12.4 C
Alba Iulia
Thursday, May 2, 2024

ਵਲ

ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ

ਕੋਲੰਬੋ, 6 ਮਈ ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਲਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਭਰ ਵਿੱਚ ਹੜਤਾਲ ਕੀਤੀ। ਸੱਤਾਧਾਰੀ ਪਾਰਟੀ ਦਾ ਸਮਰਥਨ ਕਰਨ ਵਾਲੀਆਂ ਕੁੱਝ...

ਝਾਰਖੰਡ ਦੇ ਮਨਰੇਗਾ ਫੰਡਾਂ ’ਚ ਗਬਨ: ਈਡੀ ਵੱਲੋਂ ਤਿੰਨ ਸੂਬਿਆਂ ਦੀਆਂ 18 ਥਾਵਾਂ ’ਤੇ ਛਾਪੇ

ਨਵੀਂ ਦਿੱਲੀ/ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਮਨਰੇਗਾ ਫੰਡਾਂ ਵਿੱਚ 18 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਮਾਈਨਿੰਗ ਸਕੱਤਰ ਦੇ ਕੈਂਪਸ ਸਣੇ ਕਈ ਹੋਰ ਟਿਕਾਣਿਆਂ ਉੱਤੇ...

ਪਾਕਿਸਤਾਨ ਵੱਲੋਂ ਭਾਰਤੀ ਦੂਤਘਰ ਅਧਿਕਾਰੀ ਤਲਬ: ਜੰਮੂ ਕਸ਼ਮੀਰ ਬਾਰੇ ਹੱਦਬੰਦੀ ਕਮਿਸ਼ਨ ਰਿਪੋਰਟ ਰੱਦ

ਇਸਲਾਮਾਬਾਦ, 6 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੁਆਰਾ ਬਣਾਏ ਹੱਦਬੰਦੀ ਕਮਿਸ਼ਨ ਦੀ ਰਿਪੋਰਟ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਨ ਬਾਰੇ ਜਾਣਕਾਰੀ ਦਿੱਤੀ...

ਯੂਕਰੇਨ ਵੱਲੋਂ ਦੱਖਣ ਦੇ ਕੁਝ ਇਲਾਕਿਆਂ ’ਤੇ ਮੁੜ ਕਬਜ਼ਾ

ਲਵੀਵ, 5 ਮਈ ਯੂਕਰੇਨੀ ਫ਼ੌਜ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੱਖਣ ਦੇ ਕੁਝ ਇਲਾਕਿਆਂ 'ਤੇ ਮੁੜ ਕਬਜ਼ਾ ਕਰ ਲਿਆ ਹੈ , ਜਦਕਿ ਪੂਰਬ 'ਚ ਰੂਸੀ ਹਮਲੇ ਨੂੰ ਠੱਲ੍ਹ ਦਿੱਤਾ ਗਿਆ ਹੈ। ਮਾਰੀਓਪੋਲ ਦੇ ਸਟੀਲ ਪਲਾਂਟ 'ਚ ਜੰਗ...

ਮਾਨਸਿਕ ਤੌਰ ’ਤੇ ਅਸਮਰਥ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ-ਪੁੱਤ ਨੂੰ 10 ਸਾਲ ਦੀ ਕੈਦ

ਠਾਣੇ, 3 ਮਈ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਮਾਨਸਿਕ ਤੌਰ 'ਤੇ ਅਸਮਰਥ ਨਾਬਾਲਗ ਧੀ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪਿਤਾ ਤੇ ਉਸ ਦੇ ਪੁੱਤਰ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...

ਲਾਵਰੋਵ ਦੇ ਨਾਜ਼ੀਵਾਦ ਸਬੰਧੀ ਬਿਆਨ ’ਤੇ ਇਜ਼ਰਾਈਲ ਵੱਲੋਂ ਰੂਸ ਦੀ ਨਿੰਦਾ

ਤਲ ਅਵੀਵ, 2 ਮਈ ਇਜ਼ਰਾਈਲ ਨੇ ਸੋਮਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਦੀ ਨਾਜ਼ੀਵਾਦ ਸਬੰਧੀ ਅਤੇ ਯਹੂਦੀ ਵਿਰੋਧੀ ਉਸ ਟਿੱਪਣੀ ਦੀ ਨਿਖੇਧੀ ਕੀਤੀ ਹੈ ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਅਡੋਲਫ਼ ਹਿਟਲਰ ਯਹੂਦੀ ਸੀ। ਇਜ਼ਰਾਈਲ ਨੇ ਇਸ ਟਿੱਪਣੀ...

‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ

ਨਿਊ ਯਾਰਕ: ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ "ਸਿੱਖਾਂ ਦੀ ਆਜ਼ਾਦੀ ਦੇ ਐਲਾਨ" ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ...

ਨਡਾਲ ਤੇ ਜੋਕੋਵਿਚ ਵੱਲੋਂ ਰੂਸੀ ਖਿਡਾਰੀਆਂ ’ਤੇ ਪਾਬੰਦੀਆਂ ਦੀ ਆਲੋਚਨਾ

ਮੈਡਰਿਡ: ਰਾਫੇਲ ਨਡਾਲ ਤੇ ਨੋਵਾਕ ਜੋਕੋਵਿਚ ਨੇ ਯੂਕਰੇਨ ਉਤੇ ਰੂਸ ਦੇ ਹਮਲੇ ਕਾਰਨ ਇਸ ਸਾਲ ਵਿੰਬਲਡਨ ਟੈਨਿਸ ਟੂਰਨਾਮੈਂਟ ਵਿਚ ਰੂਸ ਤੇ ਬੇਲਾਰੂਸ ਦੇ ਖਿਡਾਰੀਆਂ ਨੂੰ ਖੇਡਣ ਤੋਂ ਰੋਕਣ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਹੈ। ਟੈਨਿਸ ਦੇ ਇਨ੍ਹਾਂ ਦੋਵਾਂ...

ਬਿਜਲੀ ਸੰਕਟ: ਅਮਿਤ ਸ਼ਾਹ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 2 ਮਈ ਦੇਸ਼ ਦੇ ਕਈ ਹਿੱਸਿਆਂ ਵਿਚ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ ਜਿਸ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਰਿਹਾਇਸ਼ 'ਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ...

‘ਹੀਰੋਪੰਤੀ 2’ ਵੱਲੋਂ ਬਾਕਸ ਆਫ਼ਿਸ ’ਤੇ ਚੰਗਾ ਪ੍ਰਦਰਸ਼ਨ

ਮੁੰਬਈ: ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਤੇ ਨਵਾਜ਼ੂਦੀਨ ਸਿੱਦੀਕੀ ਦੀ ਫਿਲਮ 'ਹੀਰੋਪੰਤੀ 2' ਨੇ ਹਫ਼ਤੇ ਦੇ ਆਖਰੀ ਦਿਨਾਂ ਵਿੱਚ ਬਾਕਸ ਆਫ਼ਿਸ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬਾਕਸ ਆਫ਼ਿਸ ਆਫ਼ ਇੰਡੀਆ ਮੁਤਾਬਿਕ ਫ਼ਿਲਮ ਨੇ ਆਖਰੀ ਦਿਨਾਂ ਵਿੱਚ ਕੁੱਲ 6.25 ਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img