12.4 C
Alba Iulia
Wednesday, September 28, 2022

ਵਲ

ਇਮਰਾਨ ਹਾਸ਼ਮੀ ਵੱਲੋਂ ਜੰਮੂ-ਕਸ਼ਮੀਰ ਵਿੱਚ ਪੱਥਰਬਾਜ਼ੀ ਨਾਲ ਜ਼ਖ਼ਮੀ ਹੋਣ ਦੀਆਂ ਖਬਰਾਂ ਤੋਂ ਇਨਕਾਰ

ਜੰਮੂ, 20 ਸਤੰਬਰ ਬੌਲੀਵੁਡ ਅਦਾਕਾਰ ਇਮਰਾਨ ਹਾਸ਼ਮੀ ਨੇ ਅੱਜ ਉਨ੍ਹਾਂ ਖਬਰਾਂ ਨੂੰ ਬੇਬੁਨਿਆਦ ਦੱਸਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਇਮਰਾਨ ਹਾਸ਼ਮੀ ਦੀ ਫਿਲਮ 'ਗਰਾਉਂਡ ਜ਼ੀਰੋ' ਦੀ ਸ਼ੂਟਿੰਗ ਵੇਲੇ ਪਥਰਾਅ ਕੀਤਾ ਗਿਆ ਸੀ...

ਮੁਲਾਜ਼ਮਾਂ ਲਈ ਵੱਡੀ ਰਾਹਤ: ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ

ਆਤਿਸ਼ ਗੁਪਤਾ ਚੰਡੀਗੜ੍ਹ, 19 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ 'ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ...

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ 'ਅਖੰਡ ਪਾਠ' ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ...

ਰਾਸ਼ਟਰਪਤੀ ਮੁਰਮੂ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਮੁਲਾਕਾਤ

ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਲਈ ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੇ ਦੌਰ...

ਬੀਕੇਯੂ ਲੱਖੋਵਾਲ ਵੱਲੋਂ ਧਰਨਾ ਲਾ ਕੇ ਆਵਾਜਾਈ ਠੱਪ

ਸੰਜੀਵ ਤੇਜਪਾਲਮੋਰਿੰਡਾ, 16 ਸਤੰਬਰ ਇਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਲੈਣ ਲਈ ਮੋਰਿੰਡਾ ਕਾਈਨੌਰ ਚੌਕ 'ਤੇ ਇਕ ਘੰਟੇ ਤੋਂ ਵੱਧ ਸਮੇਂ ਲਈ ਧਰਨਾ ਦਿੱਤਾ ਅਤੇ ਆਵਾਜਾਈ ਠੱਪ ਕੀਤੀ...

ਮਾਨਸਾ ਪੁਲੀਸ ਵੱਲੋਂ ਮਨੀ ਅਤੇ ਤੂਫ਼ਾਨ ਦਾ‌ ਸੱਤ ਦਿਨ ਦਾ ਰਿਮਾਂਡ ਹਾਸਲ

ਜੋਗਿੰਦਰ ਸਿੰਘ ਮਾਨ ਮਾਨਸਾ, 17 ਸਤੰਬਰ ਮਨਦੀਪ ਮਨੂ ਅਤੇ ਮਨਪ੍ਰੀਤ ਮਨੀ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਸਬੰਧੀ ਮਾਨਸਾ ਦੀ ਅਦਾਲਤ ਵਿੱਚ ਅੱਜ ਪੇਸ਼ ਕਰ ਕੇ ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਐਂਟੀ...

ਵਿਜੀਲੈਂਸ ਵੱਲੋਂ ਥਾਣੇਦਾਰ ਤੇ ਦਲਾਲ ਪੰਜ ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਸਤੰਬਰ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕੰਮਾ ਅਤੇ ਪੁਲੀਸ ਥਾਣਾ, ਪੀਐੱਸਪੀਸੀਐੱਲ, ਲੁਧਿਆਣਾ ਵਿਖੇ ਤਾਇਨਾਤ ਏਐੱਸਆਈ ਹਰਪ੍ਰੀਤ ਸਿੰਘ ਨੂੰ ਬਿਜਲੀ ਚੋਰੀ ਸਬੰਧੀ ਮਾਮਲੇ 'ਚ ਇਕ ਵਿਅਕਤੀ ਕੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ...

ਆਈਪੀਐੱਲ: ਪੰਜਾਬ ਤੇ ਮੁੰਬਈ ਵੱਲੋਂ ਨਵੇਂ ਕੋਚ ਨਿਯੁਕਤ

ਮੁਹਾਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਟੀਮ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਨੇ ਅਗਲੇ ਸੀਜ਼ਨ ਤੋਂ ਪਹਿਲਾਂ ਅੱਜ ਆਪੋ-ਆਪਣੀ ਫਰੈਂਚਾਇਜ਼ੀ ਲਈ ਨਵੇਂ ਮੁੱਖ ਕੋਚ ਨਿਯੁਕਤ ਕੀਤੇ ਹਨ। ਇਸ ਤਹਿਤ ਟ੍ਰੇਵਰ ਬੇਲਿਸ ਨੂੰ ਪੰਜਾਬ ਕਿੰਗਜ਼ ਦਾ ਮੁੱਖ ਕੋਚ ਨਿਯੁਕਤ...

ਸੰਗਰੂਰ: ਜਮਹੂਰੀ ਜਥੇਬੰਦੀਆਂ ਵਲੋਂ 26 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ

ਗੁਰਦੀਪ ਸਿੰਘ ਲਾਲੀ ਸੰਗਰੂਰ, 16 ਸਤੰਬਰ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰ ਲਗਾਈ ਪਾਬੰਦੀ ਦੇ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਖ਼ਿਲਾਫ਼ 26...

ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ

ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ...
- Advertisement -spot_img

Latest News

ਰੌਂਤਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 27 ਸਤੰਬਰ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪਿੰਡ ਰੌਂਤਾ ਦੇ ਜਥੇਦਾਰ ਕਰਤਾਰ ਸਿੰਘ ਦੇ...
- Advertisement -spot_img