12.4 C
Alba Iulia
Saturday, May 4, 2024

ਵਲ

ਬਾਇਡਨ ਵੱਲੋਂ ਇਜ਼ਰਾਈਲ ਤੇ ਫਲਸਤੀਨ ਨੂੰ ਨੇੜੇ ਲਿਆਉਣ ਦੀ ਵਕਾਲਤ

ਬੈਥਲੇਹਮ, 15 ਜੁਲਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਮੰਨਿਆ ਕਿ ਫਲਸਤੀਨੀਆਂ ਲਈ ਸੁਤੰਤਰ ਰਾਜ 'ਦੂਰ ਦੀ ਮੰਗ' ਜਾਪਦੀ ਹੈ ਕਿਉਂਕਿ ਇਜ਼ਰਾਈਲ ਨਾਲ ਫਲਸਤੀਨ ਦੀ ਸ਼ਾਂਤੀ ਪ੍ਰਕਿਰਿਆ ਬਾਰੇ ਗੱਲਬਾਤ ਅਜੇ ਬੰਦ ਪਈ ਹੈ। ਉਨ੍ਹਾਂ ਅੱਜ ਪੱਛਮੀ ਕੰਢੇ ਦੇ...

ਸੁਰੱਖਿਆ ਬਲਾਂ ਵੱਲੋਂ ਸੱਤ ਅਤਿਵਾਦੀ ਹਲਾਕ

ਇਸਲਾਮਾਬਾਦ: ਅਤਿਵਾਦੀਆਂ ਵੱਲੋਂ ਫ਼ੌਜ ਦੇ ਇੱਕ ਅਧਿਕਾਰੀ ਦੀ ਅਗਵਾ ਕਰ ਕੇ ਹੱਤਿਆ ਕੀਤੇ ਜਾਣ ਮਗਰੋਂ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅੱਜ ਘੱਟੋ-ਘੱਟ ਸੱਤ ਦਹਿਸ਼ਤਗਰਦਾਂ ਨੂੰ ਮਾਰ ਦਿੱਤਾ। ਮੁਕਾਬਲੇ 'ਚ ਇੱਕ ਜਵਾਨ ਵੀ ਮਾਰਿਆ ਗਿਆ। ਫ਼ੌਜ ਅਤੇ ਸਥਾਨਕ ਅਧਿਕਾਰੀਆਂ ਨੇ...

ਯੂਕਰੇਨ ਦੇ ਵਿਨਿਤਸਿਆ ਸ਼ਹਿਰ ’ਤੇ ਰੂਸ ਵੱਲੋਂ ਹਮਲਾ; 17 ਹਲਾਕ; 90 ਜ਼ਖ਼ਮੀ

ਕੀਵ, 14 ਜੁਲਾਈ ਯੂਕਰੇਨ ਦੇ ਵਿਨਿਤਸਿਆ ਸ਼ਹਿਰ ਵਿੱਚ ਵੀਰਵਾਰ ਨੂੰ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਹਮਲੇ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 90 ਲੋਕ ਜ਼ਖ਼ਮੀ ਹੋ ਗਏ ਹਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਇਸ...

ਕਬੂਤਰਬਾਜ਼ੀ ਮਾਮਲਾ: ਪੌਪ ਗਾਇਕ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਰਾਹਤ, ਸੈਸ਼ਨ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਬਰਕਰਾਰ

ਸਰਬਜੀਤ ਸਿੰਘ ਭੰਗੂ ਪਟਿਆਲਾ, 14 ਜੁਲਾਈ ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ।...

ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਅਸਤੀਫੇ ਵਾਲੇ ਪੱਤਰ ’ਤੇ ਹਸਤਾਖ਼ਰ ਕੀਤੇ

ਕੋਲੰਬੋ, 12 ਜੁਲਾਈ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਮੰਗਲਵਾਰ ਨੂੰ ਅਸਤੀਫੇ ਵਾਲੇ ਪੱਤਰ 'ਤੇ ਹਸਤਾਖਰ ਕਰ ਦਿੱਤੇ ਹਨ। ਉਨ੍ਹਾਂ ਦੇ ਅਸਤੀਫੇ ਬਾਰੇ ਸ੍ਰੀਲੰਕਾ ਵਿੱਚ ਅਧਿਕਾਰਤ ਤੌਰ 'ਤੇ ਐਲਾਨ ਬੁੱਧਵਾਰ ਨੂੰ ਹੋਵੇਗਾ। 'ਡੇਲੀ ਮਿਰਰ' ਅਨੁਸਾਰ ਰਾਸ਼ਟਰਪਤੀ ਨੇ ਅਸਤੀਫੇ ਵਾਲਾ...

