12.4 C
Alba Iulia
Friday, November 22, 2024

ਵਹਨ

10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ’ਚ ਡੀਜ਼ਲ ਨਾਲ ਚੱਲਣ ਵਾਲੇ ਚਾਰ ਪਹੀਆ ਵਾਹਨਾਂ ’ਤੇ ਪਾਬੰਦੀ ਲਾਉਣ ਦਾ ਸੁਝਾਅ

ਨਵੀਂ ਦਿੱਲੀ, 8 ਮਈ ਭਾਰਤ ਨੂੰ 2027 ਤੱਕ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਵਿੱਚ ਡੀਜ਼ਲ ਵਾਲੇ ਚਾਰ ਪਹੀਆ ਵਾਹਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਪੈਟਰੋਲੀਅਮ ਮੰਤਰਾਲੇ ਦੀ ਕਮੇਟੀ ਨੇ ਆਪਣੀ ਰਿਪੋਰਟ 'ਚ ਇਹ ਗੱਲ ਕਹੀ...

ਦਿੱਲੀ ਪੁਲੀਸ ਨੇ ਭਲਵਾਨਾਂ ਦੇ ਪ੍ਰਦਰਸ਼ਨ ਸਥਾਨ ਨੂੰ ਸੀਲ ਕੀਤਾ, ਰਾਜਧਾਨੀ ’ਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕਾਰਨ ਬਾਰਡਰਾਂ ’ਤੇ ਲੱਗੇ ਜਾਮ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 4 ਮਈ ਦਿੱਲੀ ਪੁਲੀਸ ਨੇ ਅੱਜ ਸਵੇਰੇ ਜੰਤਰ-ਮੰਤਰ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਅਤੇ ਕੁਝ ਪੁਲੀਸ ਮੁਲਾਜ਼ਮਾਂ ਵਿਚਕਾਰ ਹੱਥੋਪਾਈ ਹੋ ਗਈ, ਜਿਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਦੇ ਸਿਰ 'ਤੇ...

ਕੈਨੇਡਾ: ਚੋਰੀ ਦੀ ਗੱਡੀ ਨਾਲ ਪੁਲੀਸ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ, 13 ਦਸੰਬਰ ਕੈਨੇਡਾ ਦੇ ਬਰੈਂਪਟਨ 'ਚ ਇਕ ਪੰਜਾਬੀ ਨੌਜਵਾਨ (ਕੈਨੇਡੀਅਨ ਸਿੱਖ) ਨੂੰ ਚੋਰੀ ਦੀ ਗੱਡੀ ਨਾਲ ਪੁਲੀਸ ਵਾਹਨ ਨੂੰ ਟੱਕਰ ਮਾਰ ਕੇ ਸੜਕ ਤੋਂ ਹੇਠਾਂ ਲਾਹੁਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਵੇਰਵਿਆਂ ਮੁਤਾਬਕ ਜੁਲਾਈ, 2021 ਵਿਚ...

ਜੰਮੂ ਕਸ਼ਮੀਰ: ਊਧਮਪੁਰ ਵਿੱਚ ਵਾਹਨ ਖੱਡ ’ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਮੈਂਬਰ ਹਲਾਕ

ਜੰਮੂ, 28 ਨਵੰਬਰ ਜੰਮੂ ਕਸ਼ਮੀਰ ਕੌਮੀ ਮਾਰਗ 'ਤੇ ਅੱਜ ਇਕ ਕਾਰ ਦੇ ਸੜਕ ਤੋਂ ਫਿਸਲ ਕੇ 70 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇਕ ਮਸਜਿਦ ਦੇ ਇਮਾਮ ਅਤੇ ਉਸ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਹ...

ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੀ ਫਲੀਟ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਯੋਜਨਾ ਬਣਾਈ

ਨਵੀਂ ਦਿੱਲੀ, 11 ਅਕਤੂਬਰ ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੇ ਆਪਣੇ ਵਾਹਨਾਂ ਦੀ ਫਲੀਟ ਨੂੰ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਨੀਤੀ ਤਿਆਰ ਕੀਤੀ ਹੈ। ਇਸ ਤਹਿਤ ਉਸ ਨੇ ਡੀਜ਼ਲ, ਬਾਇਓਫਿਊਲ ਜਾਂ ਜੈਵਿਕ ਈਂਧਨ 'ਤੇ ਚੱਲਣ ਵਾਲੇ ਵਾਹਨਾਂ ਦੀ...

ਹਿਮਾਚਲ: ਲਾਹੌਤ ਸਪਿਤੀ ਵਿੱਚ ਵਾਹਨ ਡੂੰਘੀ ਖੱਡ ਵਿੱਚ ਡਿੱਗਿਆ, ਬਰਤਾਨਵੀ ਨਾਗਰਿਕ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ ਮੰਡੀ, 21 ਅਪਰੈਲ ਹਿਮਾਚਲ ਪ੍ਰਦੇਸ਼ ਦੀ ਲਾਹੌਲ ਵਾਦੀ 'ਚ ਵੀਰਵਾਰ ਨੂੰ ਇਕ ਵਾਹਨ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਵਿੱਚ ਸਵਾਰ ਬਰਤਾਨਵੀ ਨਾਗਰਿਕ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ...

ਹੰਗਰੀ ਵਿੱਚ ਵਾਹਨ ਰੇਲਗੱਡੀ ਨਾਲ ਟਕਰਾਇਆ, ਪੰਜ ਹਲਾਕ

ਬੁਡਾਪੈਸਟ, 5 ਅਪਰੈਲ ਹੰਗਰੀ ਦੇ ਦੱਖਣ ਵਿੱਚ ਅੱਜ ਸਵੇਰੇ ਵਾਹਨ ਨੂੰ ਟੱਕਰ ਮਾਰਨ ਮਗਰੋਂ ਇੱਕ ਰੇਲਗੱਡੀ ਪੱਟੜੀ ਤੋਂ ਉਤਰ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।...

ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਲਈ ਰੋਡ ਸ਼ੋਅ ਤੇ ਵਾਹਨ ਰੈਲੀਆਂ ’ਤੇ ਪਾਬੰਦੀ ਦੀ ਮਿਆਦ ਵਧਾਈ

ਨਵੀਂ ਦਿੱਲੀ, 6 ਫਰਵਰੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਰੋਡ ਸ਼ੋਅ, ਪਦ ਯਾਤਰਾ, ਸਾਈਕਲ ਅਤੇ ਵਾਹਨ ਰੈਲੀਆਂ 'ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਪਰ ਸਿਆਸੀ ਮੀਟਿੰਗਾਂ ਨਾਲ ਸਬੰਧਤ ਨਿਯਮਾਂ ਵਿੱਚ ਢਿੱਲ ਦਿੱਤੀ। ਬਿਆਨ...

ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ, ਪੈਦਲ ਯਾਤਰਾ ਤੇ ਵਾਹਨ ਰੈਲੀਆਂ ’ਤੇ ਪਾਬੰਦੀ ’ਚ 11 ਫਰਵਰੀ ਤੱਕ ਵਾਧਾ

ਨਵੀਂ ਦਿੱਲੀ, 31 ਜਨਵਰੀ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ 'ਤੇ ਲੱਗੀ ਪਾਬੰਦੀ 'ਚ 11 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ ਅਤੇ ਘਰ-ਘਰ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ ਮੌਜੂਦਾ 10 ਤੋਂ ਵਧਾ ਕੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img