12.4 C
Alba Iulia
Saturday, April 27, 2024

ਵਲ

ਪਾਟੀਦਾਰ ਅੰਦੋਲਨ ਕੇਸ: ਸੁਪਰੀਮ ਕੋਰਟ ਵੱਲੋਂ ਹਾਰਦਿਕ ਪਟੇਲ ਨੂੰ ਜ਼ਮਾਨਤ

ਨਵੀਂ ਦਿੱਲੀ, 28 ਅਪਰੈਲ ਸੁਪਰੀਮ ਕੋਰਟ ਨੇ ਗੁਜਰਾਤ ਵਿੱਚ ਸਾਲ 2015 'ਚ ਪਾਟੀਦਾਰ ਅੰਦੋਲਨ ਦੌਰਾਨ ਹੋਈ ਹਿੰਸਾ ਮਾਮਲੇ ਵਿਚ ਦਰਜ ਕੇਸ ਵਿੱਚ ਭਾਜਪਾ ਆਗੂ ਹਾਰਦਿਕ ਪਟੇਲ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ...

ਸਕੂਲ ਭਰਤੀ ਘੁਟਾਲਾ: ਸੁਪਰੀਮ ਕੋਰਟ ਵੱਲੋਂ ਕੇਸ ਕਿਸੇ ਹੋਰ ਬੈਂਚ ਨੂੰ ਸੌਂਪਣ ਦਾ ਹੁਕਮ

ਨਵੀਂ ਦਿੱਲੀ/ਕੋਲਕਾਤਾ, 28 ਅਪਰੈਲ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਕੂਲ ਭਰਤੀ ਘੁਟਾਲਾ ਮਾਮਲੇ 'ਚ ਜਸਟਿਸ ਅਭਿਜੀਤ ਗੰਗੋਪਾਧਿਆਏ ਵੱਲੋਂ ਇੱਕ ਨਿਊਜ਼ ਚੈਨਲ ਨੂੰ ਦਿੱਤੀ ਇੰਟਰਵਿਊ ਸਬੰਧੀ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਕਲਕੱਤਾ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ...

ਸੰਯੁਕਤ ਰਾਸ਼ਟਰ ’ਚ ਕਸ਼ਮੀਰ ਮੁੱਦਾ ਚੁੱਕਣ ’ਤੇ ਭਾਰਤ ਵੱਲੋਂ ਪਾਕਿਸਤਾਨ ਦੀ ਲਾਹ-ਪਾਹ

ਸੰਯੁਕਤ ਰਾਸ਼ਟਰ, 27 ਅਪਰੈਲ ਸੰਯੁਕਤ ਰਾਸ਼ਟਰ ਮਹਾ ਸਭਾ ਦੀ ਮੀਟਿੰਗ 'ਚ ਪਾਕਿਸਤਾਨੀ ਸਫ਼ੀਰ ਵੱਲੋਂ ਕਸ਼ਮੀਰ ਦਾ ਰਾਗ ਅਲਾਪਣ 'ਤੇ ਭਾਰਤ ਨੇ ਉਸ ਦੀ ਲਾਹ-ਪਾਹ ਕਰਦਿਆਂ ਕਿਹਾ ਕਿ ਕੂੜ ਪ੍ਰਚਾਰ ਨਾਲ ਸੱਚਾਈ ਬਦਲਣ ਵਾਲੀ ਨਹੀਂ ਕਿ ਜੰਮੂ ਕਸ਼ਮੀਰ ਤੇ ਲੱਦਾਖ...

ਵੀਡੀਓ ਵਿੱਚ ਮੈਂ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਛੇ ਵਿਅਕਤੀਆਂ ਦੇ ਨਾਂ ਲਏ: ਇਮਰਾਨ

ਲਾਹੌਰ, 27 ਅਪਰੈਲ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸਰਕਾਰ ਦੇ ਦਾਅਵੇ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਵਿਦੇਸ਼ੀ ਏਜੰਸੀਆਂ ਤੋਂ ਖ਼ਤਰਾ ਹੈ। ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਵਿਚਲੇ ਛੇ ਵਿਅਕਤੀਆਂ...

ਮੈਡਰਿਡ ਓਪਨ: ਰੂਸ ਦੀ ਮੀਰਾ ਆਂਦਰੀਵਾ ਵੱਲੋਂ ਇੱਕ ਹੋਰ ਜਿੱਤ ਦਰਜ

ਮੈਡ੍ਰਿਡ: ਰੂਸ ਦੀ 15 ਸਾਲਾ ਮੀਰਾ ਆਂਦਰੀਵਾ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਮੈਡਰਿਡ ਓਪਨ ਟੈਨਿਸ ਟੂਰਨਾਮੈਂਟ 'ਚ ਇੱਕ ਹੋਰ ਜਿੱਤ ਦਰਜ ਕੀਤੀ ਹੈ ਜਦਕਿ ਪੁਰਸ਼ ਸਿੰਗਲਜ਼ 'ਚ ਵਿਸ਼ਵ ਦੇ ਸਾਬਕਾ ਅੱਵਲ ਦਰਜਾ ਖਿਡਾਰੀ ਐਂਡੀ ਮੱਰੇ ਨੂੰ ਹਾਰ ਦਾ...

