਸਬੰਧਤ...

ਪਾਕਿ ਅਦਾਲਤ ਵੱਲੋਂ ਇਮਰਾਨ ਖ਼ਾਨ ਨੂੰ ‘ਕਾਰਨ ਦੱਸੋ’ ਨੋਟਿਸ

ਇਸਲਾਮਾਬਾਦ, 23 ਅਗਸਤ ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਹੈ ਅਤੇ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇੱਕ ਮਹਿਲਾ ਜੱਜ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਉਸ ਖ਼ਿਲਾਫ਼...

ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਵੱਲੋਂ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦਾ ਫ਼ੈਸਲਾ

ਇਸਲਾਮਾਬਾਦ, 20 ਅਗਸਤ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫਆਈਏ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਣ ਜਾਂ ਪਾਬੰਦੀਸ਼ੁਦਾ ਫੰਡਿੰਗ ਮਾਮਲੇ 'ਚ ਨੋਟਿਸਾਂ ਦਾ ਜਵਾਬ ਨਾ ਦੇਣ 'ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ...

ਭੂਟੀਆ ਵੱਲੋਂ ਏਆਈਐੱਫਐੱਫ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਦਾਖਲ

ਨਵੀਂ ਦਿੱਲੀ: ਫੁਟਬਾਲ ਖਿਡਾਰੀ ਬਾਇਚੁੰਗ ਭੂਟੀਆ ਨੇ ਅੱਜ ਆਗਾਮੀ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਚੋਣਾਂ 'ਚ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਹੈ, ਹਾਲਾਂਕਿ ਸਾਬਕਾ ਖਿਡਾਰੀ ਕਲਿਆਣ ਚੌਬੇ ਇਸ ਅਹੁਦੇ ਦੀ ਦੌੜ 'ਚ ਸਭ ਤੋਂ ਅੱਗੇ ਹੈ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img