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ 'ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ...

ਹਾਸੇ ਵੰਡਣ ਵਾਲਾ ਡਾ. ਸੁਰਿੰਦਰ ਸ਼ਰਮਾ

ਮਨਦੀਪ ਸਿੰਘ ਸਿੱਧ ਡਾ. ਸੁਰਿੰਦਰ ਸ਼ਰਮਾ ਉਰਫ਼ ਡਾ. ਸੁਰਿੰਦਰ ਕੁਮਾਰ ਸ਼ਰਮਾ ਦੀ ਪੈਦਾਇਸ਼ 2 ਜਨਵਰੀ 1945 ਨੂੰ ਨਾਨਕੇ ਪਿੰਡ ਮਹਿਤਾ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਜਾਬੀ ਪੰਡਤ ਪਰਿਵਾਰ ਵਿੱਚ ਹੋਈ। ਵੈਸੇ ਇਨ੍ਹਾਂ ਦਾ ਆਬਾਈ ਤਾਲੁਕ ਪਿੰਡ ਗੋਰੇ ਨੰਗਲ, ਤਹਿਸੀਲ ਅਜਨਾਲਾ (ਅੰਮ੍ਰਿਤਸਰ)...

ਅਮਰੀਕਾ: ਸਿਆਹਫਾਮ ਜਾਰਜ ਫਲੋਇਡ ਦੀ ਗਰਦਨ ਮਿੰਟਾਂ ਤੱਕ ਗੋਡੇ ਨਾਲ ਨੱਪਣ ਵਾਲੇ ਪੁਲੀਸ ਅਧਿਕਾਰੀ ਨੂੰ 21 ਸਾਲ ਦੀ ਸਜ਼ਾ

ਸੇਂਟ ਪਾਲ (ਅਮਰੀਕਾ), 8 ਜੁਲਾਈ ਅਮਰੀਕਾ ਦੇ ਸੰਘੀ ਜੱਜ ਨੇ ਮਿਨੀਪੋਲਿਸ ਦੇ ਸਾਬਕਾ ਪੁਲੀਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ ਸ਼ਿਆਹਫਾਮ ਜਾਰਜ ਫਲੋਇਡ ਦੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਇਹ...

ਆਲੀਆ ਵੱਲੋਂ ਪ੍ਰੋਡਿਊਸ ਕੀਤੀ ਜਾ ਰਹੀ ਪਹਿਲੀ ਫ਼ਿਲਮ ਦਾ ਟੀਜ਼ਰ ਰਿਲੀਜ਼

ਮੁੰਬਈ: ਬੌਲੀਵੁੱਡ ਅਦਾਕਾਰਾ ਆਲੀਆ ਭੱਟ ਵੱਲੋਂ ਪ੍ਰੋਡਿਊਸ ਕੀਤੀ ਜਾ ਰਹੀ ਪਹਿਲੀ ਫ਼ਿਲਮ 'ਡਾਰਲਿੰਗਜ਼' ਦਾ ਆਗਾਮੀ 5 ਅਗਸਤ ਨੂੰ ਨੈੱਟਫਲਿਕਸ 'ਤੇ ਪ੍ਰੀਮੀਅਰ ਹੋਵੇਗਾ। ਨੈੱਟਫਲਿਕਸ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਮੁੰਬਈ ਦੀ ਪਿੱਠਭੂਮੀ 'ਤੇ ਆਧਾਰਿਤ ਇਸ ਕਾਮੇਡੀ ਫ਼ਿਲਮ...

ਗਵਾਦਰ ਅਧਿਕਾਰ ਕਾਰਕੁਨ ਵੱਲੋਂ 21 ਜੁਲਾਈ ਤੋਂ ਗਵਾਦਰ ਬੰਦਰਗਾਹ ਬੰਦ ਕਰਨ ਦੀ ਧਮਕੀ

ਕਰਾਚੀ, 4 ਜੁਲਾਈ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਮੁੱਖ ਸਥਾਨਕ ਨੇਤਾ ਧਮਕੀ ਦਿੱਤੀ ਹੈ ਜੇਕਰ ਰਾਜ ਸਰਕਾਰ ਦੀ ਸਹਿਮਤੀ ਦੇ ਬਾਵਜੂਦ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਉਹ 21 ਜੁਲਾਈ ਤੋਂ ਰਣਨੀਤਕ ਪੱਖੋਂ ਅਹਿਮ ਗਵਾਦਰ ਬੰਦਰਗਾਹ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img