ਰਾਹੁਲ ਵੱਲੋੋਂ ਮਛੇਰਿਆਂ ਨੂੰ 10 ਲੱਖ ਦਾ ਬੀਮਾ ਦੇਣ ਦਾ ਵਾਅਦਾ

ਉਡੁਪੀ (ਕਰਨਾਟਕ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਰਨਾਟਕ ਦੇ ਉਡੁਪੀ ਜ਼ਿਲ੍ਹੇ ਦੇ ਕਾਪੂ ਵਿੱਚ ਮਛੇਰਿਆਂ ਦੇ ਭਾਈਚਾਰੇ ਦੇ ਰੂਬਰੂ ਹੁੰਦਿਆਂ ਵਾਅਦਾ ਕੀਤਾ ਕਿ ਸੂਬੇ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ 'ਤੇ ਮਛੇਰਿਆਂ ਨੂੰ ਦਸ ਲੱਖ ਰੁਪਏ ਦਾ...

ਯੂਕੇ ਵਿੱਚ ਗੈਰਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ ਭਾਰਤੀ ਗ੍ਰਿਫ਼ਤਾਰ

ਲੰਦਨ, 25 ਅਪਰੈਲ ਯੂਕੇ ਵਿੱਚ ਖਾਣਾ ਡਿਲਿਵਰ ਕਰਨ ਵਾਲੀਆਂ ਫਰਮਾਂ ਲਈ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕਈ ਭਾਰਤੀ ਸ਼ਾਮਲ ਹਨ। ਇਹ ਦੇਸ਼ ਵਿੱਚ ਗੈਰਕਾਨੂੰਨੀ ਪਰਵਾਸ ਸਬੰਧੀ ਕੀਤੀ ਕਾਰਵਾਈ ਦਾ ਹਿੱਸਾ ਹੈ।...

ਜਿਨਸੀ ਸ਼ੋਸ਼ਣ ਮਾਮਲਾ: ਪਹਿਲਵਾਨਾਂ ਵੱਲੋਂ ਸੁਪਰੀਮ ਕੋਰਟ ਜਾਣ ਦੀ ਧਮਕੀ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਅਪਰੈਲ ਮੁੱਖ ਅੰਸ਼ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 7 ਮਈ ਨੂੰ ਹੋਣ ਵਾਲੀ ਚੋਣ 'ਤੇ ਰੋਕ ਆਈਓਏ ਨੂੰ ਰੋਜ਼ਮਰ੍ਹਾ ਦੇ ਕੰਮਕਾਜ ਲਈ ਐਡਹਾਕ ਕਮੇਟੀ ਗਠਿਤ ਕਰਨ ਲਈ ਕਿਹਾ ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਨੂੰ ਪੱਤਰ ਲਿਖ ਕੇ ਹੱਡਬੀਤੀ...

ਨਿਊਯਾਰਕ-ਦਿੱਲੀ ਉਡਾਣ ’ਚ ਸਹਿ-ਯਾਤਰੀ ’ਤੇ ਪਿਸ਼ਾਬ ਕਰਨ ਵਾਲਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਅਪਰੈਲ 'ਅਮੈਰੀਕਨ ਏਅਰਲਾਈਨਜ਼' ਦੀ ਨਿਊਯਾਰਕ ਤੋਂ ਦਿੱਲੀ ਆ ਰਹੀ ਉਡਾਣ ਵਿਚ ਇਕ ਭਾਰਤੀ ਨੂੰ ਆਪਣੇ ਸਹਿ-ਯਾਤਰੀ ਉਤੇ ਪਿਸ਼ਾਬ ਕਰਨ ਦੇ ਦੋਸ਼ ਹੇਠ ਇੱਥੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਏਅਰਲਾਈਨ ਨੇ ਕਿਹਾ ਕਿ ਮੁਲਜ਼ਮ ਭਾਰਤੀ...

ਫ਼ੌਜੀ ਵਰਦੀ ’ਚ ਆਏ ਹਮਲਾਵਰਾਂ ਵੱਲੋਂ 60 ਵਿਅਕਤੀਆਂ ਦੀ ਹੱਤਿਆ

ਡੱਕਾਰ (ਸੈਨੇਗਲ), 24 ਅਪਰੈਲ ਉੱਤਰੀ ਬੁਰਕੀਨਾ ਫਾਸੋ ਵਿੱਚ ਫ਼ੌਜੀਆਂ ਦੀ ਵਰਦੀ ਪਹਿਨ ਕੇ ਆਏ ਕੁੱਝ ਵਿਅਕਤੀਆਂ ਨੇ ਘੱਟੋ-ਘੱਟ 60 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਬੁਰਕੀਨਾ ਫਾਸੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਯਟੇਂਗਾ ਪ੍ਰਾਂਤ ਦੇ ਬਰਗਾ ਇਲਾਕੇ ਵਿੱਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img